PUNJABMAILUSA.COM

ਇੰਡੀਆਨਾ ਦੇ ਸਿੱਖ ਡਾਕਟਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਇੰਡੀਆਨਾ ਦੇ ਸਿੱਖ ਡਾਕਟਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਇੰਡੀਆਨਾ ਦੇ  ਸਿੱਖ ਡਾਕਟਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
March 31
09:13 2017

crime
ਵਾਸਿੰਗਟਨ, 31 ਮਾਰਚ (ਪੰਜਾਬ ਮੇਲ)-ਇੰਡੀਆਨਾ ਸੂਬੇ ਵਿਚ ਇਕ ਭਾਰਤੀ-ਅਮਰੀਕੀ ਸਿੱਖ ਡਾਕਟਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਮੋਨਰੋ ਹਸਪਤਾਲ ਵਿਚ ਡਾਕਟਰ ਅਮਨਦੀਪ ਸਿੰਘ ਦੇ ਫ਼ੋਨ ‘ਤੇ ਹਾਲ ਹੀ ਵਿਚ ਇਕ ਮੈਸੇਜ ਆਇਆ ਸੀ, ਜਿਸ ਵਿਚ ਉਨ੍ਹਾਂ ਇਹ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਨਸਲੀ ਅਪਰਾਧ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਦੇ ਬਾਅਦ ਤੋਂ ਅਮਰੀਕਾ ਵਿਚ ਨਸਲੀ ਅਪਰਾਧ ਦੀ ਘਟਨਾਵਾਂ ਕਾਫੀ ਵਧ ਗਈਆਂ ਹਨ। ਕਮਿਊÎਨਿਟੀ ਲੀਡਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਨੂੰ ਇਹ ਮੈਸੇਜ ਕਿਸੇ ਅਣਜਾਣ ਵਿਅਕਤੀ ਨੇ ਭੇਜਿਆ ਹੈ। ਧਮਕੀ ਦੇਣ ਵਾਲੇ ਨੇ ਪਹਿਲਾਂ ਵੀ ਕਈ ਲੋਕਾਂ ਦੀ ਹੱਤਿਆ ਕੀਤੀ ਹੈ। ਵਿਅਕਤੀ ਨੇ ਜਿਸ ਫ਼ੋਨ ਤੋਂ ਧਮਕੀ ਦਿੱਤੀ, ਉਸ ਦੇ ਓਨਰ ਨੂੰ ਵੀ ਮਾਰਨ ਦਾ ਦਾਅਵਾ ਕੀਤਾ ਹੈ। ਉਸ ਨੇ ਅਮਨਦੀਪ ਸਿੰਘ ਨੂੰ ਅਪਣਾ ਅਗਲਾ ਨਿਸ਼ਾਨਾ ਦੱਸਿਆ। ਐਸਪੀਏਸੀ ਚੇਅਰਮੈਨ ਗੁਰਿੰਦਰ ਸਿੰਘ ਖਾਲਸਾ ਨੇ ਦਾਅਵਾ ਕੀਤਾ ਕਿ ਇੰਡੀਆਨਾ ਵਿਚ ਸਿੱਖਾਂ ਨੂੰ ਪਹਿਲਾਂ ਵੀ ਅਜਿਹੀ ਕਈ ਧਮਕੀਆਂ ਮਿਲ ਚੁੱਕੀਆਂ ਹਨ।
ਬਲੂਮਿੰਗਟਨ ਪੁਲਿਸ ਨੇ ਅਪਣੀ ਜਾਂਚ ਵਿਚ ਦੇਖਿਆ ਕਿ ਫ਼ੋਨ ਦਾ ਓਨਰ ਜ਼ਿੰਦਾ ਹੈ ਅਤੇ ਉਸ ਦੇ ਨੰਬਰ ਨੂੰ ਕਿਸੇ ਨੇ ਹੈਕ ਕਰ ਲਿਆ ਸੀ। ਅਮਨਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਪੁਲਿਸ ਘਟਨਾ ਦੀ ਜਾਂਚ ਨਸਲੀ ਵਜ੍ਹਾ ਨਾਲ ਪ੍ਰੇਰਤ ਝੂਠੀ ਧਮਕੀ ਦੇ ਤੌਰ ‘ਤੇ ਕਰ ਰਹੀ ਹੈ। ਸਿੱਖ ਪੋਲੀਟਿਕਲ ਐਕਸ਼ਨ ਕਮੇਟੀ ਨੇ ਇੰਡੀਆਨਾ ਦੇ ਅਟਾਰਨੀ ਜਨਰਲ ਕਰਟਿਸ ਹਿਲ ਨੂੰ ਇਸ ਬਾਰੇ ਵਿਚ ਜਾਣਕਾਰੀ ਦਿੱਤੀ ਹੈ। ਖਾਲਸਾ ਨੇ ਕਿਹਾ ਕਿ ਅਮਰੀਕੀ ਸੁਸਾਇਟੀ ਵਿਚ ਇਸ ਤਰ੍ਹਾਂ ਦੀ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ। ਅਮਨਦੀਪ ਭਾਰਤ ਦੇ ਇਕ ਮੈਡੀਕਲ ਸਕੂਲ ਤੋਂ ਗਰੈਜੂਏਸ਼ਨ ਕਰਨ ਤੋਂ ਬਾਅਦ 2003 ਤੋਂ ਅਮਰੀਕਾ ਵਿਚ ਰਹਿ ਰਹੇ ਹਨ। 3 ਸਾਲ ਪਹਿਲਾਂ ਉਹ ਇੰਡੀਆਨਾ ਗਏ ਸੀ ਅਤੇ ਉਥੋਂ ਮੋਨਰੋ ਹਸਪਤਾਲ ਵਿਚ ਇਕ ਐਡਮਨਿਸਟਰੇਸ਼ਨ ਪੋਸਟ ‘ਤੇ ਜਵਾਇਨ ਕੀਤਾ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article