PUNJABMAILUSA.COM

ਇੰਨਟਰਨੈਸ਼ਨਲ ਕਬੱਡੀ ਕੱਪ 2016 ਫਰਿਜ਼ਨੋ ਵਿਖੇ 2 ਅਕਤੂਬਰ ਨੂੰ ਹੋਵੇਗਾ

ਇੰਨਟਰਨੈਸ਼ਨਲ ਕਬੱਡੀ ਕੱਪ 2016 ਫਰਿਜ਼ਨੋ ਵਿਖੇ 2 ਅਕਤੂਬਰ ਨੂੰ ਹੋਵੇਗਾ

ਇੰਨਟਰਨੈਸ਼ਨਲ ਕਬੱਡੀ ਕੱਪ 2016 ਫਰਿਜ਼ਨੋ ਵਿਖੇ 2 ਅਕਤੂਬਰ ਨੂੰ ਹੋਵੇਗਾ
September 21
11:00 2016

Kabaddiਫਰਿਜ਼ਨੋ, 21 ਸਤੰਬਰ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਫਰਿਜ਼ਨੋ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਸੈਲਮਾ ਵੱਲੋਂ ਇੰਟਰਨੈਸ਼ਨਲ ਕਬੱਡੀ ਕੱਪ 2016 ਚੱਕਚਾਂਸੀ ਪਾਰਕ ਸਟੇਡੀਅਮ, ਡਾਊਨ ਟਾਊਨ, ਫਰਿਜ਼ਨੋ ਵਿਖੇ 2 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਦੀ ਅਹਿਮ ਮੀਟਿੰਗ ਫਰਿਜ਼ਨੋ ਵਿਖੇ ਹੋਈ, ਜਿਥੇ ਪ੍ਰਬੰਧਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰਨਾਮੈਂਟ ਕੈਲੀਫੋਰਨੀਆਂ ਕਬੱਡੀ ਫੈਡਰੇਸ਼ਨ ਯੂ.ਐੱਸ.ਏ. ਦੇ ਰੂਲ ਰੈਗੂਲੇਸ਼ਨਜ ਦੇ ਹੇਠ ਸਮੂਹ ਜਥੇਬੰਦੀਆਂ ਅਤੇ ਭਾਈਚਾਰੇ ਦੇ ਸਹਿਯੋਗ ਨਾਲ ਹੋਣ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿਚ ਸੰਸਾਰ ਪੱਧਰ ਦੇ ਚੋਟੀ ਦੇ ਖਿਡਾਰੀ ਪਹੁੰਚ ਰਹੇ ਹਨ। ਇਸ ਟੂਰਨਾਮੈਂਟ ‘ਤੇ ਸਕਿਉਰਟੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਕਿਸਮ ਦੇ ਨਸ਼ੇ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਟੂਰਨਾਮੈਂਟ ਦੀ ਕੁਮੈਂਟਰੀ ਕਰਨ ਲਈ ਰਾਜਵਿੰਦਰ ਸਿੰਘ ਰੰਡਿਆਲੇ ਤੋਂ ਬਿਨਾਂ ਹੋਰ ਵੀ ਨਾਮੀ ਕੁਮੈਂਟੇਟਰ ਪਹੁੰਚ ਰਹੇ ਹਨ। ਸਟੇਜ ਸੰਚਾਲਨ ਆਸ਼ਾ ਸ਼ਰਮਾ ਜੀ ਕਰਨਗੇ। ਪ੍ਰਬੰਧਕ ਵੀਰਾਂ ਨੇ ਸਮੁੱਚੇ ਭਾਈਚਾਰੇ ਨੂੰ ਇਸ ਟੂਰਨਾਮੈਂਟ ਵਿਚ ਪਹੁੰਚਣ ਦੀ ਪੁਰਜ਼ੋਰ ਬੇਨਤੀ ਕੀਤੀ। ਇਹ ਟੂਰਨਾਮੈਂਟ ਸਵੇਰੇ 9 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article