PUNJABMAILUSA.COM

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਦੀ ਸਾਲਾਨਾ ਡਿਨਰ ਪਾਰਟੀ ਦਾ ਆਯੋਜਨ

 Breaking News

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਦੀ ਸਾਲਾਨਾ ਡਿਨਰ ਪਾਰਟੀ ਦਾ ਆਯੋਜਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਦੀ ਸਾਲਾਨਾ ਡਿਨਰ ਪਾਰਟੀ ਦਾ ਆਯੋਜਨ
December 13
10:24 2017

ਸੈਕਰਾਮੈਂਟੋ, 13 ਦਸੰਬਰ (ਕਮਲ ਬੰਗਾ/ਪੰਜਾਬ ਮੇਲ)- ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਟਾਊਨ ਹਾਲ ‘ਚ ਸਾਲਾਨਾ ਡਿਨਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਾਰੇ ਭਾਈਚਾਰਿਆਂ ਤੇ ਲੀਡਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ‘ਚ ਐੱਮ.ਸੀ. ਰਮਨ ਢਿੱਲੋਂ ਵੱਲੋਂ ਸਾਰਿਆਂ ਨੂੰ ਜੀ ਆਇਆਂ ਕਹਿ ਕੇ, ਚੈਂਬਰ ਦੇ ਪ੍ਰਧਾਨ ਅਮਰਜੀਤ ਬੇਦੀ ਨੂੰ ਸੱਦਾ ਦੇ ਕੇ ਕੀਤੀ। ਇਸ ਮੌਕੇ ਡੇਵ ਜੋਨਜ਼ ਇੰਸ਼ੋਰੈਂਸ ਕਮਿਸ਼ਨਰ, ਕੈਲੀਫੋਰਨੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਿਨ੍ਹਾਂ ਨੇ ਪਰਮਪ੍ਰੀਤ ਬਿੰਦਰਾ ਅਟਾਰਨੀ ਐਟ ਲਾਅ ਨੂੰ ਸਨਮਾਨ ਪੱਤਰ ਭੇਂਟ ਕੀਤਾ। ਐਲਕ ਗਰੋਵ ਦੇ ਮੇਅਰ ਸਟੀਵ ਲੀ ਵੱਲੋਂ ਬਲਵੰਤ ਸਿੰਘ ਬਾਂਕਾ, ਜੋਤੀ ਸਿੰਘ, ਹਰੀ ਸਿੰਘ ਨਰਵਾਲ, ਇੰਦਰਜੀਤ ਥਰੀਕੇ ਗਰੇਵਾਲ, ਮਹਿੰਗਾ ਸਿੰਘ ਢੱਡ ਅਤੇ ਪ੍ਰਦੀਪ ਸ਼ਰਮਾ ਨੂੰ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸ ਮੌਕੇ ਬੌਬੀ ਐਲਨ, ਕੌਂਸਲ ਮੈਂਬਰ ਸਟੈਫਨੀ ਨੂਜਿੰਨ ਨੇ ਵੀ ਵਿਸ਼ੇਸ਼ ਹਾਜ਼ਰੀ ਭਰੀ। ਹੋਰਨਾਂ ਤੋਂ ਇਲਾਵਾ ਕਮਲ ਬੰਗਾ, ਜੇ.ਪੀ. ਸਿੰਘ, ਸੁਖਚੈਨ ਸਿੰਘ, ਤਜਿੰਦਰ ਮਾਨ, ਦਿਲ ਨਿੱਜਰ, ਸੁਰਿੰਦਰ ਬਿੰਦਰਾ, ਕੇਵਲ ਬੋਲੀਨਾ, ਹੰਸ ਰਾਜ ਕਾਜਲਾ, ਸਰਪੰਚ ਜਰਨੈਲ ਸਿੰਘ, ਮਨੀਸ਼ਾ ਸ਼ਰਮਾ, ਪ੍ਰਮਿੰਦਰ ਸੁੱਖ, ਇਕਬਾਲ ਬਡਵਾਲ, ਡਾ. ਟੌਮ, ਡਾਕਟਰ ਲਖਵਿੰਦਰ, ਮੱਖਣ ਲੁਹਾਰ, ਜਾਦੂ ਰਾਮ ਆਦਿ ਵੀ ਹਾਜ਼ਰ ਸਨ। ਇਸ ਦੌਰਾਨ ਰੂਹ ਪੰਜਾਬ ਦੀ ਭੰਗੜਾ, ਕਜੋਲ ਜੈਂਗ ਡਾਸ, ਰਾਇਲਟੀ ਭੰਗੜਾ, ਬਲਬੀਰ ਡਾਂਸ ਗਰੁੱਪ ਅਤੇ ਡੇਵਿਸ ਭੰਗੜਾ ਗਰੁੱਪ ਨੇ ਆਪਣੇ ਕਲਾ ਦੇ ਜੌਹਰ ਦਿਖਾਏ। ਸੰਗੀਤਾ ਸਿੰਘ ਤੇ ਮੋਨਿਕ ਬੇਦੀ ਨੇ ਰੈਫਲ ਇਨਾਮ ਕੱਢੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article