PUNJABMAILUSA.COM

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

 Breaking News

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼
February 15
21:42 2018

ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਸੱਤਾਧਾਰੀ ਰਿਪਬਲਿਕਨ ਪਾਰਟੀ ਦੇ ਸਿਖਰਲੇ ਸੈਨੇਟਰ ਨੇ ਵਾਈਟ ਹਾਊਸ ਦੀ ਹਮਾਇਤ ਵਾਲੇ ਇਮੀਗ੍ਰੇਸ਼ਨ ਸੁਧਾਰ ਬਿੱਲ, ਜੋ ਕਿ ਮੁੱਖ ਤੌਰ ’ਤੇ ਗੈਰਕਾਨੂੰਨੀ ਆਵਾਸ ਤੇ ਮੈਰਿਟ ਅਧਾਰਿਤ ਆਵਾਸ ਵੱਲ ਕੇਂਦਰਤ ਸੀ, ਵਿੱਚ ਸੋਧ ਦੀ ਤਜਵੀਜ਼ ਪੇਸ਼ ਕੀਤੀ ਹੈ। ਸੈਨੇਟਰ ਓਰਿਨ ਹੈਚ ਵੱਲੋਂ ਪੇਸ਼ ਇਸ ਸੋਧ ਦਾ ਮੁੱਖ ਨਿਸ਼ਾਨਾ ਗ੍ਰੀਨ ਕਾਰਡ ਬੈਕਲੌਗ ਤੇ ਐਚ-1ਬੀ ਵੀਜ਼ੇ ਨਾਲ ਜੁੜੇ ਮੁੱਦਿਆਂ ਨੂੰ ਉਭਾਰਨਾ ਹੈ। ਉਂਜ ਹੈਚ ਵੱਲੋਂ ਪੇਸ਼ ਸੋਧਾਂ ਹਰ ਮੁਲਕ ਨੂੰ ਸਾਲਾਨਾ ਰੁਜ਼ਗਾਰ ਦੇ ਆਧਾਰ ’ਤੇ ਮਿਲਦੇ ਗ੍ਰੀਨ ਕਾਰਡਾਂ ਦੀ ਲਿਮਟ ਨੂੰ ਖ਼ਤਮ ਕਰਾਉਣ ਵੱਲ ਕੇਂਦਰਤ ਹਨ ਤਾਂ ਕਿ ਘੱਟ ਆਬਾਦੀ ਵਾਲੇ ਮੁਲਕਾਂ ਦੇ ਮੁਕਾਬਲੇ ਭਾਰਤ ਤੇ ਚੀਨ ਜਿਹੇ ਵੱਧ ਆਬਾਦੀ ਵਾਲੇ ਮੁਲਕਾਂ ਨਾਲ ਵਿਤਕਰਾ ਨਾ ਹੋਵੇ। ਇਸ ਸੋਧ ਨਾਲ ਭਾਰਤ ਜਿਹੇ ਮੁਲਕਾਂ ਦੇ ਆਈਟੀ ਨਾਲ ਜੁੜੇ ਪੇਸ਼ੇਵਰਾਂ ਨੂੰ ਲਾਹਾ ਮਿਲ ਸਕਦਾ ਹੈ।
ਹੈਚ ਨੇ ਸੋਧ ਦੀ ਤਜਵੀਜ਼ ਰੱਖਦਿਆਂ ਕਿਹਾ, ‘ਮੈਂ ਬਹੁਤ ਪਹਿਲਾਂ ਕਿਹਾ ਸੀ ਕਿ ਉੱਚ ਹੁਨਰ ਵਾਲਾ ਆਵਾਸ ਹੀ ਮੈਰਿਟ ਅਧਾਰਿਤ ਆਵਾਸ ਹੈ।’ ਉਨ੍ਹਾਂ ਕਿਹਾ, ‘ਮੈਰਿਟ ਅਧਾਰਿਤ ਆਵਾਸ ਸਰਵੋਤਮ ਲੋਕਾਂ, ਸਭ ਤੋਂ ਜ਼ਹੀਨ ਤੇ ਉੱਚ ਸਿੱਖਿਆ ਹਾਸਲ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ। ਮੈਂ ਅੱਜ ਜਿਹੜੀ ਸੋਧ ਪੇਸ਼ ਕੀਤੀ ਹੈ ਉਹ ਆਮ ਸਮਝ ਵਾਲੇ ਸੁਧਾਰ ਵੱਲ ਕੇਂਦਰਤ ਹੈ, ਜਿਸ ਨਾਲ ਸਾਡੇ ਅਰਥਚਾਰੇ ਵਿੱਚ ਸਚਮੁੱਚ ਫ਼ਰਕ ਨਜ਼ਰ ਆਏਗਾ।’ ਇਹ ਗ੍ਰੀਨ ਕਾਰਡ ਲਾਈਨ ਵਿੱਚ ਲੱਗੇ ਲੋਕਾਂ ਨੂੰ ਆਪਣਾ ਮੁਕਾਮ ਗੁਆਏ ਬਿਨਾਂ ਆਪਣੀ ਨੌਕਰੀ ਬਦਲਣ ਦੇ ਸਮਰੱਥ ਬਣਾ ਕੇ ਗ੍ਰੀਨ ਕਾਰਡ ਦੀ ਰਾਹ ’ਚ ਅੱਗੇ ਵਧਣ ਦੀ ਉਨ੍ਹਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗਾ। ਇਹ ਪਤੀ ਜਾਂ ਪਤਨੀ ਨੂੰ ਕੰਮ ਕਰਨ ਤੇ ਸਿੱਖਿਆ ਉਪਰੰਤ ਸਿਖਲਾਈ ਨਾਲ ਜੁੜੇ ਮੌਜੂਦਾ ਨੇਮਾਂ ਨੂੰ ਵਿਵਸਥਿਤ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article