PUNJABMAILUSA.COM

ਇਰਾਕ ‘ਚ ਮਾਰੇ ਗਏ ਭਾਰਤੀਆਂ ਦੀਆਂ ਦੇਹਾਂ ਵਤਨ ਲਿਆਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਨਾਲ ਗੱਲਬਾਤ

March 21
17:40 2018

ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਆਈ.ਐਸ.ਆਈ.ਐਸ. ਵੱਲੋਂ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕਾਂ ਦੇਹਾਂ ਵਤਨ ਲਿਆਉਣ ਬਾਰੇ ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਗੱਲਬਾਤ ਕੀਤੀ।
ਮੁੱਖ ਮੰਤਰੀ, ਜਿਨ੍ਹਾਂ ਨੇ ਮੰਗਲਵਾਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ ਅਤੇ ਪੱਤਰ ਵੀ ਲਿਖਿਆ ਸੀ, ਨੇ ਅੱਜ ਵਿਧਾਨ ਸਭਾ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਵੀ.ਕੇ. ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਇਕ ਹਫ਼ਤਾ ਲੱਗੇਗਾ।
ਮੀਡੀਆ ਦੇ ਸਵਾਲਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁ-ਗਿਣਤੀ ਮ੍ਰਿਤਕ ਪੰਜਾਬ ਦੇ ਮਾਝਾ ਅਤੇ ਦੋਆਬਾ ਖਿੱਤਿਆਂ ਨਾਲ ਸਬੰਧਤ ਹਨ, ਜਿਸ ਕਰਕੇ ਦੇਹਾਂ ਅੰਮ੍ਰਿਤਸਰ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਅੰਤਿਮ ਰਸਮਾਂ ਵਾਸਤੇ ਮ੍ਰਿਤਕ ਦੇਹਾਂ ਪਰਿਵਾਰਾਂ ਨੂੰ ਸੌਂਪਣ ਲਈ ਸੂਬਾਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਰੁਜ਼ਗਾਰ ਲੱਭਣ ਦਾ ਯਤਨ ਕਰੇਗੀ ਅਤੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ 20 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਲਣੀ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਇਸ ਮਾਮਲੇ ‘ਚ ਸੁਸ਼ਮਾ ਸਵਰਾਜ ਨੂੰ ਲਿਖਿਆ ਸੀ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਹਾਂ-ਪੱਖੀ ਹੁੰਗਾਰੇ ਦੀ ਉਮੀਦ ਹੈ।
ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਇਨ੍ਹਾਂ ਮ੍ਰਿਤਕਾਂ ਵਿੱਚੋਂ 24 ਪੰਜਾਬ ਦੇ ਹਨ ਅਤੇ ਸੂਬਾਈ ਸਰਕਾਰ ਵੱਲੋਂ ਇਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੀ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਂਦੀ ਹੈ ਤਾਂ ਉਹ ਸ਼ੁਕਰਗੁਜ਼ਾਰ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article