PUNJABMAILUSA.COM

ਇਰਾਕ ‘ਚ ਲਾਪਤਾ ਭਾਰਤੀਆਂ ਦੇ ਘਰ ਵਾਲਿਆਂ ਨੇ ਸੁਸ਼ਮਾ ‘ਤੇ ਲਾਇਆ ਗੁੰਮਰਾਹ ਕਰਨ ਦਾ ਦੋਸ਼

 Breaking News

ਇਰਾਕ ‘ਚ ਲਾਪਤਾ ਭਾਰਤੀਆਂ ਦੇ ਘਰ ਵਾਲਿਆਂ ਨੇ ਸੁਸ਼ਮਾ ‘ਤੇ ਲਾਇਆ ਗੁੰਮਰਾਹ ਕਰਨ ਦਾ ਦੋਸ਼

ਇਰਾਕ ‘ਚ ਲਾਪਤਾ ਭਾਰਤੀਆਂ ਦੇ ਘਰ ਵਾਲਿਆਂ ਨੇ ਸੁਸ਼ਮਾ ‘ਤੇ ਲਾਇਆ ਗੁੰਮਰਾਹ ਕਰਨ ਦਾ ਦੋਸ਼
July 27
21:49 2017

ਚੰਡੀਗੜ੍ਹ, 27 ਜੁਲਾਈ (ਪੰਜਾਬ ਮੇਲ)- ਇਰਾਕ ਵਿਚ 2014 ਵਿਚ ਅਗਵਾ ਕੀਤੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ‘ਤੇ ਉਨ੍ਹਾਂ ਤਿੰਨ ਸਾਲ ਤੱਕ ਹਨ੍ਹੇਰੇ ਵਿਚ ਰੱਖਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਕੇਂਦਰ ਦੇ ਕੋਲ ਉਨ੍ਹਾਂ ਦੇ ਲਾਪਤਾ ਘਰ ਵਾਲਿਆਂ ਦੇ ਬਾਰੇ ਵਿਚ ਕੋਈ ਠੋਸ ਜਾਣਕਾਰੀ ਨਹੀਂ ਸੀ। ਘਰ ਵਾਲਿਆਂ ਨੇ ਕਿਹਾ ਕਿ ਸੰਸਦ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਬਿਆਨ ਨੂੰ ਸੁਣਨ ਤੋਂ ਬਾਅਦ ਇਰਾਕ ਦੇ ਮੋਸੁਲ ਸ਼ਹਿਰ ਵਿਚ ਲਾਪਤਾ ਹੋਏ ਲੋਕਾਂ ਦੇ ਬਾਰੇ ਵਿਚ ਕੋਈ ਸੁਰਾਗ ਮਿਲਣ ਦੀ ਉਨ੍ਹਾਂ ਦੀ ਉਮੀਦਾਂ ਲਗਭਗ ਟੁੱਟ ਗਈਆਂ।
ਇਕ ਲਾਪਤਾ ਵਿਅਕਤੀ ਦੇ ਰਿਸ਼ਤੇਦਾਰ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲ ਸਾਨੂੰ ਹਨ੍ਹੇਰੇ ਵਿਚ ਰੱਖਿਆ। ਵਿਦੇਸ਼ ਮੰਤਰੀ ਦਾ ਬਿਆਨ ਸੁਣਨ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਸਰਕਾਰ ਦੇ ਕੋਲ ਇÎਰਾਕ ਵਿਚ ਲਾਪਤਾ ਹੋਏ ਲੋਕਾਂ ਦੇ ਬਾਰੇ ਵਿਚ ਕੋਈ ਠੋਸ ਸੂਚਨਾ ਨਹੀਂ ਹੈ। ਉਹ ਸਾਡੇ ਪਰਿਵਾਰ ਦੇ ਮੈਂਬਰਾਂ ਦਾ ਪਤਾ ਲਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ। ਅੰ੍ਿਰਮਤਸਰ ਵਿਚ ਰਹਿਣ ਵਾਲੇ ਸਰਵਣ ਦਾ 30 ਸਾਲਾ ਭਰਾ ਨਿਸ਼ਾਨ ਲਾਪਤਾ ਹੋਏ ਲੋਕਾਂ ਵਿਚ ਸ਼ਾਮਲ ਹੈ। ਇਕ ਦੂਜੇ ਵਿਅਕਤੀ ਦਵਿੰਦਰ ਨੇ ਕਿਹਾ ਕਿ ਸਰਕਾਰ ਹੁਣ ਤੱਕ ਸਾਨੂੰ ਗੁੰਮਰਾਹ ਕਰਦੀ ਰਹੀ, ਸਰਕਾਰ ਇਰਾਕ ਵਿਚ ਲਾਪਤਾ ਹੋਏ ਸਾਡੇ ਲੋਕਾਂ ਬਾਰੇ ਸਾਨੂੰ ਕੋਈ ਵੀ ਸਬੂਤ ਮੁਹੱਈਆ ਕਰਾਉਣ ਵਿਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਸਾਡੇ ਲੋਕਾਂ ਦੇ ਚਰਚ ਵਿਚ ਹੋਣ ਦੀ ਗੱਲ ਕਹਿ ਕੇ ਸਾਨੂੰ ਉਮੀਦ ਦੀ ਕਿਰਣ ਦਿਖਾਈ। ਇਸ ਤੋਂ ਬਾਅਦ 16 ਜੁਲਾਈ ਨੂੰ ਸਾਨੂੰ ਦੱਸਿਆ ਗਿਆ ਕਿ ਉਹ ਜੇਲ੍ਹ ਵਿਚ ਹੋ ਸਕਦੇ ਹਨ। ਫੇਰ ਮੀਡੀਆ ਨੇ ਖੁਲਾਸਾ ਕੀਤਾ ਕਿ ਜੇਲ੍ਹ ਵਿਚ ਹਫ਼ਤਿਆਂ ਤੋਂ ਕੋਈ ਨਹੀਂ ਹੈ। ਦਵਿੰਦਰ ਨੇ ਕਿਹਾ ਕਿ ਜੇਕਰ ਸੁਸ਼ਮਾ ਕਹਿੰਦੀ ਹੈ ਕਿ ਉਹ ਬਗੈਰ ਕਿਸੇ ਸਬੂਤ ਦੇ ਲਾਪਤਾ ਭਾਰਤੀਆਂ ਨੂੰ ਮ੍ਰਿਤਕ ਐਲਾਨ ਕਰਨ ਦਾ ਪਾਪ ਨਹੀਂ ਕਰੇਗੀ ਤਾਂ ਸਰਕਾਰ ਨੂੰ ਉਨ੍ਹਾਂ ਦੇ ਜਿਊਂਦੇ ਹੋਣ ਦਾ ਸਬੂਤ ਦੇਣਾ ਚਾਹੀਦਾ। ਦਵਿੰਦਰ ਦਾ ਭਰਾ ਗੋਵਿੰਦ ਲਾਪਤਾ ਹੈ। ਦਵਿੰਦਰ ਨੇ ਮੰਗ ਕੀਤੀ ਕਿ ਸਰਕਾਰ ਲਾਪਤਾ ਲੋਕਾਂ ਦੇ ਪਰਿਵਾਰਾਂ ਨੂੰ ਘਰ ਚਲਾਉਣ ਦੇ ਲਈ ਵਿੱਤੀ ਮਦਦ ਦੇਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article