PUNJABMAILUSA.COM

ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

January 20
09:50 2018

ਕਪੂਰਥਲਾ, 20 ਜਨਵਰੀ (ਪੰਜਾਬ ਮੇਲ)- ਆਸਟ੍ਰੇਲੀਆ Îਨਿਵਾਸੀ ਅਪਣੀ ਨੂੰਹ ਅਤੇ ਉਨ੍ਹਾਂ ਦੇ ਘਰ ਵਾਲਿਆਂ ਦੇ ਸਲੂਕ ਤੋਂ ਦੁਖੀ ਹੋ ਕੇ ਸੀਆਈਏ ਸਟਾਫ਼ ਕਪੂਰਥਲਾ ਦੇ ਇੰਚਾਰਜ ਰਹਿ ਚੁੱਕੇ ਇੰਸਪੈਕਟਰ ਨੇ ਪੁਲਿਸ ਲਾਈਨ ਵਿਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਜੇਬ ਤੋਂ ਮਿਲੇ ਸੁਸਾਈਡ ਨੋਟ ਦੇ ਆਧਾਰ ‘ਤੇ ਨੂੰਹ ਸਮੇਤ ਪੰਜ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅੱਤਵਾਦ ਦੇ ਕਾਲੇ ਦੌਰ ਵਿਚ ਦਬੰਗ ਤਰੀਕੇ ਨਾਲ ਕੰਮ ਕਰਨ ਵਾਲੇ ਇੰਸਪੈਕਅਰ ਜਸਵਿੰਦਰ ਪਾਲ ਸਿੰਘ ਦੋ ਮਹੀਨੇ ਦੀ ਲੰਬੀ ਛੁੱਟੀ ਤੋਂ ਬਾਅਦ ਨੌਕਰੀ ‘ਤੇ ਪਰਤੇ ਸੀ। Îਇਕ ਮਹੀਨੇ ਬਾਅਦ ਹੀ ਉਨ੍ਹਾਂ ਦੀ ਰਿਟਾਇਰਮੈਂਟ ਸੀ।
ਥਾਣਾ ਸਿਟੀ ਨੂੰ ਪੁਲਿਸ ਨੂੰ ਦਿੱਤੇ ਬਿਆਨ ਵਿਚ ਇੰਸਪੈਕਟਰ ਜਸਵਿੰਦਰ ਸਿੰਘ ਪਾਲ ਦੇ ਵੱਡੇ ਬੇਟੇ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਕਰੀਬ Îਇਕ ਸਾਲ ਪਹਿਲਾਂ ਉਸ ਦਾ ਵਿਆਹ ਆਸਟ੍ਰੇਲੀਆ ÎÎਨਿਵਾਸੀ ਭਾਵਨਾ ਦੇ ਨਾਲ ਹੋਇਆ ਸੀ। ਵਿਆਹ ਦੇ ਬਾਅਦ ਭਾਵਨਾ ਵਾਪਸ ਆਸਟ੍ਰੇਲੀਆ ਚਲੀ ਗਈ ਅਤੇ ਤਿੰਨ ਮਹੀਨੇ ਪਹਿਲਾਂ ਉਸ ਨੂੰ ਵੀ ਆਸਟ੍ਰੇਲੀਆ ਬੁਲਾ ਲਿਆ। ਜਦ ਉਹ ਉਥੇ ਗਿਆ ਤਾਂ ਸਹੁਰੇ ਵਾਲਿਆਂ ਨੇ ਉਸ ਨਾਲ ਬੁਰਾ ਸਲੂਕ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਧੱਕਾ ਮਾਰ ਕੇ ਬਾਹਰ ਕੱਢ ਦਿੱਤਾ ਗਿਆ। ਉਹ ਆਸਟ੍ਰੇਲੀਆ ਵਿਚ ਤਕਰੀਬਨ 15 ਦਿਨ ਹੀ ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

    NYPD gets first female turbaned Sikh auxiliary Police officer

    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ