PUNJABMAILUSA.COM

ਇੰਡਸਵੈਲੀ ਅਮੇਰੀਕਨ ਚੈਂਬਰ ਆਫ ਕਾਮਰਸ ਦਾ 15ਵਾਂ ਸਾਲਾਨਾ ਪ੍ਰੋਗਰਾਮ ਸਫਲਤਾ ਨਾਲ ਸੰਪੰਨ

ਇੰਡਸਵੈਲੀ ਅਮੇਰੀਕਨ ਚੈਂਬਰ ਆਫ ਕਾਮਰਸ ਦਾ 15ਵਾਂ ਸਾਲਾਨਾ ਪ੍ਰੋਗਰਾਮ ਸਫਲਤਾ ਨਾਲ ਸੰਪੰਨ

ਇੰਡਸਵੈਲੀ ਅਮੇਰੀਕਨ ਚੈਂਬਰ ਆਫ ਕਾਮਰਸ ਦਾ 15ਵਾਂ ਸਾਲਾਨਾ ਪ੍ਰੋਗਰਾਮ ਸਫਲਤਾ ਨਾਲ ਸੰਪੰਨ
December 14
09:47 2016

15
ਸੈਕਰਾਮੈਂਟੋ, 14 ਦਸੰਬਰ (ਕਮਲ ਬੰਗਾ/ਪੰਜਾਬ ਮੇਲ)- ਇੰਡਸਵੈਲੀ ਅਮੇਰੀਕਨ ਚੈਂਬਰ ਆਫ ਕਾਮਰਸ ਵੱਲੋਂ ਸਾਲਾਨਾ ਡਿਨਰ ਪਾਰਟੀ ਐਲਕਗਰੋਵ ਵਿਖੇ ਕਰਵਾਈ ਗਈ। ਇਸ ਵਿਚ ਜਿੱਥੇ ਭਾਰੀ ਗਿਣਤੀ ਵਿਚ ਸਮੁੱਚੇ ਭਾਈਚਾਰੇ ਦੇ ਲੋਕ ਪਹੁੰਚੇ ਹੋਏ ਸਨ, ਉਥੇ ਅਮਰੀਕੀ ਆਗੂਆਂ ਨੇ ਵੀ ਇਸ ਵਿਚ ਸ਼ਿਰਕਤ ਕੀਤੀ। ਐਲਕ ਗਰੋਵ ਸਿਟੀ ਦੇ ਨਵੇਂ ਚੁਣੇ ਗਏ ਮੇਅਰ ਸਟੀਵ ਲੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਕੌਂਸਲਰ ਡੈਰਨ ਸੂਇਨ ਨੇ ਵਿਸ਼ੇਸ਼ ਤੌਰ ‘ਤੇ ਆਪਣੀ ਹਾਜ਼ਰੀ ਭਰੀ। ਸਮਾਗਮ ਦੇ ਸ਼ੁਰੂ ਵਿਚ ਚੈਂਬਰ ਦੇ ਜਨਰਲ ਸੈਕਟਰੀ ਸੁਖਚੈਨ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ। ਚੈਂਬਰ ਦੇ ਪ੍ਰਧਾਨ ਨੇ ਬੋਰਡ ਦੇ ਮੈਂਬਰਾਂ ਨੂੰ ਸਟੇਜ ‘ਤੇ ਬੁਲਾ ਕੇ ਆਏ ਮਹਿਮਾਨਾਂ ਦੇ ਸਨਮੁੱਖ ਕੀਤਾ। ਇਸ ਤੋਂ ਬਾਅਦ ਸ਼ੁਰੂ ਹੋਇਆ ਰੰਗਾਰੰਗ ਪ੍ਰੋਗਰਾਮ। ਇਸ ਵਿਚ ਹੋਰਨਾਂ ਆਈਟਮਾਂ ਤੋਂ ਇਲਾਵਾ ਚਾਈਨਜ਼ ਲੇਡੀਜ਼ ਡਾਂਸ, ਢੋਲ, ਭੰਗੜਾ ਅਤੇ ਗੀਤ ਸੰਗੀਤ ਪੇਸ਼ ਕੀਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਸੰਧੂ, ਸਤਿੰਦਰ ਹੇਅਰ (ਫੇਅਰਫੀਲਡ), ਮੁਹਿੰਦਰ ਸਿੰਘ ਘੱਗ, ਹਰੀ ਸਿੰਘ ਨਰਵਾਲ, ਕੇਵਲ ਬੋਲੀਨਾ, ਅਰਨਿੰਦਰ ਮਾਨ, ਜੇ.ਪੀ. ਸਿੰਘ, ਅਵਤਾਰ ਨਾਹਲ, ਅਮਰਜੀਤ ਬੇਦੀ, ਰਾਠੇਸ਼ਵਰ ਸਿੰਘ ਸੂਰਾਪੁਰੀ, ਹਰੀ ਸਿੰਘ ਨਰਵਾਲ, ਨਰਿੰਦਰ ਸਿੰਘ ਹੁੰਦਲ, ਇੰਦਰਜੀਤ ਸਿੰਘ ਗਰੇਵਾਲ, ਦਿਲ ਨਿੱਜਰ, ਕਮਲ ਬੰਗਾ, ਹਰਬੰਸ ਸਿੰਘ ਜਗਿਆਸੂ, ਪਰਮਿੰਦਰ ਸੁੱਖ, ਮਨਜੀਤ ਸੀਬੀਆ, ਮੋਨੀਕਾ ਬੇਦੀ, ਰਵਿੰਦਰ ਸਿੰਘ, ਮੇਹਰ ਸਿੰਘ, ਹੰਸ ਰਾਜ ਕਾਜਲਾ, ਮਨੀਸ਼ਾ ਸ਼ਰਮਾ, ਜਸਪਾਲ ਸਿੰਘ, ਡਾ. ਲਖਵੀਰ ਸਿੰਘ ਰੰਧਾਵਾ, ਪਾਲ ਬਿੰਦਰਾ, ਅਵਤਾਰ ਦੋਸਾਂਝ, ਤਰਲੋਚਨ ਸਿੰਘ, ਅਵਤਾਰ ਢਿੱਲੋਂ, ਮਨਜੀਤ ਤੂਰ, ਕੇਵਲ ਬੋਲੀਨਾ, ਗਰੈਗ ਜੁੰਗ, ਤੇਜ ਮਾਨ, ਪਾਲ ਕਾਜਲਾ ਵੀ ਹਾਜ਼ਰ ਸਨ। ਇਸ ਮੌਕੇ ਉੱਘੀ ਗਾਇਕਾ ਪੂਨਮ ਮਲਹੋਤਰਾ ਬਹੁਤ ਸਾਰੇ ਨਵੇਂ ਗੀਤ ਗਾ ਕੇ ਆਏ ਦਰਸ਼ਕਾਂ ਨੂੰ ਝੂਮਣ ਲਾਇਆ। ਸਟੇਜ ਦੀ ਸੇਵਾ ਲਖਵਿੰਦਰ ਕੌਰ ਅਤੇ ਅਮਨ ਢਿੱਲੋਂ ਨੇ ਨਿਭਾਈ। ਇਸ ਮੌਕੇ ਸਾਂਝੀ ਰਸੋਈ ਯੂਬਾ ਸਿਟੀ ਵੱਲੋਂ ਭੋਜਨ ਅਤੇ ਚਾਹ-ਪਾਣੀ ਦਾ ਇੰਤਜ਼ਾਮ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article