PUNJABMAILUSA.COM

ਇਹ ਹੈ ਪੰਜਾਬ ਪੁਲਿਸ ਦਾ ਸੱਚ

ਇਹ ਹੈ ਪੰਜਾਬ ਪੁਲਿਸ ਦਾ ਸੱਚ

ਇਹ ਹੈ ਪੰਜਾਬ ਪੁਲਿਸ ਦਾ ਸੱਚ
June 27
09:57 2016

punjab police
ਛੋਟੀਆਂ ਬੀਮਾਰੀਆਂ ਤੋਂ ਲੈ ਕੇ ਏਡਜ਼ ਜਿਹੀਆਂ ਗੰਭੀਰ ਬੀਮਾਰੀਆਂ ਤੋਂ ਹੈ ਪੀੜਤ
ਬਠਿੰਡਾ, 27 ਜੂਨ (ਪੰਜਾਬ ਮੇਲ)-‘ਬਠਿੰਡਾ ਪੁਲਸ ਮੁਸਤੈਦ ਹੈ’, ਅਕਸਰ ਇਹ ਨਾਆਰਾ ਜ਼ਿਲਾ ਪੁਲਸ ਦੇ ਉੱਚ ਅਧਿਕਾਰੀ ਸਮੇਂ-ਸਮੇਂ ‘ਤੇ ਵੱਖ-ਵੱਖ ਪ੍ਰੋਗਰਾਮਾਂ ਵਿਚ ਦਿੰਦੇ ਹਨ ਪਰ ਇਸ ਦੇ ਉਲਟ ਬਠਿੰਡਾ ਦੀ ਪੁਲਸ ਫੋਰਸ ਬੁਰੀ ਤਰ੍ਹਾਂ ਬੀਮਾਰ ਹੈ। ਜੇਕਰ ਪਿਛਲੇ ਤਿੰਨ ਸਾਲਾਂ ਵਿਚ ਬਠਿੰਡਾ ਪੁਲਸ ਦੇ ਹੋਏ ਸਾਲਾਨਾ ਮੈਡੀਕਲ ਟੈਸਟਾਂ ਦੀਆਂ ਰਿਪੋਰਟਾਂ ‘ਤੇ ਗੌਰ ਫਰਮਾਇਆ ਜਾਵੇ ਤਾਂ ਹਕੀਕਤ ਆਪਣੇ-ਆਪ ਸਾਹਮਣੇ ਆ ਜਾਵੇਗੀ।
ਨਫਰੀ ਦੀ ਘਾਟ ਵਿਚ ਜਿੱਥੇ ਅੱਧੀ ਤੋਂ ਜ਼ਿਆਦਾ ਬਠਿੰਡਾ ਦੀ ਪੁਲਸ ਫੋਰਸ ਘਾਤਕ ਬੀਮਾਰੀਆਂ ਤੋਂ ਪੀੜਤ ਹੈ, ਉਥੇ ਹੀ ਪਿਛਲੇ ਤਿੰਨ ਸਾਲਾਂ ਵਿਚ ਜ਼ਿਲਾ ਪੁਲਸ ਦੇ ਜਵਾਨ ਤਿੰਨ ਗੁਣਾ ਤੇਜ਼ੀ ਨਾਲ ਏਡਜ਼ ਜਿਹੀਆਂ ਗੰਭੀਰ ਬੀਮਾਰੀਆਂ ਤੋਂ ਪੀੜਤ ਹੋਏ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਥੇ ਓਵਰ ਡਿਊਟੀ ਕਾਰਨ ਪੁਲਸ ਜਵਾਨ ਆਪਣਾ ਮੈਡੀਕਲ ਕਰਵਾ ਕੇ ਇਲਾਜ ਨਹੀਂ ਕਰਵਾ ਪਾ ਰਹੇ, ਉਥੇ ਹੀ ਅਧਿਕਾਰੀਆਂ ਕੋਲ ਵੀ ਸਾਲਾਨਾ ਮੈਡੀਕਲ ਲਈ ਸਮਾਂ ਨਹੀਂ ਹੈ। ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਦੀ ਕਿੱਲਤ ਤਾਂ ਦੂਰ, ਚਿੰਤਾ ਦਾ ਕਾਰਨ ਤਾਂ ਇਹ ਹੈ ਕਿ ਜ਼ਿਲਾ ਪੁਲਸ ਦੇ ਕਈ ਵਿੰਗਾਂ ਦੇ ਕਰਮਚਾਰੀਆਂ ਨੇ ਕਈ-ਕਈ ਸਾਲਾਂ ਤੋਂ ਆਪਣਾ ਮੈਡੀਕਲ ਵੀ ਨਹੀਂ ਕਰਵਾਇਆ ਹੈ।
2200 ਪੁਲਸ ਜਵਾਨਾਂ ‘ਚੋਂ ਸਿਰਫ 839 ਫਿੱਟ
ਜ਼ਿਕਰਯੋਗ ਹੈ ਕਿ ਜ਼ਿਲਾ ਬਠਿੰਡਾ ਦੀ ਪੁਲਸ ਕੋਲ ਮੌਜੂਦਾ ਸਮੇਂ ਨਾਨ-ਗਜ਼ਟਿਡ ਅਧਿਕਾਰੀ (ਐੱਨ.ਜੀ.ਓ.) ਸਣੇ 2200 ਦੀ ਪੁਲਸ ਨਫਰੀ ਹੈ। ਪੰਜਾਬ ਪੁਲਸ ਦੇ ਆਦੇਸ਼ਾਂ ਤਹਿਤ ਪੁਲਸ ਫੋਰਸ ਦਾ ਹਰੇਕ ਸਾਲ ਮੈਡੀਕਲ ਹੁੰਦਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿਸੇ ਜਵਾਨ ਨੂੰ ਕੋਈ ਬੀਮਾਰੀ ਤਾਂ ਨਹੀਂ। ਇਸ ਅਨੁਸਾਰ 2015-16 ਵਿਚ ਹੋਏ ਸਾਲਾਨਾ ਮੈਡੀਕਲ ਰਿਪੋਰਟ ‘ਚ 2200 ‘ਚੋਂ ਸਿਰਫ 839 ਮੁਲਾਜ਼ਮਾਂ ਨੂੰ ਡਾਕਟਰਾਂ ਵੱਲੋਂ ਫਿੱਟ ਕਰਾਰ ਦਿੱਤਾ ਗਿਆ, ਜਦਕਿ ਸਾਲ 2014-15 ਵਿਚ 742 ਮੁਲਾਜ਼ਮ ਫਿੱਟ ਅਤੇ 1305 ਜਵਾਨ ਅਨਫਿੱਟ ਕਰਾਰ ਦਿੱਤੇ ਗਏ।
ਦਿਲ ਤੇ ਲਿਵਰ ਦੀਆਂ ਬੀਮਾਰੀਆਂ ਦੇ ਹਰ ਸਾਲ ਵੱਧ ਰਹੇ ਹਨ ਕੇਸ
ਜ਼ਿਲਾ ਪੁਲਸ ਦੀ ਸਾਲਾਨਾ ਮੈਡੀਕਲ ਰਿਪੋਰਟ ਅਨੁਸਾਰ ਪਿਛਲੇ ਕੁਝ ਸਾਲਾਂ ਤੋਂ ਦਿਲ ਤੇ ਲਿਵਰ ਦੀਆਂ ਬੀਮਾਰੀਆਂ ਅਤੇ ਮੋਟਾਪੇ ਦੇ ਕੇਸ ਵਧ ਰਹੇ ਹਨ। ਸਾਲ 2013-14 ਵਿਚ ਜਿਥੇ 4 ਜਵਾਨਾਂ ਨੂੰ ਦਿਲ, 247 ਜਵਾਨਾਂ ਨੂੰ ਲਿਵਰ ਦੀ ਬੀਮਾਰੀ ਅਤੇ 61 ਜਵਾਨ ਮੋਟਾਪੇ ਨਾਲ ਪੀੜਤ ਸਨ, ਉਥੇ ਹੀ ਸਾਲ 2014-15 ਵਿਚ 4 ਜਵਾਨਾਂ ਨੂੰ ਦਿਲ, 477 ਜਵਾਨਾਂ ਨੂੰ ਲਿਵਰ ਦੀ ਬੀਮਾਰੀ ਅਤੇ 356 ਜਵਾਨ ਮੋਟਾਪੇ ਤੋਂ ਪ੍ਰੇਸ਼ਾਨ ਸਨ, ਜਦਕਿ ਸਾਲ 2015-16 ਵਿਚ ਇਹੀ ਅੰਕੜਾ ਵਧਦਾ ਗਿਆ ਅਤੇ ਲਿਵਰ ਇਨਫੈਕਸ਼ਨ ਨਾਲ 401 ਅਤੇ ਮੋਟਾਪੇ ਨਾਲ 697 ਜਵਾਨ ਪੀੜਤ ਪਾਏ ਗਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article