PUNJABMAILUSA.COM

ਈਰਾਨ ਦੇ ਉਪ ਰਾਜਦੂਤ ਮਸੂਦ ਰਿਜ਼ਵੇਨਿਅਨ ਨੇ ਅਮਰੀਕਾ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਕੀਤੀ ਨਿੰਦਾ

ਈਰਾਨ ਦੇ ਉਪ ਰਾਜਦੂਤ ਮਸੂਦ ਰਿਜ਼ਵੇਨਿਅਨ ਨੇ ਅਮਰੀਕਾ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਕੀਤੀ ਨਿੰਦਾ

ਈਰਾਨ ਦੇ ਉਪ ਰਾਜਦੂਤ ਮਸੂਦ ਰਿਜ਼ਵੇਨਿਅਨ ਨੇ ਅਮਰੀਕਾ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਕੀਤੀ ਨਿੰਦਾ
July 10
15:35 2018

ਤਹਿਰਾਨ, 10 ਜੁਲਾਈ (ਪੰਜਾਬ ਮੇਲ)- ਈਰਾਨ ਦੇ ਉਪ ਰਾਜਦੂਤ ਮਸੂਦ ਰਿਜ਼ਵੇਨਿਅਨ ਨੇ ਅਮਰੀਕਾ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ‘ਚ ਹਲਾਤ ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਦੇ ਸ਼ਾਸ਼ਨਕਾਲ ਤੋਂ ਵੀ ਜ਼ਿਆਦਾ ਖਰਾਬ ਹੋ ਚੁੱਕੀ ਹੈ। ਮਸੂਦ ਨੇ ਇਥੇ ਆਯੋਜਿਤ ਇਕ ਪ੍ਰੋਗਰਾਮ ‘ਚ ਕਿਹਾ ਕਿ ਦੁਨੀਆ ਸਾਹਮਣੇ ਇਕ ਪਾਸੜ ਫੈਸਲੇ, ਅੱਤਵਾਦ ਤੇ ਜਲਵਾਯੂ ਪਰਿਵਰਤਨ ਪ੍ਰਮੁੱਖ ਪ੍ਰੇਸ਼ਾਨੀਆਂ ਹਨ। ਅਮਰੀਕਾ ਨੇ ਆਪਣੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਖੁਦ ਨੂੰ ਜਲਵਾਯੂ ਪਰਿਵਰਤਨ ਨੂੰ ਕੰਟਰੋਲ ਕਰਨ ਲਈ ਹੋਏ ਪੈਰਿਸ ਸਮਝੌਤੇ ਤੋਂ ਵੱਖ ਕੀਤਾ ਹੈ। ਟਰੰਪ ਪ੍ਰਸ਼ਾਸਨ ਨੇ ਉੱਤਰ ਕੋਰੀਆ ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਵੱਖ ਹੋਣ ਦੀ ਧਮਕੀ ਦਿੱਤੀ ਹੈ। ਉਸ ਨੇ ਦੁਨੀਆ ਦੇ ਹੋਰ ਤਾਕਤਵਰ ਦੇਸ਼ਾਂ ਨਾਲ ਮਿਲ ਕੇ ਕਰੀਬ ਤਿੰਨ ਸਾਲ ਪਹਿਲਾਂ ਈਰਾਨ ਨਾਲ ਕੀਤੇ ਗਏ ਸਮਝੌਤੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ ਤੇ ਸੰਯੁਕਤ ਸਾਂਝੀ ਕਾਰਜ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਅਮਰੀਕਾ ਤੇ ਚੀਨ ਵਿਚਾਲੇ ਸ਼ੁਰੂ ਹੋਏ ਵਪਾਰ ਯੁੱਧ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਮਰੀਕਾ ਆਪਣੇ ਸਹਿਯੋਗੀਆਂ ‘ਤੇ ਵੀ ਉੱਚ ਕਸਟਮ ਚਾਰਜ ਲਗਾ ਰਿਹਾ ਹੈ। ਈਰਾਨੀ ਉਪ ਰਾਜਦੂਤ ਨੇ ਕਿਹਾ ਕਿ ਅਮਰੀਕਾ ਦੀ ਨੀਤੀ ਹੈ ਕਿ ਜਾਂ ਤਾਂ ਤੁਸੀਂ ਉਸ ਦੀ ਗੱਲ ਮੰਨੋ ਜਾਂ ਬਦਲੇ ਦੀ ਕਾਰਵਾਈ ਲਈ ਤਿਆਰ ਰਹੋ। ਇਹ ਜਾਰਜ ਬੁਸ਼ ਦੇ ਸਮੇਂ ਤੋਂ ਵੀ ਜ਼ਿਆਦਾ ਖਰਾਬ ਸਥਿਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article