PUNJABMAILUSA.COM

ਇੰਗਲੈਂਡ ਦੌਰੇ ਦੌਰਾਨ ਯੂਰਪੀ ਪੰਜਾਬੀ ਸੱਥ ਵੱਲੋਂ ਸ਼ਾਇਰ ਗੁਰਦਿਆਲ ਰੌਸ਼ਨ ਸਨਮਾਨਿਤ

ਇੰਗਲੈਂਡ ਦੌਰੇ ਦੌਰਾਨ ਯੂਰਪੀ ਪੰਜਾਬੀ ਸੱਥ ਵੱਲੋਂ ਸ਼ਾਇਰ ਗੁਰਦਿਆਲ ਰੌਸ਼ਨ ਸਨਮਾਨਿਤ

ਇੰਗਲੈਂਡ ਦੌਰੇ ਦੌਰਾਨ ਯੂਰਪੀ ਪੰਜਾਬੀ ਸੱਥ ਵੱਲੋਂ ਸ਼ਾਇਰ ਗੁਰਦਿਆਲ ਰੌਸ਼ਨ ਸਨਮਾਨਿਤ
July 10
15:55 2018

ਲੰਡਨ, 10 ਜੁਲਾਈ (ਮਨਦੀਪ ਖੁਰਮੀ/ਪੰਜਾਬ ਮੇਲ)- ਯੂਰਪੀ ਪੰਜਾਬੀ ਸੱਥ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪ੍ਰਸਿੱਧ ਗਜ਼ਲਗੋ ਜਨਾਬ ਗੁਰਦਿਆਲ ਰੌਸ਼ਨ ਰੂਬਰੂ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਯੂਰਪੀ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ ਨੇ ਕੀਤੀ ਅਤੇ ਸਭ ਨੂੰ ਜੀ ਆਇਆਂ ਆਖਿਆ। ਇਸ ਸਮੇਂ ਸਭ ਤੋਂ ਪਹਿਲਾਂ ਪੰਜਾਬੀ ਬੋਲੀ ਦੇ ਕੱਲ, ਅੱਜ ਅਤੇ ਭਲਕ ਬਾਰੇ ਵਿਚਾਰਾਂ ਕੀਤੀਆਂ ਗਈਆਂ। ਵਿਦੇਸ਼ਾਂ ਵਿੱਚ ਪੰਜਾਬੀ ਪ੍ਰਤੀ ਬੱਚਿਆਂ ਦੀ ਪੰਜਾਬੀ ਵਿੱਚ ਰੁਚੀ ਬਾਰੇ ਵੀ ਚਰਚਾ ਹੋਈ। ਜਨਾਬ ਗੁਰਦਿਆਲ ਰੌਸ਼ਨ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦੇਸ਼ੀਂ ਵੱਸਦੇ ਪੰਜਾਬੀਆਂ ਦਾ ਆਪਣੀ ਮਾਂ ਬੋਲੀ ਪ੍ਰਤੀ ਮੋਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ। ਇਸ ਤੋਂ ਬਾਅਦ ਹਾਜ਼ਰ ਸ਼ਾਇਰਾਂ ਨੇ ਆਪੋ ਆਪਣੀ ਰਚਨਾਵਾਂ ਨਾਲ ਹਾਜ਼ਰੀ ਲਗਾਈ। ਜਨਾਬ ਗੁਰਦਿਆਲ ਰੌਸ਼ਨ ਨੇ ਆਪਣੀਆਂ ਕੁਝ ਗਜ਼ਲਾਂ ਦੁਆਰਾ ਸਭ ਦੀ ਵਾਹ ਵਾਹ ਪ੍ਰਾਪਤ ਕੀਤੀ। ਯੂਰਪੀ ਪੰਜਾਬੀ ਸੱਥ ਵੱਲੋਂ ਗੁਰਦਿਆਲ ਰੌਸ਼ਨ ਦਾ ਇੱਕ ਸਿਰੋਪੇ ਅਤੇ ਲੋਈ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਜਿਸਦਾ ਗੁਰਦਿਆਲ ਰੌਸ਼ਨ ਨੇ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਗਲੈਂਡ ਵਾਸੀਆਂ ਤੋਂ ਮਿਲੇ ਪਿਆਰ ਸਤਿਕਾਰ ਲਈ ਸਭ ਦਾ ਧੰਨਵਾਦੀ ਰਹਾਂਗਾ। ਇਸ ਸਮੇਂ ਲੰਡਨ ਤੋਂ ਬੀਬੀ ਦਵਿੰਦਰ ਕੌਰ, ਮਹਿੰਦਰ ਸਿੰਘ ਦਿਲਬਰ, ਡਾ ਰਾਏ ਮਹਿੰਦਰ ਸਿੰਘ, ਨੱਛਤਰ ਸਿੰਘ ਭੋਗਲ, ਬੀਬੀ ਰੁਪਿੰਦਰ ਜੀਤ ਕੌਰ, ਅਰਜਿੰਦਰ ਸਿੰਘ, ਹਰਜਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਚਾਹਲ, ਉਂਕਾਰ ਸਿੰਘ ਮਾਨਵ, ਬਲਦੇਵ ਸਿੰਘ ਦਿਉਲ, ਭੁਪਿੰਦਰ ਸਿੰਘ ਸੱਗੂ, ਮਹਿੰਦਰਪਾਲ ਰੰਧਾਵਾ, ਹਰਜਿੰਦਰ ਮੱਲ੍ਹ, ਸੰਜੀਵ ਕੁਮਾਰ ਭਨੋਟ, ਸੰਤੋਖ ਹੇਅਰ, ਨਿਰਮਲ ਸਿੰਘ ਕੰਧਾਲਵੀ, ਗਾਇਕ ਗੁਰਮੀਤ ਮੀਤ, ਰਾਹੁਲ ਲਹਿਰੀ, ਕੁਲਵਿੰਦਰ ਸਿੰਘ ਪਾਹਲ, ਅੰਮ੍ਰਿਪਾਲ ਸਿੰਘ ਸਰਾਏ, ਬਲਵੰਤ ਸਿੰਘ ਬੈਂਸ, ਰਣਬੀਰ ਸਿੰਘ ਸੇਖੋਂ ਅਤੇ ਮੱਘਰ ਸਿੰਘ ਹਾਜ਼ਰ ਸਨ। ਮੰਚ ਸੰਚਾਲਕ ਦੇ ਫਰਜ਼ ਹਰਜਿੰਦਰ ਸਿੰਘ ਸੰਧੂ ਨੇ ਅਦਾ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article