PUNJABMAILUSA.COM

ਇਸਲਾਮ ਨੂੰ ਹਊਆ ਨਾ ਬਣਾਇਆ ਜਾਵੇ – ਬੇਰਾ

ਇਸਲਾਮ ਨੂੰ ਹਊਆ ਨਾ ਬਣਾਇਆ ਜਾਵੇ – ਬੇਰਾ

ਇਸਲਾਮ ਨੂੰ ਹਊਆ ਨਾ ਬਣਾਇਆ ਜਾਵੇ – ਬੇਰਾ
March 23
06:24 2017

ami
ਵਾਸ਼ਿੰਗਟਨ, 23 ਮਾਰਚ (ਪੰਜਾਬ ਮੇਲ)- ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀਆਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ਤੋਂ ਚਿੰਤਤ ਸੀਨੀਅਰ ਭਾਰਤੀ ਅਮੈਰਿਕਨ ਸੰਸਦ ਮੈਂਬਰ ਐਮੀ ਬੇਰਾ ਨੇ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਇਸਲਾਮ ਨੂੰ ਹਊਆ ਬਣਾਉਣ ਵਾਲੀ ਭਾਸ਼ਾ, ਜਿਸ ਨਾਲ ਲੋਕ ਇਕ ਦੂਜੇ ਖ਼ਿਲਾਫ਼ ਹੁੰਦੇ ਹਨ, ਵਰਤਣ ਤੋਂ ਗੁਰੇਜ਼ ਕਰਨ ਦੀ ਬੇਨਤੀ ਕੀਤੀ ਹੈ।
ਕੈਲੀਫੋਰਨੀਆ ਤੋਂ ਡੈਮੋਕ੍ਰੈਟਿਕ ਕਾਨੂੰਨਸਾਜ਼ ਡਾ. ਬੇਰਾ ਨੇ ਕਿਹਾ, ‘ਅਸੀਂ ਸੁਣ ਰਹੇ ਹਾਂ ਕਿ ਕੁੱਝ ਬੇਚੈਨੀ ਹੈ। ਭਾਰਤੀ ਭਾਈਚਾਰੇ ਲਈ ਅਜਿਹੇ ਨਫ਼ਰਤੀ ਅਪਰਾਧਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਅਹਿਮ ਹੈ। ਅਸੀਂ ਇਕ ਮੁਲਕ ਹਾਂ। ਅਸੀਂ ਪਰਵਾਸੀਆਂ ਦੇ ਮੁਲਕ ਦੇ ਨਾਗਰਿਕ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਜ਼ਿਆਦਾਤਰ ਅਮੈਰਿਕਨ ਵੀ ਸਮਝਦੇ ਹਨ ਕਿ ਇਹ ਪਰਵਾਸੀਆਂ ਦਾ ਮੁਲਕ ਹੈ।’ ਉਹ ਅਮਰੀਕਾ ਦੇ ਪ੍ਰਤੀਨਿਧ ਸਦਨ ਵਿੱਚ ਭਾਰਤੀ-ਅਮੈਰਿਕਨ ਕਾਨੂੰਨਸਾਜ਼ਾਂ ਵਿੱਚੋਂ ਸਭ ਤੋਂ ਸੀਨੀਅਰ ਹਨ। ਇਸ ਸਦਨ ’ਚ ਭਾਰਤੀ ਭਾਈਚਾਰੇ ਦੇ ਤਿੰਨ ਹੋਰ ਕਾਨੂੰਨਸਾਜ਼ ਰੋ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਤੇ ਪ੍ਰਮਿਲਾ ਜਯਾਪਾਲ ਹਨ।
52 ਸਾਲਾ ਸ੍ਰੀ ਬੇਰਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਰਾਸ਼ਟਰਪਤੀ ਟਰੰਪ ਇਨ੍ਹਾਂ ਨਫ਼ਰਤੀ ਅਪਰਾਧਾਂ ਖ਼ਿਲਾਫ਼ ਹੋਰ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਣ। ਉਨ੍ਹਾਂ ਕਿਹਾ, ‘ਅਸਲ ਵਿੱਚ ਉਨ੍ਹਾਂ ਨੇ ਚੋਣ ਮੁਹਿੰਮ ਦੌਰਾਨ ਕੁੱਝ ਨਫ਼ਰਤੀ ਭਾਸ਼ਾ ਵਰਤੀ ਸੀ, ਮੈਨੂੰ ਲੱਗਦਾ ਹੈ ਕਿ ਇਸ ਨਾਲ ਕੁੱਝ ਗਰੁੱਪ, ਜੋ ਨਫਰਤੀ ਅਪਰਾਧਾਂ ’ਚ ਸ਼ਾਮਲ ਹਨ, ਨੂੰ ਬਾਹਰ ਨਿਕਲਣ ਲਈ ਆੜ ਮਿਲ ਗਈ। ਕੈਨਸਾਸ ਵਿੱਚ ਕੀ ਵਾਪਰਿਆ ਹੈ। ਵਾਸ਼ਿੰਗਟਨ ਸੂਬੇ ਤੇ ਦੱਖਣੀ ਕੈਰੋਲਾਈਨਾ ਵਿੱਚ ਕੀ ਹੋਇਆ ਹੈ। ਇਹ ਉਹ ਦੇਸ਼ ਨਹੀਂ ਹੈ ਜਿਸ ਨੂੰ ਅਸੀਂ ਅਮਰੀਕਾ ਮੰਨਦੇ ਹਾਂ। ਦੇਸ਼ ਭਰ ਵਿੱਚ ਕਿਸੇ ਵੀ ਰਾਜ ਵਿੱਚ ਚਲੇ ਜਾਓ। ਤੁਹਾਨੂੰ ਭਾਰਤੀ ਅਮੈਰਿਕਨ ਡਾਕਟਰ, ਉੱਦਮੀ, ਇੰਜਨੀਅਰ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਮਿਲਣਗੇ। ਇਸ ਲਈ ਅਸੀਂ ਅਮਰੀਕਾ ਦੀ ਤੰਦ ’ਚ ਪਰੋਏ ਹਾਂ। ਮੈਂ ਸੋਚਦਾ ਹਾਂ ਕਿ ਭਾਰਤੀ ਭਾਈਚਾਰੇ ਲਈ ਇਹ ਅਹਿਮ ਹੈ ਕਿ ਉਹ ਇਕਜੁੱਟ ਹੋਣ ਤੇ ਅਮਰੀਕਾ ਨੂੰ ਦੱਸਣ ਕਿ ਇਹ ਠੀਕ ਨਹੀਂ ਹੈ। ਇਹ ਉਹ ਅਮਰੀਕਾ ਨਹੀਂ ਹੈ।’

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article