PUNJABMAILUSA.COM

ਇੰਦਰਾ ਗਾਂਧੀ ਏਅਰਪੋਰਟ ‘ਤੇ 80 ਹਜ਼ਾਰ ਡਾਲਰ ਨਾਲ ਫੜ੍ਹੀ ਗਈ ਏਅਰ ਹੋਸਟੇਸ

ਇੰਦਰਾ ਗਾਂਧੀ ਏਅਰਪੋਰਟ ‘ਤੇ 80 ਹਜ਼ਾਰ ਡਾਲਰ ਨਾਲ ਫੜ੍ਹੀ ਗਈ ਏਅਰ ਹੋਸਟੇਸ

ਇੰਦਰਾ ਗਾਂਧੀ ਏਅਰਪੋਰਟ ‘ਤੇ 80 ਹਜ਼ਾਰ ਡਾਲਰ ਨਾਲ ਫੜ੍ਹੀ ਗਈ ਏਅਰ ਹੋਸਟੇਸ
January 08
21:30 2018

ਨਵੀਂ ਦਿੱਲੀ, 8 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਮਵਾਰ ਸਵੇਰੇ ਇਕ ਏਅਰ ਹੋਸਟੇਸ ਨੂੰ 80 ਹਜ਼ਾਰ ਡਾਲਰ ਭਾਵ 3.21 ਕਰੋੜ ਰੁਪਏ ਦੀ ਨਕਦ ਨਾਲ ਸਣੇ ਗ੍ਰਿਫਤਾਰ ਕੀਤਾ ਗਿਆ। ਡੀ.ਆਰ.ਆਈ. ਨੂੰ ਇਸ ਸੰਬੰਧ ‘ਚ ਇੰਟੈਲੀਜੈਂਸ ਏਜੰਸੀਆਂ ਤੋਂ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਦਿੱਲੀ ‘ਚ ਹਾਂਗਕਾਂਗ ਜਾਣ ਵਾਲੀ ਜੈਟ ਏਅਰਵੇਜ਼ ਦੀ ਫਲਾਇਟ ‘ਚ ਛਾਪਾ ਮਾਰ ਕੇ ਪੁਲਸ ਨੇ ਏਅਰ ਹੋਸਟੇਸ ਨੂੰ ਗ੍ਰਿਫਤਾਰ ਕੀਤਾ। ਜਾਂਚ ਅਧਿਕਾਰੀ ਮੁਤਾਬਕ ਏਅਰ ਹੋਸਟੇਸ ਇਕ ਬੈਗ ‘ਚ ਲੁਕਾ ਕੇ ਪੂਰੀ ਰਕਮ ਲਿਜਾ ਰਹੀ ਸੀ। ਉਸ ਨੇ ਨੋਟਾਂ ਦੇ ਬੰਡਲ ਨੂੰ ਐਲੁਮੀਨੀਅਮ ਫਾਇਲ ਨਾਲ ਇੰਝ ਲਪੇਟਿਆ ਸੀ ਤਾਂ ਜੋ ਉਹ ਇਕ ਖਾਦ ਪਦਾਰਥ ਵਾਂਗ ਦਿੱਸਣ।
ਗ੍ਰਿਫਤਾਰ ਏਅਰ ਹੋਸਟੇਸ ਹਵਾਲਾ ਦੇ ਜ਼ਰੀਏ ਵਿਦੇਸ਼ੀ ਕਰੰਸੀ ਬਾਹਰ ਭੇਜਦੀ ਸੀ। ਉਹ ਕਰੀਬ 2 ਮਹੀਨੇ ਲਗਾਤਾਰ ਫਲਾਇਟ ਦੇ ਜ਼ਰੀਏ ਪੈਸਾ ਭੇਜ ਰਹੀ ਸੀ। ਜਾਣਕਾਰੀ ਮੁਤਾਬਕ ਜਿੰਨਾ ਪੈਸਾ ਬਾਹਰ ਭੇਜਿਆਂ ਜਾਂਦਾ ਸੀ, ਉਸ ਦੀ ਅੱਧੀ ਰਕਮ ਖੁਦ ਏਅਰ ਹੋਸਟੇਸ ਰੱਖਦੀ ਸੀ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਏਅਰ ਹੋਸਟੇਸ ਦੇ ਜ਼ਰੀਏ ਵਿਦੇਸ਼ੀ ਕਰੰਸੀ ਬਾਹਰ ਭੇਜਣ ਵਾਲੇ ਨੈੱਟਵਰਕ ਤੇ ਟਿਕਾਣਿਆਂ ਦਾ ਪਤਾ ਲਗਾਉਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਖਿਲਾਫ ਕਾਰਾਵਾਈ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article