PUNJABMAILUSA.COM

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ
July 24
22:22 2017

ਨਵੀਂ ਦਿੱਲੀ, 24 ਜੁਲਾਈ (ਪੰਜਾਬ ਮੇਲ)- ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਕੋਲ ਮੌਸੂਲ ’ਚੋਂ ਅਗਵਾ ਕੀਤੇ ਗਏ 39 ਭਾਰਤੀਆਂ ਦੇ ਮਾਰੇ ਜਾਣ ਜਾਂ ਜ਼ਿੰਦਾ ਹੋਣ ਸਬੰਧੀ ਕੋਈ ਠੋਸ ਸਬੂਤ ਨਹੀਂ ਹਨ, ਪਰ ਉਨ੍ਹਾਂ ਭਾਰਤ ਨੂੰ ਯਕੀਨ ਦਿਵਾਇਆ ਕਿ ਉਹ ਉਨ੍ਹਾਂ ਦੀ ਭਾਲ ਲਈ ਆਪਣੀ ਪੂਰੀ ਵਾਹ ਲਾ ਰਹੇ ਹਨ। ਇਹ ਮਾਮਲਾ ਅੱਜ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਆਪਣੇ ਇਰਾਕੀ ਹਮਰੁਤਬਾ ਇਬਰਾਹਿਮ ਅਲ-ਜਾਫ਼ਰੀ ਨਾਲ ਗੱਲਬਾਤ ਮੌਕੇ ਚੁੱਕਿਆ ਗਿਆ ਸੀ। ਇਰਾਕੀ ਫ਼ੌਜਾਂ ਵੱਲੋਂ ਮੌਸੂਲ ਨੂੰ ਇਸਲਾਮਿਕ ਸਟੇਟ ਤੋਂ ਮੁਕਤ ਕਰਵਾਉਣ ਤੋਂ ਲਗਪਗ ਦੋ ਹਫ਼ਤਿਆਂ ਬਾਅਦ ਸ੍ਰੀ ਜਾਫ਼ਰੀ ਅੱਜ ਤੋਂ ਭਾਰਤ ਦੇ ਪੰਜ ਰੋਜ਼ਾ ਦੌਰੇ ’ਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਸ੍ਰੀਮਤੀ ਸਵਰਾਜ ਨੇ ਕਿਹਾ ਸੀ ਕਿ ਅਗਵਾ ਭਾਰਤੀਆਂ ਦੇ ਮੌਸੂਲ ਦੇ ਉੱਤਰ-ਪੱਛਮ ’ਚ ਸਥਿਤ ਬਾਦੁਸ਼ ਦੀ ਇੱਕ ਜੇਲ੍ਹ ’ਚ ਹੋਣ ਦੀ ਸੰਭਾਵਨਾ ਹੈ ਜਦਕਿ ਇੱਕ ਮੀਡੀਆ ਰਿਪੋਰਟ ਮੁਤਾਬਕ ਖੁਲਾਸਾ ਹੋਇਆ ਸੀ ਕਿ ਜੇਲ੍ਹ ਵਾਲੀ ਜਗ੍ਹਾ ਢਹਿਢੇਰੀ ਹੋ ਚੁੱਕੀ ਹੈ।
ਸਰਕਾਰੀ ਸੂਤਰਾਂ ਮੁਤਾਬਕ ਗੱਲਬਾਤ ਦੌਰਾਨ, ਸਵਰਾਜ ਤੇ ਸ੍ਰੀ ਜਾਫ਼ਰੀ ਨੇ ਸਿੱਖਿਆ, ਵਪਾਰ, ਊਰਜਾ ਅਤੇ ਸਿਹਤ ਸੰਭਾਲ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ, ਸ੍ਰੀ ਜਾਫ਼ਰੀ ਨੇ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ। ਜਾਣਕਾਰੀ ਮੁਤਾਬਕ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਅੱਜ ਸੰਸਦ ਵਿੱਚ ਆਪਣੇ ਇਰਾਕੀ ਹਮਰੁਤਬਾ ਨਾਲ ਹੋਈ ਗੱਲਬਾਤ ਸਬੰਧੀ ਵਿਸਤ੍ਰਿਤ ਬਿਆਨ ਦੇਣਗੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article