PUNJABMAILUSA.COM

ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦਾ ਰਾਸ਼ਟਰਪਤੀ ਭਵਨ ਵਿਚ ਗਾਰਡ ਆਫ ਆਨਰ

January 15
14:40 2018

ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦਾ ਅੱਜ ਰਾਸ਼ਟਰਪਤੀ ਭਵਨ ‘ਚ ਰਸਮੀ ਤੌਰ ‘ਤੇ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਚ ਉਨ੍ਹਾਂ ਨੂੰ ਗਾਰਡ ਆਫ ਆਨਰ ਦਾ ਸਨਮਾਨ ਦਿੱਤਾ ਗਿਆ। ਬੇਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਦਾ ਅੱਜ ਭਾਰਤ ‘ਚ ਦੂਸਰਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ‘ਚ ਇਕ ਵਾਰ ਫਿਰ ਉਨ੍ਹਾਂ ਨੂੰ ਗਲੇ ਲਗਾ ਕੇ ਸਵਾਗਤ ਕੀਤਾ। ਇਸ ਮੌਕੇ ਕਈ ਸੀਨੀਅਰ ਆਗੂ ਮੌਜੂਦ ਸਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨੇਤਨਯਾਹੂ ਨੇ ਭਾਰਤ-ਇਜ਼ਰਾਇਲ ਸੰਬੰਧਾਂ ਨੂੰ ‘ਸਵਰਗ ‘ਚ ਬਣੀ ਜੋੜੀ’ ਵਰਗਾ ਕਰਾਰ ਦਿੰਦੇ ਹੋਏ ਕਿਹਾ ਕਿ ਸੰਯੁਕਤ ਰਾਸ਼ਟਰ ‘ਚ ਯਰੂਸ਼ਲਮ ਮੁੱਦੇ ‘ਤੇ ਭਾਰਤ ਵਲੋਂ ਇਜ਼ਰਾਈਲ ਦੇ ਖਿਲਾਫ ਵੋਟ ਕੀਤੇ ਜਾਣ ‘ਤੇ ਉਨ੍ਹਾਂ ਦੇ ਦੇਸ਼ ਨੂੰ ਨਿਰਾਸ਼ਾ ਹੋਈ ਪਰ ਇਸ ਨਾਲ ਦੋਵਾਂ ਦੇਸ਼ਾਂ ਦੇ ਸੰਬੰਧਾਂ ‘ਚ ਕੋਈ ਫਰਕ ਨਹੀਂ ਪਵੇਗਾ। ਨੇਤਨਯਾਹੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਭਾਰਤ ਦੌਰੇ ਨਾਲ ਤਕਨਾਲੋਜੀ, ਖੇਤੀ ਅਤੇ ਵਿਸ਼ਵ ‘ਚ ਤਬਦੀਲੀ ਲਿਆ ਰਹੇ ਹੋਰ ਖੇਤਰਾਂ ‘ਚ ਦੋਵਾਂ ਦੇਸ਼ਾਂ ਦੇ ਸੰਬੰਧ ਮਜ਼ਬੂਤ ਹੋਣਗੇ। ਉਨ੍ਹਾਂ ਨੇ ਕਿਹਾ ਕਿ, ‘ਹਾਂ’ ਕੁਦਰਤੀ ਤੌਰ ‘ਤੇ ਅਸੀਂ ਨਾਰਾਜ਼ ਹੋਏ, ਪਰ ਇਹ ਯਾਤਰਾ ਇਸ ਗੱਲ ਦਾ ਸਬੂਤ ਹੈ ਕਿ ਸਾਡੇ ਰਿਸ਼ਤੇ ਬਹੁਤ ਸਾਰੇ ਮੋਰਚਿਆਂ ‘ਚ ਅੱਗੇ ਵਧ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ