PUNJABMAILUSA.COM

ਇੰਗਲੈਂਡ ‘ਚ ਬੀਬੀਆਂ ਨੂੰ ਹੋਇਆ ‘ ਦਸਤਾਰ’ ਨਾਲ ਮੋਹ

ਇੰਗਲੈਂਡ ‘ਚ ਬੀਬੀਆਂ ਨੂੰ ਹੋਇਆ ‘ ਦਸਤਾਰ’ ਨਾਲ ਮੋਹ

ਇੰਗਲੈਂਡ ‘ਚ ਬੀਬੀਆਂ ਨੂੰ ਹੋਇਆ ‘ ਦਸਤਾਰ’ ਨਾਲ ਮੋਹ
February 14
21:05 2016

sikh-uk-new
ਲੰਡਨ, 14 ਫਰਵਰੀ (ਪੰਜਾਬ ਮੇਲ)- ਇੰਗਲੈਂਡ ਦੇ ਸਿੱਖ ਭਾਈਚਾਰੇ ਦੀਆਂ ਮਹਿਲਾਵਾਂ ਵਿੱਚ ਦਸਤਾਰ ਸਜਾਉਣ ਦਾ ਰੁਝਾਨ ਵਧਦਾ ਜਾ ਰਿਹਾ ਹੈ। ਬੀਬੀਸੀ ਦੀ ਖ਼ਬਰ ਅਨੁਸਾਰ ਪੁਰਸ਼ਾਂ ਦੇ ਨਾਲ ਨਾਲ ਮਹਿਲਾਵਾਂ ਵਿੱਚ ਵੀ ਦਸਤਾਰ ਸਜਾਉਣ ਲਈ ਹੁਣ ਅੱਗੇ ਆ ਰਹੀਆਂ ਹਨ। ਚਾਲੀ ਸਾਲ ਦੀ ਦਵਿੰਦਰ ਕੌਰ ਜੋ ਕਿ ਪੇਸ਼ੇ ਤੋਂ ਸਕੂਲ ਟੀਚਰ ਹੈ ,ਦਸਤਾਰ ਬੰਨ੍ਹਦੀ ਹੈ। ਦਵਿੰਦਰ ਨੇ ਬੀਬੀਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਸਤਾਰ ਨਾਲ ਉਸ ਨੂੰ ਇੰਗਲੈਂਡ ਵਿੱਚ ਅਲੱਗ ਦਿੱਖ ਮਿਲੀ ਹੈ। ਦਵਿੰਦਰ ਕੌਰ ਨੇ ਸੱਤ ਸਾਲ ਪਹਿਲਾਂ ਦਸਤਾਰ ਬੰਨ੍ਹਣੀ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਦਵਿੰਦਰ ਅਨੁਸਾਰ ਉਸ ਨੂੰ ਦੇਖ ਕੇ ਕਈ ਹੋਰ ਮਹਿਲਾਵਾਂ ਨੇ ਵੀ ਦਸਤਾਰ ਬੰਨ੍ਹਣੀ ਸ਼ੁਰੂ ਕਰ ਦਿੱਤੀ ਹੈ। ਦਵਿੰਦਰ ਕੌਰ ਨੇ ਦੱਸਿਆ ਕਿ ਇੰਗਲੈਂਡ ਵਿੱਚ ਰਹਿਣ ਵਾਲੀ ਸਿੱਖਾਂ ਦੀ ਨਵੀਂ ਪੀੜੀ ਆਪਣੇ ਵਿਰਸੇ ਅਤੇ ਸਭਿਆਚਾਰ ਨੂੰ ਲੈ ਕੇ ਕਾਫ਼ੀ ਜਾਗਰੂਕ ਹੈ ਅਤੇ ਇਸ ਕਰ ਕੇ ਦਸਤਾਰ ਸਜਾਉਣ ਦਾ ਰੁਝਾਨ ਵਧਦਾ ਜਾ ਰਿਹਾ ਹੈ। ਦਵਿੰਦਰ ਕੌਰ ਅਨੁਸਾਰ ਦਸਤਾਰ ਨਾਲ ਉਸ ਨੂੰ ਇੰਗਲੈਂਡ ਵਿੱਚ ਕਦੇ ਵੀ ਕੋਈ ਦਿੱਕਤ ਨਹੀਂ ਆਈ। ਦਵਿੰਦਰ ਕੌਰ ਦੇ ਨਾਲ-ਨਾਲ ਮਾਨਚੈਸਟਰ ਦੀ ਰਹਿਣ ਵਾਲੀ 25 ਸਾਲ ਦੀ ਸਰਬਜੋਤ ਕੌਰ ਵੀ ਦਸਤਾਰ ਸਜਾਉਂਦੀ ਹੈ। ਸਰਬਜੋਤ ਕੌਰ ਅਨੁਸਾਰ ਉਸ ਨੇ ਦੋ ਸਾਲ ਪਹਿਲਾਂ ਦਸਤਾਰ ਬੰਨ੍ਹਣੀ ਸ਼ੁਰੂ ਕੀਤੀ ਸੀ। ਸਰਬਜੋਤ ਕੌਰ ਅਨੁਸਾਰ ਹਰ ਰੋਜ਼ ਜਦੋਂ ਉਹ ਸਵੇਰੇ ਦਸਤਾਰ ਸਜਾਉਂਦੀ ਹੈ ਤਾਂ ਉਸ ਨੂੰ ਨਵੀਂ ਤਾਕਤ ਮਿਲਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article