PUNJABMAILUSA.COM

ਈਡੀ ਵੱਲੋਂ ਮਾਲਿਆ ਦੀ 1411 ਕਰੋੜ ਦੀ ਜਾਇਦਾਦ ਜ਼ਬਤ

ਈਡੀ ਵੱਲੋਂ ਮਾਲਿਆ ਦੀ 1411 ਕਰੋੜ ਦੀ ਜਾਇਦਾਦ ਜ਼ਬਤ

ਈਡੀ ਵੱਲੋਂ ਮਾਲਿਆ ਦੀ 1411 ਕਰੋੜ ਦੀ ਜਾਇਦਾਦ ਜ਼ਬਤ
June 11
21:19 2016

vijay
ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਇੰਫੋਰਸਮੈਂਟ ਡਾਇਰੈਟੋਰੇਟ (ਈ ਡੀ) ਨੇ ਆਈ ਡੀ ਬੀ ਆਈ ਬੈਂਕ ਦੇ ਕਰਜ਼ ਭੁਗਤਾਨ ਦੇ ਮਾਮਲੇ ਵਿਚ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ 1411 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈ ਡੀ ਨੇ ਇਸ ਦੇ ਨਾਲ ਹੀ ਮੁੰਬਈ ਦੀ ਇਕ ਅਦਾਲਤ ਵਿਚ ਪਟੀਸ਼ਨ ਦਾਖਲ ਕਰਕੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਗੌੜਾ ਐਲਾਨ ਦੀ ਗੁਹਾਰ ਵੀ ਲਾਈ ਹੈ। ਉੱਧਰ ਸ਼ਰਾਬ ਕਾਰੋਬਾਰੀ ਅਤੇ 9000 ਕਰਜ਼ੇ ਦੇ ਦੇਣਦਾਰ ਵਿਜੇ ਮਾਲਿਆ ਨੇ ਸ਼ਨਿੱਚਰਵਾਰ ਨੂੰ ਇਕ ਵਾਰ ਫਿਰ ਮੋਦੀ ਸਰਕਾਰ ਉੱਤੇ ਹਮਲਾ ਕਰਦੇ ਹੋਏ ਕਿਹਾ ਕਿ ਉਸ ਨੂੰ ਸਿਆਸੀ ਸਾਜਿਸ਼ ਵਿਚ ਫਸਾਇਆ ਜਾ ਰਿਹਾ ਹੈ। ਇੱਥੇ ਵਰਣਨਯੋਗ ਹੈ ਕਿ ਇੰਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇਸ਼ਰਾਬ ਦੇ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਸੀ ਬੀ ਆਈ ਦੀ ਸ਼ਿਕਾਇਤ ਤੋਂ ਬਾਅਦ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ ਮਾਲਿਆ ਨੂੰ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਸੀ, ਜਦੋਂ ਕਰਜ਼ ਵਸੂਲੀ ਟ੍ਰਿਬਿਊਨਲ ਨੇ ਉਨ੍ਹਾਂ ਦੀ ਲਗਭਗ 504 ਕਰੋੜ ਰੁਪਏ ਦੀ ਰਾਸ਼ੀ ਫਰੀਜ਼ ਕਰ ਦਿੱਤੀ। ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਕਿੰਗਫਿਸ਼ਰ ਏਅਰਲਾਈਨਸ ਕਰਜ਼ ਵਿਚ ਡੁੱਬੀ ਹੋਈ ਹੈ। ਇਕ ਰਿਪੋਰਟ ਮੁਤਾਬਕ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਭਾਰਤੀ ਸਟੇਟ ਬੈਂਕ (ਐਸ ਬੀ ਆਈ) ਨੇ ਕਾਰੋਬਾਰੀ ਵਿਜੇ ਮਾਲਿਆ ਨੂੰ ਜਾਣਬੁੱਝ ਕੇ ਕਰਜ਼ਾ ਨਾ ਅਦਾ ਕਰਨ ਵਾਲਾ ਐਲਾਨਿਆ ਹੋਇਆ ਹੈ। ਮਾਲਿਆ ਦੀ ਕਿੰਗਫਿਸ਼ਰ ਏਅਰਲਾਈਜ਼ ਬੈਂਕ ਦੀ ਕਰੀਬ 9,000 ਕਰੋੜ ਰੁਪਏ ਦੀ ਕਰਜ਼ਾ ਨਹੀਂ ਅਦਾ ਸਕੀ ਹੈ। ਇਹ ਜਹਾਜ਼ਰਾਨੀ ਕੰਪਨੀ ਲੰਬੇ ਸਮੇਂ ਤੋਂ ਠੱਪ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article