PUNJABMAILUSA.COM

ਇੰਟਰਨੈਸ਼ਨਲ ਰੇਟਿੰਗ ਏਜੰਸੀ ਗੈਲਪ ਨੇ ਨਰਿੰਦਰ ਮੋਦੀ ਨੂੰ ਦੁਨੀਆ ਦਾ ਤੀਜਾ ਸਭ ਤੋਂ ਲੋਕਪ੍ਰਿਯ ਨੇਤਾ ਦੱਸਿਆ

 Breaking News

ਇੰਟਰਨੈਸ਼ਨਲ ਰੇਟਿੰਗ ਏਜੰਸੀ ਗੈਲਪ ਨੇ ਨਰਿੰਦਰ ਮੋਦੀ ਨੂੰ ਦੁਨੀਆ ਦਾ ਤੀਜਾ ਸਭ ਤੋਂ ਲੋਕਪ੍ਰਿਯ ਨੇਤਾ ਦੱਸਿਆ

ਇੰਟਰਨੈਸ਼ਨਲ ਰੇਟਿੰਗ ਏਜੰਸੀ ਗੈਲਪ ਨੇ ਨਰਿੰਦਰ ਮੋਦੀ ਨੂੰ ਦੁਨੀਆ ਦਾ ਤੀਜਾ ਸਭ ਤੋਂ ਲੋਕਪ੍ਰਿਯ ਨੇਤਾ ਦੱਸਿਆ
January 12
21:45 2018

ਪਹਿਲੇ ਸਥਾਨ ‘ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਨ
ਨਵੀਂ ਦਿੱਲੀ, 12 ਜਨਵਰੀ (ਪੰਜਾਬ ਮੇਲ)-ਦਾਵੋਸ (ਸਵਿਟਜ਼ਰਲੈਂਡ) ਵਰਲਡ ਇਕੋਨਾਮਿਕ ਫੋਰਮ ਦੀ ਬੈਠਕ ਤੋਂ ਪਹਿਲਾਂ ਇੰਟਰਨੈਸ਼ਨਲ ਰੇਟਿੰਗ ਏਜੰਸੀ ਗੈਲਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਦਾ ਤੀਜਾ ਸਭ ਤੋਂ ਲੋਕਪ੍ਰਿਯ ਨੇਤਾ ਦੱਸਿਆ ਹੈ। ਦੁਨੀਆ ਦੇ 50 ਅਲੱਗ ਅਲੱਗ ਦੇਸ਼ਾਂ ਵਿਚ ਹੋਏ ਸਰਵੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਪ੍ਰਿਯਤਾ ਦੇ ਮਾਮਲੇ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਜਿਨਪਿੰਗ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਗੈਲਪ ਇੰਟਰਨੈਸ਼ਨਲ ਨੇ ਇਸ ਸਰਵੇ ਦੇ ਲਈ ਜਿਸ ਦਾ ਇਸਤੇਮਾਲ ਕੀਤਾ ਉਨ੍ਹਾਂ ਵਿਚ ਅਲੱਗ ਅਲੱਗ ਦੇਸ਼ਾਂ ਦੇ ਤਹਿਤ ਕੁੱਲ 53 ਹਜ਼ਾਰ 769 ਲੋਕਾਂ ਨੇ ਅਪਣੀ ਰਾਏ ਦਿੱਤੀ ਹੈ। ਇਨ੍ਹਾਂ ਲੋਕਾਂ ਕੋਲੋਂ ਇੰਟਰਵਿਊ ਦੇ ਜ਼ਰੀਏ ਪਸੰਦੀਦਾ ਸ਼ਖ਼ਸੀਅਤਾਂ ਦੇ ਬਾਰੇ ਵਿਚ ਰਾਏ ਪੁੱਛੀ ਗਈ ਸੀ। ਸਰਵੇ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੱਖ ਵਿਚ 30 ਫ਼ੀਸਦੀ ਲੋਕਾਂ ਨੇ ਅਪਣੀ ਰਾਏ ਜ਼ਾਹਰ ਕੀਤੀ ਜਦ ਕਿ 22 ਫ਼ੀਸਦੀ ਲੋਕਾਂ ਨੇ ਉਨ੍ਹਾਂ ਦੇ ਵਿਰੋਧ ਵਿਚ ਰਾਏ ਜ਼ਾਹਰ ਕੀਤੀ ਸੀ। ਇਸ ਲਿਹਾਜ਼ ਨਾਲ ਪ੍ਰਧਾਨ ਮੰਤਰੀ ਮੋਦੀ ਦੇ ਪਸੰਦ ਅਤੇ ਨਾਪਸੰਦ ਦਾ ਸਕੋਰ +8 ਹੈ ਅਤੇ ਉਹ ਤੀਜੇ ਨੰਬਰ ‘ਤੇ ਹਨ।
ਇਸ ਸਰਵੇ ਵਿਚ ਪ੍ਰਧਾਨ ਮੰਤਰੀ ਮੋਦੀ 8 ਅੰਕਾਂ ਦੇ ਨਾਲ ਤੀਜੇ ਸਥਾਨ ‘ਤੇ ਹਨ ਜਦ ਕਿ 7 ਅੰਕਾਂ ਦੇ ਨਾਲ ਚੌਥੇ ਸਥਾਨ ‘ਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਹੈ। ਇਸ ਲਿਸਟ ਵਿਚ ਚੀਨ ਦੇ ਰਾਸ਼ਟਰਪਤੀ ਜਿਨਪਿੰਗ 6 ਅੰਕਾਂ ਦੇ ਨਾਲ ਪੰਜਵੇਂ ਸਥਾਨ ‘ਤੇ ਹਨ। ਸਰਵੇ ਵਿਚ ਸਭ ਤੋਂ ਜ਼ਿਆਦਾ 21 ਅੰਕਾਂ ਦੇ ਨਾਲ ਪਹਿਲੇ ਸਥਾਨ ‘ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਨ ਹਨ । ਜਰਮਨੀ ਦੀ ਚਾਂਸਲਰ ਮਰਕੇਲ ਪਲਸ 20 ਸਕੋਰ ਦੇ ਨਾਲ ਦੂਜੇ ਨੰਬਰ ‘ਤੇ ਹੈ।
ਇਸ ਸਰਵੇ ਵਿਚ ਪੁਤਿਨ ਨੂੰ ਛੇਵੇਂ, ਸਾਊਦੀ ਅਰਬ ਦੇ ਕਿੰਗ ਸਲਮਾਨ ਬਿਨ ਨੂੰ ਸੱਤਵੇਂ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਅੱਠਵੇਂ ਸਥਾਨ ‘ਤੇ ਰੱਖਿਆ ਗਿਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੂੰ 11ਵੇਂ ਨੰਬਰ ‘ਤੇ ਰੱਖਿਆ ਗਿਆ ਹੈ। ਪੋਪ ਫਰਾਂਸਿਸ ਨੂੰ ਵੀ ਇਸ ਸਰਵੇ ਵਿਚ ਸ਼ਾਮਲ ਕੀਤਾ ਗਿਆ ਹੈ, ਉਹ ਟੌਪ ‘ਤੇ ਹਨ। ਉਨ੍ਹਾਂ ਪਲਸ 38 ਸਕੋਰ ਦਿੱਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article