PUNJABMAILUSA.COM

ਇਸਰੋ ਨੇ ਭਾਰਤ ਦਾ 100ਵਾਂ ਸੈਟੇਲਾਈਟ ਲਾਂਚ ਕਰਕੇ ਰਚਿਆ ਇਤਿਹਾਸ

 Breaking News

ਇਸਰੋ ਨੇ ਭਾਰਤ ਦਾ 100ਵਾਂ ਸੈਟੇਲਾਈਟ ਲਾਂਚ ਕਰਕੇ ਰਚਿਆ ਇਤਿਹਾਸ

ਇਸਰੋ ਨੇ ਭਾਰਤ ਦਾ 100ਵਾਂ ਸੈਟੇਲਾਈਟ ਲਾਂਚ ਕਰਕੇ ਰਚਿਆ ਇਤਿਹਾਸ
January 12
16:50 2018

ਬੈਂਗਲੁਰੂ, 12 ਜਨਵਰੀ (ਪੰਜਾਬ ਮੇਲ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਆਪਣੀ ਸੈਂਚੁਰੀ ਪੂਰੀ ਕਰ ਲਈ। ਇਸਰੋ ਨੇ ਸ਼ੁੱਕਰਵਾਰ ਨੂੰ ਇਕੱਠੇ 31 ਸੈਟੇਲਾਈਟਾਂ ਨੂੰ ਛੱਡਿਆ, ਇਸ ‘ਚ ਭਾਰਤ ਦੇ 3 ਅਤੇ 6 ਹੋਰ ਦੇਸ਼ਾਂ ਦੇ 28 ਸੈਟੇਲਾਈਟ ਸ਼ਾਮਲ ਹਨ। ਸ਼੍ਰੀਹਰਿਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਸ਼ੁੱਕਰਵਾਰ ਦੀ ਸਵੇਰ 9.28 ਵਜੇ ਪੀ.ਐੱਸ.ਐੱਲ.ਵੀ.-ਸੀ40 ਰਾਕੇਟ ਨੂੰ ਛੱਡਿਆ ਗਿਆ। ਸੈਟੇਲਾਈਟ ਕੇਂਦਰ ਨਿਰਦੇਸ਼ਕ ਐੱਮ. ਅੰਨਾਦੁਰਈ ਨੇ ਦੱਸਿਆ ਕਿ ਮਾਈਕ੍ਰੋ ਸੈਟੇਲਾਈਟ ਪੁਲਾੜ ‘ਚ ਭਾਰਤ ਦਾ 100ਵਾਂ ਸੈਟੇਲਾਈਟ ਹੈ। ਪੁਲਾੜ ਵਿਗਿਆਨੀ ਅਤੇ ਇੰਜੀਨੀਅਰਾਂ ਨੇ ਵੀਰਵਾਰ ਨੂੰ ਹੀ ਰਾਕੇਟ ਦੇ ਹੇਠਲੇ, ਮੱਧ ਅਤੇ ਉੱਪਰੀ ਹਿੱਸੇ ਦੀ ਤੇਲ ਦੀ ਟੰਕੀ ‘ਚ ਤਰਲ ਅਤੇ ਠੋਸ ਫਿਊਲ ਭਰਨਾ ਸ਼ੁਰੂ ਕਰ ਦਿੱਤਾ ਸੀ।
ਪਿਛਲੇ ਸਾਲ 31 ਅਗਸਤ ਨੂੰ ਇਸੇ ਤਰ੍ਹਾਂ ਦੇ ਰਾਕੇਟ ਤੋਂ ਨੌਵਹਿਨ ਸੈਟੇਲਾਈਟ ਆਈ.ਆਰ.ਐੱਨ.ਐੱਸ.ਐੱਸ.1-ਐੱਚ ਲਾਂਚ ਕੀਤਾ ਗਿਆ ਸੀ ਪਰ ਹੀਟ ਸ਼ੀਲਟ ਨਾ ਖੁੱਲ੍ਹਣ ਕਾਰਨ ਸੈਟੇਲਾਈਟ ਰਾਕੇਟ ਦੇ ਚੌਥੇ ਚਰਨ ‘ਚ ਅਸਫਲ ਹੋ ਗਿਆ ਸੀ।
ਪਾਕਿਸਤਾਨੀ ਵਿਦੇਸ਼ ਮੰਤਰਾਲੇ ਵੱਲੋਂ ਕਿਹਾ ਗਿਆ ਕਿ ਭਾਰਤ ਵੱਲੋਂ 3 ਕਾਰਟੋਸੈੱਟ-2 ਲੜੀ ਦੇ ਅਰਥ ਆਬਜ਼ਰਵੇਸ਼ਨ ਸੈਟੇਲਾਈਟਾਂ ਨੂੰ ਪੁਲਾੜ ਭੇਜੇ ਜਾਣ ਦੀ ਯੋਜਨਾ ਦਾ ਮਕਸਦ ਫੌਜ ਇਸਤੇਮਾਲ ਹੈ ਅਤੇ ਸਾਰੇ ਪੁਲਾੜ ਤਕਨਾਲੋਜੀ ਦੋਹਰੇ ਇਸਤੇਮਾਲ ਦੀ ਸਮਰੱਥਾ ਯੁਕਤ ਹੈ। ਭਾਰਤੀ ਸੈਟੇਲਾਈਟਾਂ ‘ਚ 100 ਕਿਲੋਗ੍ਰਾਮ ਦਾ ਇਕ ਮਾਈਕ੍ਰੋ ਸੈਟੇਲਾਈਟ ਅਤੇ 5 ਕਿਲੋਗ੍ਰਾਮ ਦਾ ਇਕ ਨੈਨੋ ਸੈਟੇਲਾਈਟ ਵੀ ਸ਼ਾਮਲ ਹੈ। ਬਾਕੀ 28 ਸੈਟੇਲਾਈਟ ਕੈਨੇਡਾ, ਫਿਨਲੈਂਡ, ਫਰਾਂਸ, ਦੱਖਣੀ ਕੋਰੀਆ, ਬ੍ਰਿਟੇਨ ਅਤੇ ਅਮਰੀਕਾ ਦੇ ਹਨ। ਸਾਰੇ ਸੈਟੇਲਾਈਟਾਂ ਦਾ ਕੁੱਲ ਭਾਰ 1323 ਕਿਲੋਗ੍ਰਾਮ ਹੈ। ਪਾਕਿਸਤਾਨ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਇਨ੍ਹਾਂ ਦਾ ਇਸਤੇਮਾਲ ਫੌਜ ਯੋਗਤਾਵਾਂ ਲਈ ਨਾ ਕੀਤਾ ਜਾਵੇ, ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਖੇਤਰ ‘ਤੇ ਗਲਤ ਪ੍ਰਭਾਵ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article