PUNJABMAILUSA.COM

ਇਸਲਾਮਿਕ ਸਟੇਟ ਵੱਲੋਂ ਬਗਦਾਦ ਵਿੱਚ ਫਿਦਾਈਨ ਹਮਲਾ; 23 ਹਲਾਕ

ਇਸਲਾਮਿਕ ਸਟੇਟ ਵੱਲੋਂ ਬਗਦਾਦ ਵਿੱਚ ਫਿਦਾਈਨ ਹਮਲਾ; 23 ਹਲਾਕ

ਇਸਲਾਮਿਕ ਸਟੇਟ ਵੱਲੋਂ ਬਗਦਾਦ ਵਿੱਚ ਫਿਦਾਈਨ ਹਮਲਾ; 23 ਹਲਾਕ
January 08
20:52 2017

Wreckage is seen at the site of a car bomb attack at a vegetable market in eastern Baghdad, Iraq
ਬਗਦਾਦ, 8 ਜਨਵਰੀ (ਪੰਜਾਬ ਮੇਲ)- ਇਥੋਂ ਦੀ ਪ੍ਰਮੁੱਖ ਸਬਜ਼ੀ ਮਾਰਕੀਟ ਵਿੱਚ ਅੱਜ ਫਿਦਾਈਨ ਹਮਲਾਵਰ ਵੱਲੋਂ ਕੀਤੇ ਬੰਬ ਧਮਾਕੇ ਵਿੱਚ ਘੱਟ ਤੋਂ ਘੱਟ 23 ਵਿਅਕਤੀ ਮਾਰੇ ਗਏ ਹਨ। ਇਸ ਹਮਲੇ ਦੀ ਇਸਲਾਮਿਕ ਸਟੇਟ ਦੇ ਗਰੁੱਪ ਨੇ ਜ਼ਿੰਮੇਵਾਰੀ ਲਈ ਹੈ। ਇਰਾਕੀ ਬਲਾਂ ਵੱਲੋਂ ਮੋਸੂਲ ਵਿੱਚੋਂ ਜਹਾਦੀਆਂ ਨੂੰ ਕੱਢਣ ਲਈ ਜੰਗ ਲੜੀ ਜਾ ਰਹੀ ਹੈ। ਇਰਾਕੀ ਬਲਾਂ ਨੇ ਇਸ ਸ਼ਹਿਰ ਦੇ ਜ਼ਿਆਦਾਤਰ ਹਿੱਸੇ ਵਿੱਚੋਂ ਜਹਾਦੀਆਂ ਨੂੰ ਖਦੇੜ ਦਿੱਤਾ ਹੈ ਪਰ ਜਹਾਦੀਆਂ ਵੱਲੋਂ ਬਦਲੇ ਦੀ ਕਾਰਵਾਈ ਤਹਿਤ ਇਸ ਤਰ੍ਹਾਂ ਦੇ ਫਿਦਾਈਨ ਹਮਲੇ ਕੀਤੇ ਜਾਂਦੇ ਰਹਿੰਦੇ ਹਨ।
ਗ੍ਰਹਿ ਮੰਤਰਾਲੇ ਦੇ ਤਰਜਮਾਨ ਨੇ ਦੱਸਿਆ, ‘ਜਮੀਲਾ ਮਾਰਕੀਟ ਦੇ ਗੇਟ ਅੱਗੇ ਖੜ੍ਹੇ ਇਕ ਸੈਨਿਕ ਨੇ ਸ਼ੱਕ ਪੈਣ ਉਤੇ ਕਾਰ ਵਿੱਚ ਆ ਰਹੇ ਫਿਦਾਈਨ ਹਮਲਾਵਰ ਉਤੇ ਗੋਲੀਆਂ ਦਾਗੀਆਂ ਪਰ ਉਸ ਨੇ ਆਪਣੀ ਕਾਰ ਨੂੰ ਬੰਬ ਧਮਾਕੇ ਵਿੱਚ ਉਡਾ ਦਿੱਤਾ। ਪੁਲੀਸ ਕਰਨਲ ਅਤੇ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਘੱਟ ਤੋਂ ਘੱਟ 15 ਵਿਅਕਤੀ ਮਾਰੇ ਗਏ ਹਨ ਅਤੇ 39 ਜਣੇ ਫੱਟੜ ਹੋਏ ਹਨ। ਤਰਜਮਾਨ ਨੇ ਦੱਸਿਆ ਕਿ ਹਮਲਾਵਰ ਉਤੇ ਗੋਲੀ ਚਲਾਉਣ ਵਾਲਾ ਸੈਨਿਕ ਜ਼ਖ਼ਮੀਆਂ ਵਿੱਚ ਸ਼ਾਮਲ ਹੈ। ਦੱਸਣਯੋਗ ਹੈ ਕਿ ਬਗਦਾਦ ਵਿੱਚ ਜਮੀਲਾ ਸਬਜ਼ੀਆਂ ਦੀ ਮੁੱਖ ਮਾਰਕੀਟ ਹੈ ਅਤੇ ਇਹ ਸਦਰ ਸਿਟੀ ਵਿੱਚ ਹੈ। ਰਾਜਧਾਨੀ ਦੇ ਉੱਤਰ-ਪੂਰਬ ਵਿੱਚ ਸ਼ੀਆ ਬਹੁਗਿਣਤੀ ਵਾਲੇ ਇਲਾਕੇ ਹਨ, ਜਿਸ ਕਾਰਨ ਇਨ੍ਹਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾਂਦਾ ਰਹਿੰਦਾ ਹੈ।
ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਆਈਐਸ ਨੇ ਆਨਲਾਈਨ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਮੁਤਾਬਕ ਫਿਦਾਈਨ ਹਮਲਾਵਰ ਨੇ ਇਰਾਕ ਦੇ ਸ਼ੀਆ ਮੁਸਲਿਮ ਬਹੁਗਿਣਤੀ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਜਹਾਦੀ ਇਨ੍ਹਾਂ ਨੂੰ ਕਾਫ਼ਰ ਮੰਨਦੇ ਹਨ। ਦੱਸਣਯੋਗ ਹੈ ਕਿ ਆਈਐਸ ਨੇ 2 ਜਨਵਰੀ ਦੇ ਫਿਦਾਈਨ ਹਮਲੇ ਦੀ ਵੀ ਜ਼ਿੰਮੇਵਾਰੀ ਲਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article