PUNJABMAILUSA.COM

ਇਰਾਕ ‘ਚ 39 ਭਾਰਤੀਆਂ ਦੇ ਮਾਰੇ ਜਾਣ ਦੀ ਵਿਦੇਸ਼ ਮੰਤਰਾਲੇ ਵੱਲੋਂ ਪੁਸ਼ਟੀ ਕਰਨ ਉਪਰੰਤ ਜਗਤਪੁਰ ਵਾਸੀ ਪਰਿਵਾਰ ਦੇ ਪਰਿਵਾਰਕ ਮੈਂਬਰ ਗਹਿਰੇ ਸਦਮੇ ‘ਚ

March 20
14:34 2018

ਬਲਾਚੌਰ/ਨਵਾਂਸ਼ਹਿਰ, 20 ਮਾਰਚ (ਪੰਜਾਬ ਮੇਲ)- ਰੋਜ਼ਗਾਰ ਦੀ ਭਾਲ ‘ਚ 39 ਭਾਰਤੀਆਂ ਦੇ ਮਾਰੇ ਜਾਣ ਦੀ ਵਿਦੇਸ਼ ਮੰਤਰਾਲੇ ਵੱਲੋਂ ਪੁਸ਼ਟੀ ਕਰਨ ਉਪਰੰਤ ਨੇੜਲੇ ਪਿੰਡ ਜਗਤਪੁਰ ਵਾਸੀ ਪਰਿਵਾਰ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਗਹਿਰੇ ਸਦਮੇ ‘ਚ ਹਨ। ਘਰ ਦਾ ਮਾਹੌਲ ਬਹੁਤ ਗਮਗੀਨ ਸੀ। ਜ਼ਿਕਰਯੋਗ ਹੈ ਕਿ ਪਰਿਵਾਰ ਦੀ ਮਾਲੀ ਹਾਲਤ ਨੂੰ ਸੁਧਾਰਨ ਲਈ 32 ਵਰਿਆਂ ਦਾ ਨੌਜਵਾਨ ਪ੍ਰਵਿੰਦਰ ਕੁਮਾਰ ਪੁੱਤਰ ਸਾਬਕਾ ਫੌਜੀ ਜੀਤ ਰਾਮ 2012 ‘ਚ ਇਰਾਕ ਦੀ ਕਿਸੇ ਕੰਪਨੀ ‘ਚ ਬਤੌਰ ਕਾਰਪੇਂਟਰ ਕੰਮ ਕਰਨ ਗਿਆ ਸੀ। ਉਹ ਅਕਸਰ ਪਰਿਵਾਰਕ ਮੈਂਬਰਾਂ ਨਾਲ ਆਪਣੀ ਰਾਜੀ-ਖੁਸ਼ੀ ਬਾਰੇ ਫੋਨ ‘ਤੇ ਗੱਲ ਕਰਦਾ ਰਹਿੰਦਾ ਸੀ। ਉਸ ਦੇ ਪਿਤਾ ਨੇ ਦੱਸਿਆ ਕਿ 17 ਜੂਨ 2014 ਸਮਾਂ ਸਾਢੇ 10 ਵਜੇ ਉਨ੍ਹਾਂ ਦੇ ਪੁੱਤਰ ਨੇ ਫੋਨ ਕਰਕੇ ਦੱਸਿਆ ਕਿ ਉਸ ਨੂੰ ਹੋਰ ਭਾਰਤੀਆਂ, ਬੰਗਲਾਦੇਸ਼ੀਆਂ ਸਮੇਤ ਆਈ.ਐੱਸ.ਆਈ.ਐੱਸ. ਦੇ ਕਾਰਕੁੰਨਾਂ ਨੇ ਅਗਵਾ ਕਰ ਲਿਆ ਹੈ ਅਤੇ 2 ਦਿਨਾਂ ਤੋਂ ਖਾਣਾ ਵਗੈਰਾ ਨਹੀਂ ਦਿੱਤਾ ਜਾ ਰਿਹਾ ਅਤੇ 17 ਜੂਨ ਤੋਂ ਬਾਅਦ ਉਨ੍ਹਾਂ ਦਾ ਆਪਣੇ ਪੁੱਤਰ ਨਾਲ ਫੋਨ ‘ਤੇ ਸੰਪਰਕ ਨਾ ਹੋ ਸਕਿਆ। ਜ਼ਿਕਰਯੋਗ ਹੈ ਕਿ ਅਗਵਾਕਾਰਾਂ ਨੇ ਪੰਜਾਬ ਦੇ 31, ਹਿਮਾਚਲ ਪ੍ਰਦੇਸ਼ ਦੇ 4, ਪੱਛਮੀ ਬੰਗਾਲ ਦੇ 3 ਅਤੇ ਪਟਨਾ ਦੇ 1 ਨੌਜਵਾਨ ਨੂੰ ਬੰਧਕ ਬਣਾ ਲਿਆ ਸੀ। ਮ੍ਰਿਤਕ ਪ੍ਰਵਿੰਦਰ ਦੇ ਪਿਤਾ ਨੇ ਦੱਸਿਆ ਕਿ ਮੈਂ ਸਮੇਤ ਪੰਜਾਬ ਦੇ ਹੋਰ ਵਾਸੀਆਂ ਨਾਲ 13 ਵਾਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਆਪਣੇ ਪੁੱਤਰ ਦੀ ਸਲਾਮਮਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਮਿਲਿਆ ਅਤੇ ਇਹੋ ਜਵਾਬ ਮਿਲਦਾ ਰਿਹਾ ਕਿ ਸਾਰੇ ਦੇ ਸਾਰੇ ਵਿਅਕਤੀ ਸਹੀ ਸਲਾਮਤ ਹਨ।
ਭਾਰਤੀ ਮੂਲ ਦੇ 39 ਵਿਅਕਤੀਆਂ ਨੂੰ ਅਗਵਾ ਕੀਤੇ ਜਾਣ ਪਿੱਛੋਂ ਮੰਤਰਾਲਾ ਵਾਰਸਾਂ/ਰਿਸ਼ਤੇਦਾਰਾਂ ਨੂੰ ਲਾਰੇ ਲਾਉਂਦਾ ਰਿਹਾ, ਭਾਰਤ ਦੇ ਕੋਨੇ-ਕੋਨੇ ਤੋਂ ਵਿਅਕਤੀ ਸੁਸ਼ਮਾ ਸਵਰਾਜ ਨੂੰ ਮਿਲਦੇ ਰਹੇ ਪਰ ਅੱਗੋਂ ਕੋਈ ਠੋਸ ਜਵਾਬ ਨਾ ਮਿਲਿਆ। ਮ੍ਰਿਤਕ ਦੇ ਪਿਤਾ ਜੀਤ ਰਾਮ, ਮਾਤਾ ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ ਮੰਤਰਾਲਾ ਸਾਨੂੰ ਝੂਠੀਆਂ ਤਸੱਲੀਆਂ ਦਿੰਦਾ ਰਿਹਾ।
ਮ੍ਰਿਤਕ ਪ੍ਰਵਿੰਦਰ ਕੁਮਾਰ ਦੀ ਪਤਨੀ ਅੰਜੂ ਅਤੇ ਹੋਰ ਮੈਂਬਰਾਂ ਨੇ ਵਿਦੇਸ਼ ਮੰਤਰੀ ਨਾਲ ਗਿਲਾ ਕਰਦਿਆਂ ਕਿਹਾ ਕਿ ਵਿਦੇਸ਼ ਮੰਤਰੀ ਦੇ ਦਫਤਰੋਂ ਸਾਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ।
ਮ੍ਰਿਤਕ ਪ੍ਰਵਿੰਦਰ ਦਾ ਪਿਤਾ ਰੋਜ਼ਾਨਾ ਦੀ ਤਰ੍ਹਾਂ ਬਲਾਚੌਰ ਮਠਿਆਈ ਦੀ ਦੁਕਾਨ ‘ਤੇ ਆਪਣੇ 6 ਵਰਿਆਂ ਦੇ ਪੋਤਰੇ ਜਸਕਰਨ ਲਈ ਸਮਾਨ ਲੈਣ ਗਿਆ ਸੀ, ਜਿੱਥੇ ਦੁਕਾਨਦਾਰ ਨੇ ਰਾਜ ਸਭਾ ਦਾ ਲਾਈਵ ਚੱਲ ਰਿਹਾ, ਜਿਸ ਵਿਚ ਸੁਸ਼ਮਾ ਸਵਰਾਜ 39 ਭਾਰਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਰਹੀ ਸੀ।
6 ਵਰਿਆਂ ਦਾ ਜਸਕਰਨ 13 ਅਪ੍ਰੈਲ ਨੂੰ ਆਪਣੇ ਜਨਮ ਦਿਨ ‘ਤੇ ਬੇਸਬਰੀ ਨਾਲ ਸਹੀ ਸਲਾਮਤ ਵਤਨ ਪ੍ਰਤਣ ਦੀ ਉਡੀਕ ਨਾਲ ਕਰ ਰਿਹਾ ਸੀ ਘਰ ਦਾ ਗਮਗੀਨ ਮਾਹੌਲ ਅੰਦਰ ਰੋਣ-ਧੋਣ ਦੀਆਂ ਅਵਾਜ਼ਾਂ ਕਾਰਨ ਜਸਕਰਨ ਵੀ ਰੋ ਰਿਹਾ ਸੀ ਅਤੇ ਆਂਢ-ਗੁਆਂਢ ਦੇ ਲੋਕ ਰਿਸ਼ਤੇਦਾਰ ਪਰਿਵਾਰਕ ਮੈਂਬਰਾਂ ਨੂੰ ਸੰਭਾਲਣ ‘ਚ ਅਸਮਰੱਥ ਦਿਖਾਈ ਦੇ ਰਹੇ ਸਨ। 32 ਵਰਿਆਂ ਦੀ ਪਤਨੀ ਅੰਜੂ, ਵਿਧਵਾ ਪ੍ਰਵਿੰਦਰ ਬਜ਼ੁਰਗ ਮਾਤਾ-ਪਿਤਾ 2 ਭੈਣਾਂ ਅਤੇ ਇਕ ਭਰਾ, ਛੋਟਾ ਬੱਚਾ ਆਦਿ ਪਰਿਵਾਰਕ ਮੈਂਬਰ ਸਦਮੇ ‘ਚ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article