PUNJABMAILUSA.COM

ਈਡੀ ਵਲੋਂ ਰਣਇੰਦਰ ਤੋਂ ਚਾਰ ਘੰਟੇ ਪੁੱਛਗਿਛ

ਈਡੀ ਵਲੋਂ ਰਣਇੰਦਰ ਤੋਂ ਚਾਰ ਘੰਟੇ ਪੁੱਛਗਿਛ

ਈਡੀ ਵਲੋਂ ਰਣਇੰਦਰ ਤੋਂ ਚਾਰ ਘੰਟੇ ਪੁੱਛਗਿਛ
July 21
21:04 2016

raninder-480
ਜਲੰਧਰ, 21 ਜੁਲਾਈ (ਪੰਜਾਬ ਮੇਲ)-ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਪੁੱਤਰ ਰਣਿੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਏ। ਉਨ੍ਹਾਂ ਕੋਲੋਂ ਈ.ਡੀ. ਅਧਿਕਾਰੀਆਂ ਨੇ ਕੋਈ ਚਾਰ ਘੰਟੇ ਪੁੱਛਗਿੱਛ ਕੀਤੀ। ਉਹ ਤਿੰਨ ਵਜੇ ਈ.ਡੀ ਦਫਤਰ ਪਹੁੰਚੇ ਤੇ ਸ਼ਾਮ ਸੱਤ ਵਜੇ ਬਾਹਰ ਆਏ। ਈਡੀ ਨੇ ਰਣਇੰਦਰ ਸਿੰਘ ਤੀਜੀ ਵਾਰ ਸੰਮਨ ਭੇਜਿਆ ਸੀ। ਪਹਿਲਾਂ ਦੋ ਵਾਰ ਉਹ ਪੇਸ਼ ਨਹੀਂ ਹੋਏ ਸਨ। ਈ.ਡੀ. ਨੇ ਉਨ੍ਹਾਂ ਨੂੰ ਆਪਣੇ ਨਿੱਜੀ ਵਿੱਤੀ ਦਸਤਾਵੇਜ਼ਾਂ ਸਮੇਤ ਆਉਣ ਲਈ ਕਿਹਾ ਗਿਆ ਸੀ। ਈ.ਡੀ. ਨੇ ਰਣਇੰਦਰ ਨੂੰ 21 ਜੁਲਾਈ ਨੂੰ ਜਲੰਧਰ ਦੇ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 16 ਜੂਨ ਤੇ 14 ਜੁਲਾਈ ਲਈ ਦੋ ਵਾਰ ਸੰਮਨ ਹੋ ਚੁੱਕੇ ਹਨ ਪਰ ਉਨ੍ਹਾਂ ਪਹਿਲੀ ਵਾਰ ਮੈਡੀਕਲ ਅਧਾਰ ‘ਤੇ ਅਤੇ ਪਿਛਲੀ ਪੇਸ਼ੀ ਦੌਰਾਨ ਰੀਓ ਉਲੰਪਿਕ ਦੀਆਂ ਤਿਆਰੀਆਂ ਚ ਰੁੱਝੇ ਹੋਣ ਦਾ ਹਵਾਲਾ ਦਿੰਦਿਆਂ ਪੇਸ਼ੀ ਤੋਂ ਛੋਟ ਮੰਗੀ ਸੀ। ਇੰਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਫੇਮਾ (ਫੋਰਨ ਐਕਸਚੇਂਜ ਮੈਨੇਜਮੇਂਟ ਐਕਟ) ਤਹਿਤ ਗੜਬੜੀਆਂ ਦੇ ਚੱਲਦੇ ਸੰਮਨ ਕੀਤਾ ਹੈ। ਈਡੀ ਦੇ ਸਹਾਇਕ ਡਾਇਰੈਕਟਰ ਅਜੇ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਪੇਸ਼ੀ ਦੌਰਾਨ ਰਣਇੰਦਰ ਦੀ ਵਿਦੇਸ਼ਾਂ ‘ਚ ਜਾਇਦਾਦ ਦੇ ਵੇਰਵੇ ਤੇ ਹਵਾਲਾ ਰਾਹੀਂ ਹੋਈ ਪੈਸੇ ਦੀ ਅਦਲਾ-ਬਦਲੀ ਦੇ ਇਲਜ਼ਾਮਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਰਣਇੰਦਰ ਦੇ ਪਿਤਾ, ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਮੁਤਾਬਕ ਇਹ ਪੂਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਹ ਮਾਮਲਾ ਤੂਲ ਫੜੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article