PUNJABMAILUSA.COM

ਇੰਗਲੈਂਡ ਦੀ ਲੇਬਰ ਪਾਰਟੀ ਨੇ ਤਨਮਨਜੀਤ ਸਿੰਘ ਢੇਸੀ ਨੂੰ ਬਣਾਇਆ ਸਲੋਅ ਤੋਂ ਉਮੀਦਵਾਰ

ਇੰਗਲੈਂਡ ਦੀ ਲੇਬਰ ਪਾਰਟੀ ਨੇ ਤਨਮਨਜੀਤ ਸਿੰਘ ਢੇਸੀ ਨੂੰ ਬਣਾਇਆ ਸਲੋਅ ਤੋਂ ਉਮੀਦਵਾਰ

ਇੰਗਲੈਂਡ ਦੀ ਲੇਬਰ ਪਾਰਟੀ ਨੇ ਤਨਮਨਜੀਤ ਸਿੰਘ ਢੇਸੀ ਨੂੰ ਬਣਾਇਆ ਸਲੋਅ ਤੋਂ ਉਮੀਦਵਾਰ
April 29
21:49 2017

eng
ਜਲੰਧਰ, 29 ਅਪ੍ਰੈਲ (ਪੰਜਾਬ ਮੇਲ)- ਜਲੰਧਰ ਜ਼ਿਲ੍ਹੇ ਦੇ ਪਿੰਡ ਰਾਏਪੁਰ ਨਾਲ ਸਬੰਧਤ ਤਨਮਨਜੀਤ ਸਿੰਘ ਢੇਸੀ ਨੂੰ ਇੰਗਲੈਂਡ ਵਿੱਚ ਸੰਸਦੀ ਚੋਣਾਂ ਲਈ ਲੇਬਰ ਪਾਰਟੀ ਨੇ ਸਲੋਅ ਤੋਂ ਉਮੀਦਵਾਰ ਬਣਾਇਆ ਹੈ। 39 ਸਾਲਾ ਸ੍ਰੀ ਢੇਸੀ ਨੂੰ ਗ੍ਰੇਵਸ਼ੈਮ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਹੋਣ ਦਾ ਮਾਣ ਪ੍ਰਾਪਤ ਹੈ। ਲੇਬਰ ਪਾਰਟੀ ਨੇ ਪਿਛਲੀਆਂ ਚੋਣਾਂ ਦੌਰਾਨ ਵੀ ਸਲੋਅ ਦੀ ਸੀਟ 7500 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਇਸ ਹਲਕੇ ਦੀ 20 ਸਾਲਾਂ ਤੋਂ ਪ੍ਰਤੀਨਿਧਤਾ ਕਰਦੇ ਆ ਰਹੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਫਿਨੀਓ ਮੈਕਟੈਗਰਟ ਨੇ ਤਨਮਨਜੀਤ ਸਿੰਘ ਲਈ ਇਹ ਸੀਟ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਹ ਸੰਭਾਵਨਾ ਵੀ ਬਣ ਗਈ ਹੈ ਕਿ ਇੰਗਲੈਂਡ ਦੀ ਸੰਸਦ ਲਈ ਇਸ ਹਲਕੇ ਤੋਂ ਤਨਮਨਜੀਤ ਸਿੰਘ ਪਹਿਲਾ ਦਸਤਾਰਧਾਰੀ ਸੰਸਦ ਮੈਂਬਰ ਚੁਣਿਆ ਜਾਵੇਗਾ।
ਜਲੰਧਰ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਤੋਂ ਮੁੱਢਲੀ ਪੜ੍ਹਾਈ ਕਰਨ ਵਾਲੇ ਤਨਮਨਜੀਤ ਸਿੰਘ ਨੇ ਇੰਗਲੈਂਡ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਵਿੱਚ ਉਚੇਰੀ ਵਿੱਦਿਆ ਹਾਸਲ ਕੀਤੀ ਹੈ। ਉਸ ਦੇ ਪਿਤਾ ਜਸਪਾਲ ਸਿੰਘ ਢੇਸੀ ਗ੍ਰੇਵਜ਼ੈਂਡ ਦੇ 805 ਏਕੜਾਂ ਵਿੱਚ ਬਣੇ ਗੁਰੂ ਨਾਨਕ ਦਰਬਾਰ ਗੁਰਦੁਆਰੇ ਦੇ ਲੰਮਾ ਸਮਾਂ ਪ੍ਰਧਾਨ ਰਹੇ। ਜਸਪਾਲ ਸਿੰਘ ਢੇਸੀ ਇਸ ਸਮੇਂ ਇੰਗਲੈਂਡ ਵਿੱਚ ਇਕ ਨਿਰਮਾਣ ਕੰਪਨੀ ਚਲਾਉਂਦੇ ਹਨ।
ਜ਼ਿਕਰਯੋਗ ਹੈ ਕਿ ਪਿਛਲੀਆਂ ਚੋਣਾਂ ਵਿੱਚ ਲੇਬਰ ਪਾਰਟੀ ਨੇ ਤਨਮਨਜੀਤ ਸਿੰਘ ਨੂੰ ਗ੍ਰੇਵਜ਼ੈਂਡ ਤੋਂ ਟਿਕਟ ਦਿੱਤੀ ਸੀ ਪਰ ਉਹ ਚੋਣ ਹਾਰ ਗਏ। ਗ੍ਰੇਵਸ਼ੈਮ ਸ਼ਹਿਰ ਦੇ ਮੇਅਰ ਹੁੰਦਿਆਂ ਤਨਮਨਜੀਤ ਸਿੰਘ ਨੇ ਜਲੰਧਰ ਸ਼ਹਿਰ ਦੀ ਨਗਰ ਨਿਗਮ ਨਾਲ ਵੀ ਕਈ ਸਮਝੌਤੇ ਸਹੀਬੱਧ ਕੀਤੇ ਸਨ। ਉਥੇ ਉਹ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਕਰਵਾਉਣ ਵਿੱਚ ਮੋਹਰੀ ਰਹੇ ਸਨ ਅਤੇ ਗਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਵੀ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article