PUNJABMAILUSA.COM

ਈਰਾਨ ‘ਤੇ ਅਮਰੀਕੀ ਪਾਬੰਦੀਆਂ ਹੋਈਆਂ ਲਾਗੂ

ਈਰਾਨ ‘ਤੇ ਅਮਰੀਕੀ ਪਾਬੰਦੀਆਂ ਹੋਈਆਂ ਲਾਗੂ

ਈਰਾਨ ‘ਤੇ ਅਮਰੀਕੀ ਪਾਬੰਦੀਆਂ ਹੋਈਆਂ ਲਾਗੂ
November 05
10:40 2018

ਵਾਸ਼ਿੰਗਟਨ, 5 ਨਵੰਬਰ (ਪੰਜਾਬ ਮੇਲ)- ਅਮਰੀਕਾ ਵਲੋਂ ਈਰਾਨ ‘ਤੇ ਲਗਾਈਆਂ ਗਈਆਂ ਪਾਬੰਦੀਆਂ ਅੱਜ ਤੋਂ ਲਾਗੂ ਹੋ ਗਈਆਂ। ਈਰਾਨ ਕੋਲੋਂ ਪਰਮਾਣੂ ਸਮਝੌਤੇ ਤੋਂ ਅਲੱਗ ਹੋਣ ਤੋਂ ਬਾਅਦ ਟਰੰਪ ਪ੍ਰਸ਼ਾਸਨ ਦਾ ਰਵੱਈਆ ਈਰਾਨ ਨੂੰ ਲੈ ਕੇ ਕਾਫੀ ਸਖ਼ਤ ਹੈ। ਅਮਰੀਕਾ ਦੇ ਪੱਛਮੀ ਏਸ਼ੀਅਈ ਅਤੇ Îਇਸਲਾਮਿਕ ਦੇਸ਼ਾਂ ਨੂੰ ਵੀ ਈਰਾਨ ਨਾਲ ਵਪਾਰ ਸਮਝੌਤਾ ਨਹੀਂ ਕਰਨ ਦੀ ਧਮਕੀ ਦਿੱਤੀ ਹੈ। ਪੱਛਮੀ ਏਸ਼ੀਆਈ ਦੇਸ਼ਾਂ ਨੂੰ ਈਰਾਨ ਦਾ ਸਾਥ ਦੇਣ ‘ਤੇ ਬੁਰੇ ਅੰਜਾਮ ਭੁਗਤਣ ਦੀ ਗੱਲ ਟਰੰਪ ਕਈ ਵਾਰ ਕਰ ਚੁੱਕੇ ਹਨ।
ਈਰਾਨ ਵਿਚ ਅਮਰੀਕੀ ਪਾਬੰਦੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਬਾਜ਼ਾਰ ਵਿਚ ਬਹੁਤ ਸਾਰਾ ਜ਼ਰੂਰੀ ਸਮਾਨ ਮਹਿੰਗਾ ਹੋ ਗਿਆ ਹੈ। ਜੀਵਨ ਰੱਖਿਅਕ ਦਵਾਈਆਂ ਵੀ ਨਹੀਂ ਮਿਲ ਰਹੀਆਂ ਹਨ।
ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਆਖਰੀ ਕਾਰਜਕਾਲ ਵਿਚ ਅਮਰੀਕਾ ਅਤੇ ਈਰਾਨ ਦੇ ਵਿਚ ਇਹ ਪਰਮਾਣੂ ਸਮਝੌਤਾ ਹੋਇਆ ਸੀ। ਇਸ ਸਮਝੌਤੇ ਵਿਚ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਜਿਵੇਂ ਚੀਨ, ਫਰਾਂਸ, Îਇੰਗਲੈਂਡ ਅਤੇ ਰੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਅਸਥਾਈ ਮੈਂਬਰ ਜਰਮਨੀ ਵੀ ਇਸ ਸਮਝੌਤੇ ਵਿਚ ਸਹਿਯੋਗੀ ਹੈ। ਓਬਾਮਾ ਪ੍ਰਸ਼ਾਸਨ ਨੇ 2015 ਵਿਚ ਈਰਾਨ ਦੇ ਨਾਲ ਇਹ ਸਮਝੌਤਾ ਕੀਤਾ ਸੀ।
ਅਮਰੀਕੀ ਰਾਸ਼ਟਰਪਤੀ ਟਰੰਪ ਓਬਾਮਾ ਪ੍ਰਸ਼ਾਸਨ ਦੇ ਹਰ ਫ਼ੈਸਲੇ ਨੂੰ ਬਦਲਣ ਦੀ ਹੜਬੜੀ ਵਿਚ ਨਜ਼ਰ ਆ ਰਹੇ ਹਨ। ਨਾਫਟਾ, ਓਬਾਮਾਕੇਅਰ ਅਤੇ ਪੈਰਿਸ ਪੌਣ ਪਾਣੀ ਸਮਝੌਤਾ ਦੀ ਤਰ੍ਹਾਂ ਹੀ ਟਰੰਪ ਨੇ ਈਰਾਨ ‘ਤੇ ਨਵੀਂ ਪਾਬੰਦੀਆਂ ਲਗਾਈਆਂ। ਪਰਮਾਣੂ ਸਮਝੌਤੇ ਦੇ ਬਾਅਦ ਤੋਂ ਈਰਾਨ ‘ਤੇ ਇਸ ਤਰ੍ਹਾਂ ਦੀ ਪਾਬੰਦੀਆਂ ਹਟਾ ਦਿੱਤੀਆਂ ਸਨ। ਓਬਾਮਾ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈ ਪਾਬੰਦੀਆਂ ਵਿਚ ਛੋਟ ਦਿੰਦੇ ਹੋਏ ਖੁਰਾਕ ਅਤੇ ਦਵਾਈਆਂ ਦੇ ਖੇਤਰ ਵਿਚ ਵਪਾਰ ਦੀ ਆਗਿਆ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article