PUNJABMAILUSA.COM

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ
September 18
11:09 2019

ਸੈਕਰਾਮੈਂਟੋ, 18 ਸਤੰਬਰ (ਕਮਲ ਬੰਗਾ/ਪੰਜਾਬ ਮੇਲ)-ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਐਲਕ ਗਰੋਵ ਵਿਖੇ ਗਦਰੀ ਬਾਬਿਆਂ ਦੇ ਇਤਿਹਾਸਕ ਖੋਜੀ ਚਰੰਜੀ ਲਾਲ ਕੰਗਣੀਵਾਲ (ਟਰੱਸਟੀ ਦੇਸ਼ ਭਗਤ ਯਾਦਗਾਰ, ਜਲੰਧਰ) ਨੂੰ ਬਤੌਰ ਮੁੱਖ ਮਹਿਮਾਨ ਡਿਨਰ ਪਾਰਟੀ ਦਿੱਤੀ ਗਈ। ਇਸ ਵਿਚ ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਸੈਕਰਾਮੈਂਟੋ, ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਸੈਕਰਾਮੈਂਟੋ, ਸਿਨੀਅਰਜ਼ ਅਮਰੀਕਨ ਸਿਟੀਜ਼ਨ ਗਰੁੱਪ ਸੈਕਰਾਮੈਂਟੋ ਤੋਂ ਇਲਾਵਾ ਡਾਕਟਰਾਂ, ਕਲਾਕਾਰਾਂ ਤੇ ਸ਼ਾਇਰਾਂ ਨੇ ਸ਼ਿਰਕਤ ਕੀਤੀ। ਸ਼੍ਰੀ ਚਰੰਜੀ ਲਾਲ ਨੇ ਵੀ ਇਤਿਹਾਸਕ ਸਪੀਚ ਦਿੱਤੀ। ਇਸ ਮੌਕੇ ਪਰਮਜੀਤ ਤੱਖੜ, ਡਾ. ਗੁੱਡੀ ਤੱਖੜ, ਪ੍ਰੋ. ਮੁਖਤਿਆਰ ਸਿੰਘ ਬਰਾੜ ਤੇ ਸਿਨੀਅਰਜ਼ ਗਰੁੱਪ ਨੇ ਚਰੰਜੀ ਲਾਲ ਦਾ ਸਨਮਾਨ ਕੀਤਾ। ਮਨਜੀਤ ਰੱਲ ਨੇ ਭਗਤ ਸਿੰਘ ਬਾਰੇ ਗਾ ਕੇ ਵਾਹਵਾ ਖੱਟੀ ਤੇ ਬਾਕੀ ਕਲਾਕਾਰਾਂ ਤੇ ਸ਼ਾਇਰਾਂ ਨੇ ਵੀ ਸੋਹਣਾ ਰੰਗ ਬੰਨ੍ਹਿਆ।
ਇਸ ਮੌਕੇ ਚੈਂਬਰ ਦੇ ਟਰੱਸਟੀ ਜੇ.ਪੀ. ਸਿੰਘ, ਪ੍ਰਮਿੰਦਰ ਸੁੱਖ, ਮਨਜੀਤ ਸੀਬੀਆ, ਡਾ. ਪਰਦੋਸ ਖਾਨ, ਦਿਲਵੀਰ ਨਿੱਜਰ, ਸੁਰਿੰਦਰ ਸਿੰਘ ਬਿੰਦਰਾ, ਮੇਜਰ ਭੁਪਿੰਦਰ ਦਲੇਰ, ਕੇਵਲ ਬੋਲੀਨਾ, ਸਪੇਸ ਸਾਇੰਸਦਾਨ ਸ਼ਰਮਾ ਜੀ, ਬਿੱਕਰ ਸਿੰਘ ਮਾਨ, ਅਵਤਾਰ ਡੌਡ ਤੇ ਸਤਬੀਰ ਡੌਡ, ਪਰਮਪ੍ਰੀਤ ਬਿੰਦਰ ਅਟਾਰਨੀ, ਕਮਲ ਬੰਗਾ, ਤਰਲੋਚਨ ਸਿੰਘ, ਗਵਰਧਨ ਆਦਿ ਤੋਂ ਇਲਾਵਾ ਚੈਂਬਰ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਤੇ ਰਾਠੇਸ਼ਵਰ ਸੂਰਾਪੁਰੀ ਵੀ ਹਾਜ਼ਰ ਸਨ। ਸਰਪੰਚ ਜਰਨੈਲ ਸਿੰਘ ਤੇ ਚੈਂਬਰ ਦੇ ਵਾਈਸ ਪ੍ਰਧਾਨ ਦਲਜੀਤ ਸਿੰਘ ਸੰਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article