PUNJABMAILUSA.COM

ਇੰਟਰਪੋਲ ਛੇਤੀ ਕਰੇਗੀ ਨੀਰਵ ਮੋਦੀ ਵਿਰੁੱਧ ਕਾਰਵਾਈ

June 27
10:06 2018

ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)-ਹੀਰਿਆਂ ਦੇ ਭਗੌੜੇ ਵਪਾਰੀ ਨੀਰਵ ਮੋਦੀ ਵਿਰੁੱਧ ਇੰਟਰਪੋਲ ਛੇਤੀ ਹੀ ਰੈੱਡ ਕਾਰਨਰ ਨੋਟਿਸ ਕੱਢ ਸਕਦੀ ਹੈ। ਇੰਟਰਪੋਲ ਨੇ ਮੋਦੀ ਵਿਰੁੱਧ ਸੀ.ਬੀ.ਆਈ. ਵੱਲੋਂ ਪੇਸ਼ ਸਬੂਤਾਂ ਨੂੰ ਮਨਜ਼ੂਰ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਦੋ ਅਰਬ ਅਮਰੀਕੀ ਡਾਲਰ ਦੇ ਘੁਟਾਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਨੇ ਇੰਟਰਪੋਲ ਨੂੰ ਮੁੰਬਈ ਦੀ ਵਿਸ਼ੇਸ਼ ਅਦਾਲਤ ਵੱਲੋਂ ਨੀਰਵ ਮੋਦੀ ਦੇ ਜਾਰੀ ਗੈਰ-ਜ਼ਮਾਨਤੀ ਵਾਰੰਟ ਤੇ ਮੋਦੀ ਵਿਰੁੱਧ ਅਦਾਲਤ ਵਿਚ ਦਾਖ਼ਲ ਦੋਸ਼ ਪੱਤਰ ਆਦਿ ਰਿਕਾਰਡ ਵਿਚ ਪੇਸ਼ ਕੀਤੇ ਹਨ। ਸੂਤਰਾਂ ਅਨੁਸਾਰ ਅਗਲੇ ਹਫ਼ਤੇ ਇੰਟਰਪੋਲ ਵੱਲੋਂ ਮੋਦੀ ਵਿਰੁੱਧ ਰੈੱਡ ਕਾਰਨਰ ਨੋਟਿਸ ਕੱਢਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਵਿਦੇਸ਼ ਵਿਭਾਗ ਨੂੰ ਨੀਰਵ ਮੋਦੀ ਦੀ ਹਵਾਲਗੀ ਸਬੰਧੀ ਲਿਖਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ