PUNJABMAILUSA.COM

ਇੰਟਰਨੈੱਟ ‘ਤੇ ਰੋਕ ਨੇ ਲਾਈ ਆਮ ਜ਼ਿੰਦਗੀ ‘ਤੇ ਬਰੇਕ

ਇੰਟਰਨੈੱਟ ‘ਤੇ ਰੋਕ ਨੇ ਲਾਈ ਆਮ ਜ਼ਿੰਦਗੀ ‘ਤੇ ਬਰੇਕ

ਇੰਟਰਨੈੱਟ ‘ਤੇ ਰੋਕ ਨੇ ਲਾਈ ਆਮ ਜ਼ਿੰਦਗੀ ‘ਤੇ ਬਰੇਕ
April 16
16:45 2018

ਫਗਵਾੜਾ, 16 ਅਪ੍ਰੈਲ (ਪੰਜਾਬ ਮੇਲ)- ਫਗਵਾੜਾ ਸ਼ਹਿਰ ‘ਚ ਬੀਤੇ ਦਿਨਾਂ ਤੋਂ ਦਲਿਤ ਸੰਗਠਨ ਅਤੇ ਸ਼ਿਵ ਸੈਨਾ ‘ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਜਿੱਥੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਇੰਟਰਨੈੱਟ ‘ਤੇ ਰੋਕ ਲਗਾਉਣ ਦਾ ਜੋ ਫੈਸਲਾ ਲਿਆ ਹੈ, ਬੇਸ਼ੱਕ ਉਸ ਨਾਲ ਅਫਵਾਹਾਂ ਨੂੰ ਰੋਕਣ ‘ਚ ਤਾਂ ਸਫਲਤਾ ਮਿਲੀ ਹੈ ਪਰ ਉਥੇ ਹੀ ਇੰਟਰਨੈੱਟ ਜ਼ਰੀਏ ਘਰ ਬੈਠ ਕੇ ਕੀਤੇ ਜਾਣ ਵਾਲੇ ਕੰਮ ਵੀ ਰੁੱਕ ਗਏ ਹਨ। ਆਮ ਲੋਕਾਂ ਸਮੇਤ ਵਪਾਰੀਆਂ ਸਮੇਤ ਲੇਖਕਾਰਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨਾਈਟੇਡ ਅਕਾਊਂਟੈਂਟ ਐਸੋਸ਼ੀਏਸ਼ਨ ਮੁਖੀ ਦੀਪਕ ਪਾਠਕ ਅਤੇ ਜਨਰਲ ਸਕੱਤਰ ਮਦਨ ਮੋਹਨ ਖੱਟੜ ਦਾ ਕਹਿਣਾ ਹੈ ਕਿ ਜੋ ਉਧਮੀ ਆਪਣੇ ਜ਼ਰੂਰੀ ਕੰਮ ਮੋਬਾਇਲ ਦੀ ਇੰਟਰਨੈੱਟ ਸੁਵਿਧਾ ਨਾਲ ਕਰਦੇ ਸਨ, ਉਹ ਲਗਭਗ ਠੱਪ ਹੋ ਕੇ ਰਹਿ ਗਏ ਹਨ।
ਦੱਸਣਯੋਗ ਹੈ ਕਿ ਅੱਜ ਦੇ ਦੌਰ ‘ਚ ਮੋਬਾਇਲ ‘ਚ ਉਪਲੱਬਧ ਇੰਟਰਨੈੱਟ ਸੇਵਾ ਜ਼ਰੀਏ ਲੋਕ ਰੇਲਗੱਡੀਆਂ ਦੇ ਆਉਣ-ਜਾਣ ਸਬੰਧੀ ਜਾਣਕਾਰੀ ਲੈਂਦੇ ਹਨ, ਉਨ੍ਹਾਂ ਨੂੰ ਬੇਹੱਦ ਪ੍ਰੇਸ਼ਾਨੀ ਇੰਟਰਨੈੱਟ ਸੇਵਾ ਬੰਦ ਹੋਣ ਨਾਲ ਹੋ ਰਹੀ ਹੈ। ਡਾ. ਯਸ਼ ਚੋਪੜਾ ਦਾ ਕਹਿਣਾ ਹੈ ਕਿ ਤੇਜ਼ੀ ਨਾਲ ਬਦਲੇ ਦੌਰ ‘ਚ ਇੰਟਰਨੈੱਟ ਸੇਵਾ ਜੀਵਨ ਦਾ ਜ਼ਰੂਰੀ ਅੰਗ ਬਣ ਚੁੱਕਾ ਹੈ ਅਤੇ ਲੋਕ ਹੁਣ ਆਪਣੇ ਵਿਚਾਰ ਨੂੰ ਫੇਸਬੁੱਕ ਅਤੇ ਵਟਸਐਪ ਜ਼ਰੀਏ ਦੱਸਦੇ ਹਨ। ਇੰਟਰਨੈੱਟ ਸੇਵਾ ਦੇ ਬੰਦ ਹੋਣ ਨਾਲ ਲੋਕਾਂ ਦੀ ਆਜ਼ਾਦੀ ‘ਤੇ ਰੋਕ ਲੱਗ ਗਈ ਹੈ। ਇੰਟਰਨੈੱਟ ਸੇਵਾ ਬੰਦ ਹੋਣ ਨਾਲ ਜ਼ਿੰਦਗੀ ਦੀ ਰਫਤਾਰ ‘ਚ ਕਾਫੀ ਕਮੀ ਆਈ ਹੈ।
ਸਰਕਾਰ ਵੱਲੋਂ ਇੰਟਰਨੈੱਟ ਬੰਦ ਹੋਣ ਦਾ ਕੰਮ ਸ਼ਲਾਘਾਯੋਗ ਹੈ ਕਿਉਂਕਿ ਕੁਝ ਲੋਕ ਹੁਣ ਹਾਲਾਤ ਵਿਗਾੜਨ ਦੇ ਤਹਿਤ ਕਈ ਅਜਿਹੀਆਂ ਚੀਜ਼ਾਂ ਮਿੰਟਾਂ ‘ਚ ਭੇਜ ਦਿੰਦੇ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਪ੍ਰਾਪਰਟੀ ਨੂੰ ਤੱਕ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਬਣ ਜਾਂਦਾ ਹੈ। ਕੁਝ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੋਬਾਇਲ ‘ਚ ਨੈੱਟ ਦੀ ਵਰਤੋਂ ਕਰਕੇ ਗੂਗਲ ਤੋਂ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਹਾਸਲ ਹੁੰਦੀਆਂ ਹਨ। ਇੰਟਰਨੈੱਟ ਸੇਵਾ ਬੰਦ ਹੋਣ ‘ਤੇ ਜਾਣਕਾਰੀਆਂ ਮਿਲਣੀਆਂ ਬੰਦ ਹੋ ਗਈਆਂ ਹਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article