PUNJABMAILUSA.COM

ਇੰਗਲੈਂਡ ‘ਚ ਅੱਤਵਾਦੀਆਂ ਵੱਲੋਂ 3 ਮਹੀਨਿਆਂ ‘ਚ 3 ਵੱਡੇ ਹਮਲੇ!

ਇੰਗਲੈਂਡ ‘ਚ ਅੱਤਵਾਦੀਆਂ ਵੱਲੋਂ 3 ਮਹੀਨਿਆਂ ‘ਚ 3 ਵੱਡੇ ਹਮਲੇ!

ਇੰਗਲੈਂਡ ‘ਚ ਅੱਤਵਾਦੀਆਂ ਵੱਲੋਂ 3 ਮਹੀਨਿਆਂ ‘ਚ 3 ਵੱਡੇ ਹਮਲੇ!
June 04
08:56 2017


ਲੰਡਨ, 4 ਜੂਨ (ਪੰਜਾਬ ਮੇਲ)- ਬ੍ਰਿਟਨ ਦੀ ਰਾਜਧਾਨੀ ਲੰਡਨ ‘ਚ ਹਮਲਿਆਂ ਦੀਆਂ ਤਿੰਨ ਘਟਨਾਵਾਂ ਦੀ ਪੁਲਿਸ ਘੋਖ਼ ਕਰ ਰਹੀ ਹੈ। ਲੰਦਨ ਬ੍ਰਿਜ ‘ਤੇ ਵੈਨ ਲੋਕਾਂ ‘ਤੇ ਚੜ੍ਹਾ ਦਿੱਤੀ ਗਈ। ਬਰੋ ਹਾਈਸਟਰੀਟ ‘ਚ ਚਾਕੂਬਾਜ਼ੀ ਹੋਈ ਤੇ ਜਦੋਂਕਿ ਵਾਕਸਹਾਲ ‘ਚ ਵੀ ਘਟਨਾ ਹੋਈ। ਪੁਲਿਸ ਨੇ ਇਨ੍ਹਾਂ ਹਮਲਿਆਂ ‘ਚ ਘੱਟ ਤੋਂ ਘੱਟ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਕਈ ਲੋਕ ਜ਼ਖਮੀ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਇਨ੍ਹਾਂ ਘਟਨਾਵਾਂ ਨੂੰ ਸੰਭਾਵੀ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ।
ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਖ਼ੁਫੀਆ ਏਜੰਸੀਆਂ ਕੋਲ ਕੋਈ ਇਨਪੁਟ ਨਹੀਂ ਸੀ। ਇਹ ਘਟਨਾ ਅਚਾਨਕ ਹੋਈ ਹੈ। ਇਸ ਕਰਕੇ ਪੁਲਿਸ ਵੀ ਇਸ ‘ਚ ਕੁਝ ਨਹੀਂ ਕਰ ਸਕੀ ਕਿਉਂਕਿ ਏਜੰਸੀਆਂ ਨੇ ਕੋਈ ਸੂਚਨਾ ਨਹੀਂ ਦਿੱਤੀ ਸੀ। ਬ੍ਰਿਟੇਨ ‘ਚ ਬੀਤੇ ਤਿੰਨ ਮਹੀਨੇ ‘ਚ ਤਿੰਨ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ‘ਚ ਬ੍ਰਿਟੇਨ ਦੀ ਸੁਰੱਖਿਆ ‘ਤੇ ਸਵਾਲ ਖੜ੍ਹਾ ਕਰ ਰਿਹਾ ਹੈ। ਮਾਰਚ ‘ਚ ਵੈਸਟਮਿੰਸਟਰ ‘ਚ ਲੋਕਾਂ ‘ਤੇ ਕਾਰ ਚੜ੍ਹਾਉਣ ਤੇ ਉਸ ਤੋਂ ਬਾਅਦ ਹੋਈ ਚਾਕੂਬਾਜ਼ੀ ਦੀ ਘਟਨਾ ‘ਚ ਇੱਕ ਪੁਲਿਸ ਕਰਮੀ ਸਮੇਤ ਪੰਜ ਲੋਕ ਮਾਰੇ ਗਏ ਸਨ। 22 ਮਾਰਚ ਨੂੰ ਲੰਡਨ ਦੇ ਪੈਲੇਸ ਆਫ ਵੈਸਟਮਿੰਸਟਰ ‘ਚ 52 ਸਾਲਾਂ ਦੇ ਬਰਤਾਨਵੀ ਨਾਗਰਿਕ ਖਾਲਿਦ ਮਸੂਦ ਨੇ ਪੈਦਲ ਚੱਲ ਰਹੇ ਲੋਕਾਂ ‘ਤੇ ਆਪਣੀ ਕਾਰ ਚੜ੍ਹਾ ਦਿੱਤੀ ਸੀ। ਇਸ ‘ਚ ਵੀ ਚਾਰ ਲੋਕ ਮਾਰੇ ਗਏ ਸਨ ਤੇ ਪੰਜ ਜ਼ਖਮੀ ਹੋਏ ਸਨ। ਬਾਅਦ ‘ਚ ਪੁਲਿਸ ਨੇ ਖਾਲਿਦ ਨੂੰ ਮੌਕੇ ‘ਤੇ ਗੋਲੀ ਮਾਰ ਦਿੱਤੀ ਗਈ ਸੀ ਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਇਸੇ ਤਰ੍ਹਾਂ ਮਨਚੈਸਟਰ ਹਮਲੇ ‘ਚ ਮਾਰੇ ਗਏ ਲੋਕਾਂ ‘ਚ ਜ਼ਿਆਦਾਤਰ ਨੌਜਵਾਨ ਤੇ ਬੱਚੇ ਸ਼ਾਮਲ ਸੀ। ਅਮਰੀਕੀ ਪੌਪ ਗਾਇਕਾ ਐਂਡੀਆਨਾ ਗ੍ਰੈਂਡ ਦੇ ਕੰਨਸਰਟ ‘ਚ ਹੋਏ ਹਮਲੇ ਦੌਰਾਨ 22 ਲੋਕਾਂ ਦੀ ਮੌਤ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article