PUNJABMAILUSA.COM

ਇੰਮੀਗ੍ਰੇਸ਼ਨ ਬਿੱਲ ਦਾ ਖੁਲਾਸਾ; ਨੌਜਵਾਨਾਂ ਨੂੰ ਕਾਨੂੰਨੀ ਤੌਰ ‘ਤੇ ਨਿਵਾਸ ਕਰਨ ਦੀ ਇਜਾਜ਼ਤ ਪ੍ਰਦਾਨ ਕਰਨ ਦੀ ਸੰਭਾਵਨਾ ਦਾ ਪ੍ਰਸਤਾਵ; ਪਰ ਨਹੀਂ ਮਿਲੇਗੀ ਨਾਗਰਿਕਤਾ

January 12
16:40 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੇ ਮੈਂਬਰਾਂ ਦੇ ਇਕ ਸਮੂਹ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਮਰਥਿਤ ਇੰਮੀਗ੍ਰੇਸ਼ਨ ਬਿੱਲ ਦਾ ਖੁਲਾਸਾ ਕੀਤਾ ਹੈ। ਬਿੱਲ ‘ਚ ‘ਡ੍ਰੀਮਰਜ਼’ ਲਈ ਕਾਨੂੰਨੀ ਤੌਰ ‘ਤੇ ਨਿਵਾਸ ਕਰਨ ਦੀ ਇਜਾਜ਼ਤ ਪ੍ਰਦਾਨ ਕਰਨ ਦੀ ਸੰਭਾਵਨਾ ਦਾ ਪ੍ਰਸਤਾਵ ਹੈ, ਪਰ ਉਨ੍ਹਾਂ ਨੂੰ ਨਾਗਰਿਕਤਾ ਨਹੀਂ ਦਿੱਤੀ ਜਾਵੇਗੀ। ਬਿੱਲ ਦੇ ਸਮਰਥਕਾਂ ‘ਚ ਸ਼ਾਮਲ ਬਾਬ ਗੂਡਲੇਟੇ ਅਤੇ ਪਿਊਟਰੇ ਰਿਕੋ ਨੇ ਬੁੱਧਵਾਰ ਨੂੰ ਇਸ ਬਿੱਲ ਦੇ ਪ੍ਰਾਵਧਾਨਾਂ ਦੀ ਜਾਣਕਾਰੀ ਦਿੱਤੀ।
ਬਿੱਲ ‘ਚ 6 ਲੱਖ 90 ਹਜ਼ਾਰ ਨੌਜਵਾਨਾਂ ਦੇ ਭਵਿੱਖ ਦੇ ਮਸਲੇ ਦਾ ਜ਼ਿਕਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੂੰ ਹੀ ਡ੍ਰੀਮਰਜ਼ ਕਿਹਾ ਜਾਂਦਾ ਹੈ ਜਿਹੜੇ ਉਦੋਂ ਅਮਰੀਕਾ ਤੋਂ ਆਏ ਸਨ ਜਦੋਂ ਉਹ ਛੋਟੇ ਬੱਚੇ ਸਨ ਅਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ‘ਡੇਫਰਡ ਐਕਸ਼ਨ ਫਾਰ ਚਾਇਲਡਹੁਡ ਅਰਾਇਵਲਜ਼ (ਡੀ.ਏ.ਸੀ.ਏ.)’ ਪ੍ਰੋਗਰਾਮ ਦੇ ਤਹਿਤ ਇਨ੍ਹਾਂ ਨੂੰ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਪ੍ਰੋਗਰਾਮ ਨੂੰ 2012 ‘ਚ ਸ਼ੁਰੂ ਕੀਤਾ ਗਿਆ, ਜਿਸ ਨੂੰ ਟਰੰਪ ਪ੍ਰਸ਼ਾਸਨ ਨੇ ਸਤੰਬਰ 2017 ‘ਚ ਮੁਲਤਵੀ ਕਰ ਦਿੱਤਾ। ਇਸ ਨੂੰ ਮੁਲਤਵੀ ਕਰਨ ਤੋਂ ਬਾਅਦ ਟਰੰਪ ਨੇ ਕਾਂਗਰਸ ਤੋਂ ਡ੍ਰੀਮਰਜ਼ ਦੀ ਸਥਿਤੀ ‘ਤੇ ਮਾਰਚ 2018 ਤੋਂ ਪਹਿਲਾਂ ਸਪਸ਼ਟੀਕਰਣ ਦੇਣ ਨੂੰ ਕਿਹਾ।
ਰਿਪਬਲਿਕਨ ਸੰਸਦੀ ਮੈਂਬਰਾਂ ਦੀ ਪਹਿਲ ‘ਚ ਇਹ ਪ੍ਰਸਤਾਵ ਹੈ ਕਿ ਡੀ.ਏ.ਸੀ.ਏ. ਦੇ ਲਾਭਪਾਤਰਾਂ ਨੂੰ ਅਮਰੀਕਾ ‘ਚ 3 ਸਾਲ ਤੱਕ ਨਿਵਾਸ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਅਤੇ ਬਾਅਦ ‘ਚ ਇਸ ਨੂੰ ਰੀ-ਨਿਊ ਕਰਾਉਣ ਦੀ ਸੰਭਾਵਨਾ ਵੀ ਬਣੀ ਰਹਿ ਸਕਦੀ ਹੈ, ਪਰ ਉਨ੍ਹਾਂ ਨੂੰ ਅਮਰੀਕਾ ਦਾ ਨਾਗਰਿਕਤਾ ਨਹੀਂ ਦਿੱਤੀ ਜਾ ਸਕਦੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ