PUNJABMAILUSA.COM

ਇੰਡਸ ਵੈਲੀ ਚੈਂਬਰ ਆਫ ਕਾਮਰਸ ਦਾ ਹੋਇਆ ਸਮਾਗਮ

 Breaking News

ਇੰਡਸ ਵੈਲੀ ਚੈਂਬਰ ਆਫ ਕਾਮਰਸ ਦਾ ਹੋਇਆ ਸਮਾਗਮ

ਇੰਡਸ ਵੈਲੀ ਚੈਂਬਰ ਆਫ ਕਾਮਰਸ ਦਾ ਹੋਇਆ ਸਮਾਗਮ
June 28
10:20 2017

ਸੈਕਰਾਮੈਂਟੋ, 28 ਜੂਨ (ਪੰਜਾਬ ਮੇਲ)-(ਪੰਜਾਬ ਮੇਲ)-ਇੰਡਸ ਵੈਲੀ ਅਮੇਰੀਕਨ ਚੈਂਬਰ ਆਫ ਕਾਮਰਸ ਦੇ ਨਵੇਂ ਅਹੁਦੇਦਾਰਾਂ ਦੇ ਚਾਰਜ ਸੰਭਾਲਣ ਮੌਕੇ ਇਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਫਲਮਿੰਗੋ ਪੈਲੇਸ ਵਿਖੇ ਹੋਏ ਇਸ ਸਮਾਗਮ ਵਿਚ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ। ਸਮਾਗਮ ਦੇ ਸ਼ੁਰੂ ਵਿਚ ਚੈਂਬਰ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਚੈਂਬਰ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ।
ਫਿਰ ਸਟੇਜ ਤੋਂ ਸੇਵਾ ਸੰਭਾਲੀ ਨਾਮਵਰ ਗਾਇਕਾ ਪੂਨਮ ਮਲਹੋਤਰਾ ਨੇ। ਰੰਗਾਰੰਗ ਪ੍ਰੋਗਰਾਮ ਵਿਚ ਅਵਨੀ ਅਤੇ ਅਰਨਵ ਭੁੱਲਰ ਨੇ ਬਹੁਤ ਵਧੀਆ ਡਾਂਸ ਪੇਸ਼ ਕੀਤਾ। ਉਪਰੰਤ ਨਵਦੀਪ ਕੌਰ ਕੰਗ ਅਤੇ ਮਨਦੀਪ ਰਾਣੀ ਚਾਂਦ ਨੇ ਡਿਊਟ ਡਾਂਸ ਕੀਤਾ। ਅਮਰਪ੍ਰੀਤ ਅਤੇ ਅਸ਼ਪਿੰਦਰ ਕੌਰ ਨੇ ਭੰਗੜੇ ਦੀ ਆਈਟਮ ਪੇਸ਼ ਕੀਤੀ। ਪੰਜਾਬੀ ਭੰਗੜਾ ਆਪਣੀ ਅਮਿੱਟ ਛਾਪ ਛੱਡ ਗਿਆ। ਬਾਲੀਵੁੱਡ ਡਾਂਸ ਵੀ ਸਲਾਹੁਣਯੋਗ ਸੀ। ਪੂਨਮ ਮਲਹੋਤਰਾ ਅਤੇ ਬਲਬੀਰ ਸਿੰਘ ਸੋਢੀ ਨੇ ਡਿਊਟ ਗੀਤ ਗਾਇਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੈਲੀਫੋਰਨੀਆ ਦੇ ਪ੍ਰਧਾਨ ਗੁਰਜਤਿੰਦਰ ਸਿੰਘ ਰੰਧਾਵਾ, ਇੰਡੀਅਨ ਕੇਅਰ ਐਸੋਸੀਏਸ਼ਨ ਵੱਲੋਂ ਹਰਜਿੰਦਰ ਸਿੰਘ ਧਾਮੀ, ਪੰਜਾਬੀ ਸਾਹਿਤ ਸਭਾ ਵੱਲੋਂ ਇੰਦਰਜੀਤ ਗਰੇਵਾਲ, ਇੰਡੋ ਅਮੇਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਪਾਲ ਬਿੰਦਰਾ ਤੋਂ ਇਲਾਵਾ ਦਲਜੀਤ ਸਿੰਘ ਸੰਧੂ, ਮਨਜੀਤ ਕੌਰ ਸੀਬੀਆ, ਹਰਜੀਤ ਕੌਰ ਸਿੱਧੂ, ਲਖਵਿੰਦਰ ਕੌਰ, ਇਕਬਾਲ ਬਡਵਾਲ, ਸਾਧੂ ਸਿੰਘ, ਕੇਵਲ ਬੋਲੀਨਾ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਜੇ.ਪੀ. ਸਿੰਘ ਨੇ ਨਵੇਂ ਬੋਰਡ ਮੈਂਬਰਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਅਮਰਜੀਤ ਸਿੰਘ ਬੇਦੀ ਨੂੰ ਚੈਂਬਰ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਮੀਤ ਪ੍ਰਧਾਨ ਲਖਵਿੰਦਰ ਕੌਰ, ਜਨਰਲ ਸੈਕਟਰੀ ਸੁਖਚੈਨ ਸਿੰਘ, ਕੈਸ਼ੀਅਰ ਡਾ. ਲਖਵਿੰਦਰ ਰੰਧਾਵਾ ਨੂੰ ਬਣਾਇਆ ਗਿਆ। ਅਖੀਰ ਵਿਚ ਡਾ. ਲਖਵਿੰਦਰ ਸਿੰਘ ਰੰਧਾਵਾ ਨੇ ਧੰਨਵਾਦੀ ਸ਼ਬਦ ਕਹੇ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article