PUNJABMAILUSA.COM

ਇਰਾਕ ‘ਚ ਲੜਕੀਆਂ ਦੇ ਨਿਕਾਹ ਦੀ ਉਮਰ 9 ਸਾਲ ਕਰਨ ਦਾ ਸੰਸਦ ਤੋਂ ਲੈ ਕੇ ਸੜਕ ਤੱਕ ਵਿਰੋਧ

ਇਰਾਕ ‘ਚ ਲੜਕੀਆਂ ਦੇ ਨਿਕਾਹ ਦੀ ਉਮਰ 9 ਸਾਲ ਕਰਨ ਦਾ ਸੰਸਦ ਤੋਂ ਲੈ ਕੇ ਸੜਕ ਤੱਕ ਵਿਰੋਧ

ਇਰਾਕ ‘ਚ ਲੜਕੀਆਂ ਦੇ ਨਿਕਾਹ ਦੀ ਉਮਰ 9 ਸਾਲ ਕਰਨ ਦਾ ਸੰਸਦ ਤੋਂ ਲੈ ਕੇ ਸੜਕ ਤੱਕ ਵਿਰੋਧ
November 24
16:45 2017

ਬਗਦਾਦ, 24 ਨਵੰਬਰ (ਪੰਜਾਬ ਮੇਲ)- ਇਰਾਕ ਦੀ ਸੰਸਦ ਵਿਚ ਹਾਲ ਹੀ ਵਿਚ ਪੇਸ਼ ਕੀਤੇ ਗਏ ਬਾਲ ਨਿਕਾਹ ਬਿੱਲ ਦਾ ਸੰਸਦ ਤੋਂ ਲੈ ਕੇ ਸੜਕ ਤਕ ਵਿਰੋਧ ਹੋ ਰਿਹਾ ਹੈ। ਇਸ ਵਿਚ ਲੜਕੀਆਂ ਦੇ ਵਿਆਹ ਦੀ ਉਮਰ 18 ਤੋਂ ਘਟਾ ਕੇ 9 ਸਾਲ ਕਰਨ ਦਾ ਪ੍ਰਸਤਾਵ ਹੈ। ਨਿਕਾਹ ਦੀ ਨਿਊਨਤਮ ਉਮਰ ਨਾਲ ਸਬੰਧਿਤ ਸਾਲ 1959 ਦੇ ਕਾਨੂੰਨ ਵਿਚ ਸੋਧ ਦੇ ਲਈ ਇਹ ਬਿੱਲ 31 ਅਕਤੂਬਰ ਨੂੰ ਇਕ ਰੂੜੀਵਾਦੀ ਸ਼ੀਆ ਐੱਮ.ਪੀ. ਨੇ ਪੇਸ਼ ਕੀਤਾ ਸੀ। ਇਸ ਵਿਚ ਵਿਵਸਥਾ ਹੈ ਕਿ ਲੜਕੀ ਦੇ ਪਰਿਵਾਰ ਵਾਲੇ ਆਪਣੇ ਧਰਮ ਗੁਰੂ (ਸ਼ੀਆ ਜਾਂ ਸੁੰਨੀ) ਦੀ ਸਲਾਹ ‘ਤੇ ਉਸ ਦੇ ਨਿਕਾਹ ਦਾ ਫ਼ੈਸਲਾ ਲੈ ਸਕਦੇ ਹਨ।
ਇਸ ਬਿੱਲ ਦਾ ਸੋਸ਼ਲ ਮੀਡੀਆ, ਸੰਸਦ ਅਤੇ ਸੜਕ ‘ਤੇ ਭਾਰੀ ਵਿਰੋਧ ਹੋ ਰਿਹਾ ਹੈ। ਆਜ਼ਾਦ ਐੱਮ.ਪੀ. ਅਤੇ ਇਰਾਕੀ ਕਾਨੂੰਨ ਕਮਿਸ਼ਨ ਦੇ ਮੈਂਬਰ ਫੈਕ ਅਲ-ਸ਼ੇਖ ਨੇ ਕਿਹਾ ਕਿ ਇਸ ਦੇ ਲਾਗੂ ਹੁੰਦੇ ਹੀ ਜੱਜਾਂ ਨੂੰ ਵੀ ਸ਼ੀਆ ਜਾਂ ਸੁੰਨੀ ਉਲਮਾ ਦੀ ਰਾਇ ਲੈਣਾ ਲਾਜ਼ਮੀ ਹੋ ਜਾਵੇਗਾ। ਸੇਵਾਮੁਕਤ ਫ਼ੌਜੀ ਅਧਿਕਾਰੀ ਹਦੀ ਅੱਬਾਸ ਨੇ ਇਸ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਕਾਨੂੰਨ ਨਾਲ ਬੱਚੀਆਂ ਨਾਲ ਜਬਰ-ਜ਼ਨਾਹ ਕਰਨ ਵਾਲਿਆਂ ਨੂੰ ਕਾਨੂੰਨੀ ਸੁਰੱਖਿਆ ਮਿਲ ਜਾਏਗੀ। ਇਰਾਕ ਦੇ ਤੱਟੀ ਸ਼ਹਿਰ ਬਸਰਾ ਦੀ ਇਕ ਅਧਿਆਪਕਾ ਨੇ ਪ੍ਰਸਤਾਵਿਤ ਕਾਨੂੰਨ ਨੂੰ ਬੱਚੀਆਂ ਦੀ ਮਾਸੂਮੀਅਤ ਦਾ ਕਤਲ ਦੱਸਿਆ ਹੈ। ਕਈ ਔਰਤ ਐੱਮਪੀ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article