PUNJABMAILUSA.COM

ਇੱਕ ਹੋਰ ਜੱਜ ਨੇ ਡ੍ਰੀਮਰਸ ‘ਤੇ ਟਰੰਪ ਦੇ ਫ਼ੈਸਲੇ ਨੂੰ ਨਕਾਰਿਆ

 Breaking News

ਇੱਕ ਹੋਰ ਜੱਜ ਨੇ ਡ੍ਰੀਮਰਸ ‘ਤੇ ਟਰੰਪ ਦੇ ਫ਼ੈਸਲੇ ਨੂੰ ਨਕਾਰਿਆ

ਇੱਕ ਹੋਰ ਜੱਜ ਨੇ ਡ੍ਰੀਮਰਸ ‘ਤੇ ਟਰੰਪ ਦੇ ਫ਼ੈਸਲੇ ਨੂੰ ਨਕਾਰਿਆ
April 26
21:33 2018

ਵਾਸ਼ਿੰਗਟਨ, 26 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਦੇ ਇੱਕ ਹੋਰ ਸੰਘੀ ਜੱਜ ਨੇ ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਸ (ਡੀਏਸੀਏ) ਪ੍ਰੋਗਰਾਮ ਨੂੰ ਖਤਮ ਕਰਨ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲੇ ਵਿਰੁੱਧ ਫੈਸਲਾ ਸੁਣਾਇਆ ਹੈ। ਕੋਲੰਬੀਆ ਸਰਕਟ ਜ਼ਿਲ੍ਹੇ ਦੇ ਜੱਜ ਜੋਹਨ ਬੇਟਸ ਨੇ ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੂੰ 90 ਦਿਨਾਂ ਦੇ ਅੰਦਰ ਪ੍ਰੋਗਰਾਮ ਖਤਮ ਕਰਨ ਦਾ ਢੁਕਵਾਂ ਜਵਾਬ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ‘ਤੇ ਉਹ ਡੀਏਸੀਏ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦਾ ਆਦੇਸ਼ ਦੇਣਗੇ।
ਡੀਏਸੀਏ ਅਮਰੀਕੀ ਇਮੀਗਰੇਸ਼ਨ ਨੀਤੀ ਹੈ ਜਿਸ ਤਹਿਤ ਬਚਪਨ ਵਿਚ ਬਿਨਾਂ ਕਾਗਜ਼ਾਤ ਦੇ ਨਾਜਾਇਜ਼ ਰੂਪ ਨਾਲ ਆਏ ਪਰਵਾਸੀਆਂ ਨੂੰ ਅਮਰੀਕਾ ਵਿਚ ਰਹਿਣ ਅਤੇ ਵਰਕ ਪਰਮਿਟ ਦੀ ਆਗਿਆ ਦਿੱਤੀ ਜਾਂਦੀ ਹੈ। ਇਨ੍ਹਾਂ ਨੂੰ ਡ੍ਰੀਮਰਸ ਕਿਹਾ ਜਾਂਦਾ ਹੈ। ਜੂਨ 2012 ਵਿਚ ਤਤਕਾਲੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਸਰਕਾਰ ਨੇ ਡੀਏਸੀਏ ਨੂੰ ਲਾਗੂ ਕੀਤਾ ਸੀ। ਬੇਟਸ ਇਸ ਤਰ੍ਹਾਂ ਦਾ ਫ਼ੈਸਲਾ ਸੁਣਾਉਣ ਵਾਲੇ ਤੀਜੇ ਸੰਘੀ ਜੱਜ ਹਨ। ਇਸ ਤੋਂ ਪਹਿਲੇ ਸਤੰਬਰ ਵਿਚ ਡੀਏਸੀਏ ਖਤਮ ਕਰਨ ਦੇ ਵਾਈਟ ਹਾਊਸ ਦੇ ਐਲਾਨ ਪਿੱਛੋਂ ਨਿਊਯਾਰਕ ਅਤੇ ਸਾਨ ਫਰਾਂਸਿਸਕੋ ਦੇ ਸੰਘੀ ਜੱਜਾਂ ਨੇ ਇਸ ਦੇ ਖ਼ਿਲਾਫ਼ ਫ਼ੈਸਲਾ ਦਿੱਤਾ ਸੀ। ਬੇਟਸ ਨੇ ਟਰੰਪ ਪ੍ਰਸ਼ਾਸਨ ਦੇ ਇਸ ਕਦਮ ਨੂੰ ਗੈਰ ਕਾਨੂੰਨੀ, ਸਨਕੀ ਅਤੇ ਅਸਪਸ਼ਟ ਦੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article