PUNJABMAILUSA.COM

ਇੰਟਰਨੈਟ ਦੇ ਯੁੱਗ ਵਿਚ ਲਾਇਬ੍ਰੇਰੀਆਂ ਨੂੰ ਡਿਜੀਟਲ ਕਰਨਾ ਸਮੇਂ ਦੀ ਵੱਡੀ ਲੋੜ -ਬੇਦੀ

ਇੰਟਰਨੈਟ ਦੇ ਯੁੱਗ ਵਿਚ ਲਾਇਬ੍ਰੇਰੀਆਂ ਨੂੰ ਡਿਜੀਟਲ ਕਰਨਾ ਸਮੇਂ ਦੀ ਵੱਡੀ ਲੋੜ -ਬੇਦੀ

ਇੰਟਰਨੈਟ ਦੇ ਯੁੱਗ ਵਿਚ ਲਾਇਬ੍ਰੇਰੀਆਂ ਨੂੰ ਡਿਜੀਟਲ ਕਰਨਾ ਸਮੇਂ ਦੀ ਵੱਡੀ ਲੋੜ -ਬੇਦੀ
September 04
17:35 2018

ਅੰਮ੍ਰਿਤਸਰ, 4 ਸਤੰਬਰ (ਪੰਜਾਬ ਮੇਲ)- ਨੌਜਵਾਨੀ ਨੂੰ ਇਤਿਹਾਸ ਅਤੇ ਸਾਹਿਤ ਨਾਲ ਜੋੜਨ ਲਈ ਲਾਇਬ੍ਰੇਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਅੱਜ ਇੰਟਰਨੈਟ ਦੇ ਯੁੱਗ ਵਿਚ ਲਾਇਬ੍ਰੇਰੀਆਂ ਨੂੰ ਡਿਜੀਟਲ ਕਰਨਾ ਸਮੇਂ ਦੀ ਵੱਡੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਦਿਲਜੀਤ ਸਿੰਘ ਬੇਦੀ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ. ਮਨਮੋਹਨ ਸਿੰਘ ਬਾਸਰਕੇ ਵੱਲੋਂ ਆਪਣੇ ਪਿਤਾ ਗਿਆਨੀ ਹਜ਼ਾਰਾ ਸਿੰਘ ਪ੍ਰੇਮੀ ਦੀ ਯਾਦ ਵਿਚ ਸਥਾਪਤ ਕੀਤੀ ਲਾਇਬ੍ਰੇਰੀ ਦੇ ਉਦਘਾਟਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਕਿਤਾਬਾਂ ਤੋਂ ਟੁਟ ਕੇ ਇੰਟਰਨੈੱਟ ਤੋਂ ਹੀ ਸਾਰੀ ਜਾਣਕਾਰੀ ਲੈਣੀ ਚਹੁੰਦਾ ਹੈ। ਇਸ ਲਈ ਸਮੇਂ ਦੇ ਹਾਣੀ ਬਣਦਿਆਂ ਮਜੂਦਾ ਲਾਇਬ੍ਰੇਰੀਆਂ ਨੂੰ ਡਿਜੀਟਲ ਕਰਨ ਵੱਲ ਵਿਸ਼ੇਸ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਗਿਆਨੀ ਹਜ਼ਾਰਾ ਸਿੰਘ ਪ੍ਰੇਮੀ ਵੱਲੋਂ ਨਿਰਛਲ, ਨਿਰਸਵਾਰਥ ਅਤੇ ਇਮਾਨਦਾਰੀ ਨਾਲ ਗੁਰਦੁਆਰਾ ਸੰਨ ਸਾਹਿਬ ਦੇ ਮੈਨੇਜਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ. ਮਨਮੋਹਨ ਸਿੰਘ ਬਾਸਰਕੇ ਅਤੇ ਪਰਿਵਾਰ ਦੇ ਇਸ ਉਦਮ ਦੀ ਪ੍ਰਸੰਸਾ ਕੀਤੀ। ਸ. ਬੇਦੀ ਨੇ ਲਾਇਬ੍ਰੇਰੀ ਲਈ ਕੁਝ ਪੁਸਤਕਾਂ ਵੀ ਭੇਟ ਕੀਤੀਆਂ ਅਤੇ ਹੋਰ ਪੁਸਤਕਾਂ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਉਘੇ ਆਗੂ ਸ. ਇੰਦਰਜੀਤ ਸਿੰਘ ਬਾਸਰਕੇ ਨੇ ਸ. ਮਨਮੋਹਨ ਸਿੰਘ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਿਤਾ ਦੀ ਯਾਦ ਨੂੰ ਸਦੀਵੀ ਕਰਦਿਆਂ ਜੋ ਕਾਰਜ਼ ਕੀਤਾ ਹੈ ਇਹ ਪਿੰਡ ਵਿਚ ਚੰਗੇ ਜਤਨਾ ਨੂੰ ਸੱਦਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਨੇ ਲਾਇਬ੍ਰੇਰੀ ਲਈ ਹਰ ਤਰ੍ਹਾ ਦੇ ਸਹਿਯੋਗ ਦਾ ਵਾਧਾ ਕੀਤਾ। ਨਾਮਵਰ ਅਲੋਚਕ ਡਾ. ਹਜ਼ਾਰਾ ਸਿੰਘ ਚੀਮਾ ਕਿਹਾ ਕਿ ਲਾਇਬ੍ਰੇਰੀਆਂ ਬੱਚਿਆਂ ਦੇ ਨਿਰੋਏ ਜੀਵਨ ਲਈ ਅਤੀ ਜਰੂਰੀ ਹਨ। ਇਸ ਮੌਕੇ ਬੋਲਦਿਆਂ ਸ. ਮਨਮੋਹਨ ਸਿੰਘ ਬਾਸਰਕੇ ਨੇ ਕਿਹਾ ਕਿ ਪਿਤਾ ਜੀ ਦੀ ਕਿਤਾਬਾਂ ਨਾਲ ਸਾਂਝ ਨੇ ਹੀ ਉਸਨੂੰ ਲੇਖਕ ਬਣਾਇਆ ਹੈ। ਇਸ ਮੌਕੇ ਗਜ਼ਲਗੋ ਜਗਤਾਰ ਗਿੱਲ, ਪੱਤਰਕਾਰ ਧਰਮਿੰਦਰ ਔਲਖ, ਹਰਜੀਤ ਸਿੰਘ ਸੰਧੂ, ਜਸਵੰਤ ਸਿੰਘ ਜੇਥਰ, ਹੀਰਾ ਸਿੰਘ ਸਰਪੰਚ, ਕਾਬਲ ਸਿੰਘ ਨੰਬਰਦਾਰ, ਲਾਲੀ ਸਰਪੰਚ, ਸੁਖਰਾਜ ਸਿੰਘ ਰਾਜ ਥਾਂਦੇ ਯੂ.ਐਸ.ਏ., ਪ੍ਰਿ: ਰਾਣਾ ਬਾਸਰਕੇ, ਅਜਮੇਰ ਸਿੰਘ ਬਾਸਰਕੇ, ਕੈਪਟਨ ਪਲਵਿੰਦਰ ਸਿੰਘ ਪੰਨੂੰ, ਗਿਆਨੀ ਨਿਰੰਜਣ ਸਿੰਘ, ਕੁਲਵੰਤ ਸਿੰਘ ਕਲਕੱਤੀਆ, ਗਿਆਨੀ ਕ੍ਰਿਪਾਲ ਸਿੰਘ, ਗੁਰਦਿਆਲ ਸਿੰਘ ਪ੍ਰਧਾਨ, ਰਣਜੀਤ ਸਿੰਘ ਹੈਡ ਟੀਚਰਸਟਾਫ ਸਮੇਤ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article