PUNJABMAILUSA.COM

ਈਰਾਨ ਨਾਲ ਪ੍ਰਮਾਣੂ ਸਮਝੌਤੇ ਤੋਂ ਹੱਥ ਖਿੱਚਣ ਦੇ ਫੈਸਲੇ ‘ਤੇ ਟਰੰਪ ਨੇ ਅੰਤਰਰਾਸ਼ਟਰੀ ਮੰਚ ‘ਤੇ ਕਰਵਾਈ ਕਿਰਕਿਰੀ

 Breaking News

ਈਰਾਨ ਨਾਲ ਪ੍ਰਮਾਣੂ ਸਮਝੌਤੇ ਤੋਂ ਹੱਥ ਖਿੱਚਣ ਦੇ ਫੈਸਲੇ ‘ਤੇ ਟਰੰਪ ਨੇ ਅੰਤਰਰਾਸ਼ਟਰੀ ਮੰਚ ‘ਤੇ ਕਰਵਾਈ ਕਿਰਕਿਰੀ

ਈਰਾਨ ਨਾਲ ਪ੍ਰਮਾਣੂ ਸਮਝੌਤੇ ਤੋਂ ਹੱਥ ਖਿੱਚਣ ਦੇ ਫੈਸਲੇ ‘ਤੇ ਟਰੰਪ ਨੇ ਅੰਤਰਰਾਸ਼ਟਰੀ ਮੰਚ ‘ਤੇ ਕਰਵਾਈ ਕਿਰਕਿਰੀ
October 15
15:38 2017

ਵਾਸ਼ਿੰਗਟਨ/ਤਹਿਰਾਨ, 15 ਅਕਤੂਬਰ (ਪੰਜਾਬ ਮੇਲ)- ਈਰਾਨ ਦੇ ਨਾਲ ਪ੍ਰਮਾਣੂ ਸਮਝੋਤੇ ਤੋਂ ਹੱਥ ਖਿੱਚਣ ਦਾ ਫੈਸਲਾ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਕਿਰਕਿਰੀ ਕਰਵਾ ਬੈਠੇ ਹਨ। ਇਸ ਨੂੰ ਲੈ ਕੇ ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਤੇ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਟਰੰਪ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਅਸਲ ‘ਚ ਟਰੰਪ ਨੇ ਈਰਾਨ ਲਈ ਨਵੀਂ ਰਣਨੀਤੀ ਦਾ ਐਲਾਨ ਕੀਤਾ ਸੀ। ਨਾਲ ਹੀ ਧਮਕੀ ਦਿੱਤੀ ਕਿ ਜੇਕਰ ਅਮਰੀਕੀ ਕਾਂਗਰਸ ਈਰਾਨ ‘ਤੇ ਨਵੀਂਆਂ ਪਾਬੰਦੀਆਂ ਲਾਗੂ ਨਹੀਂ ਕਰਦੀ ਤਾਂ ਉਹ ਉਸ ਦੇ ਨਾਲ ਪ੍ਰਮਾਣੂ ਸਮਝੋਤੇ ਖਤਮ ਕਰ ਦੇਣਗੇ।
ਈਰਾਨ ਦੇ ਖਿਲਾਫ ਨਵੀਂ ਰਣਨੀਤੀ ਦਾ ਐਲਾਨ ਕਰਨ ਦੇ ਫੈਸਲੇ ਤੋਂ ਬਾਅਦ ਦੋਵੇਂ ਦੇਸ਼ ਇਕ ਵਾਰ ਫਿਰ ਆਹਮਣੇ-ਸਾਹਮਣੇ ਆ ਗਏ ਹਨ। ਇਸ ਮਾਮਲੇ ਨੂੰ ਲੈ ਕੇ ਈਰਾਨ ਨੇ ਟਰੰਪ ‘ਤੇ ਹਮਲਾ ਬੋਲਿਆ ਹੈ। ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦੇ ਖਿਲਾਫ ਟਰੰਪ ਦੀ ਹਮਲਾਵਰ ਨੀਤੀ ਦਿਖਾਉਂਦੀ ਹੈ ਕਿ ਅਮਰੀਕਾ ਪ੍ਰਮਾਣੂ ਸਮਝੋਤੇ ਦੇ ਆਪਣੇ ਵਿਰੋਧ ‘ਚ ਇਕੱਲਾ ਰਹਿ ਗਿਆ ਹੈ।
ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਜਾਨ ਕੈਰੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਸਾਲ 2015 ਦੇ ਈਰਾਨ ਪ੍ਰਮਾਣੂ ਸਮਝੋਤੇ ਤੋਂ ਸਮਰਥਨ ਵਾਪਸ ਲੈਣ ਦੀ ਖਤਰਨਾਕ ਫੈਸਲਾ ਕਰ ਅੰਤਰਰਾਸ਼ਟਰੀ ਪੱਧਰ ‘ਤੇ ਸੰਕਟ ਪੈਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਹਿੱਤਾਂ ਤੇ ਉਸ ਦੇ ਕਰੀਬੀ ਸਹਿਯੋਗੀਆਂ ਲਈ ਖਤਰਾ ਹੈ। ਦੱਸਣਯੋਗ ਹੈ ਕਿ ਇਸ ਸਮਝੋਤੇ ‘ਤੇ ਈਰਾਨ ਨਾਲ ਗੱਲਬਾਤ ਕੈਰੀ ਨੇ ਹੀ ਕੀਤੀ ਸੀ। ਸੰਸਦ ਮੈਂਬਰਾਂ ਨੂੰ ਟਰੰਪ ਦੇ ਖਿਲਾਫ ਖੜ੍ਹੇ ਹੋਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਾਂਗਰਸ ‘ਤੇ ਇਹ ਦਬਾਅ ਭਾਰੀ ਪਵੇਗਾ।
ਉੱਧਰ ਸੰਯੁਕਤ ਰਾਸ਼ਟਰ ਦੀ ਪ੍ਰਮਾਣੂ ਨਿਗਰਾਨੀ ਏਜੰਸੀ ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ ਨੇ ਇਕ ਵਾਰ ਫਿਰ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਈਰੀਨ ਪ੍ਰਮਾਣੂ ਸਮਝੋਤੇ ਦੀਆਂ ਵਚਨਬੱਧਤਾਵਾਂ ਦੀ ਪਾਲਣ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article