PUNJABMAILUSA.COM

ਈਰਾਨ ਨੇ ਮਿਜ਼ਾਇਲ ਪ੍ਰੋਗਰਾਮਾਂ ਖਿਲਾਫ ਅਮਰੀਕੀ ਪਾਬੰਦੀਆਂ ਕੀਤੀ ਨਿੰਦਾ

ਈਰਾਨ ਨੇ ਮਿਜ਼ਾਇਲ ਪ੍ਰੋਗਰਾਮਾਂ ਖਿਲਾਫ ਅਮਰੀਕੀ ਪਾਬੰਦੀਆਂ ਕੀਤੀ ਨਿੰਦਾ

ਈਰਾਨ ਨੇ ਮਿਜ਼ਾਇਲ ਪ੍ਰੋਗਰਾਮਾਂ ਖਿਲਾਫ ਅਮਰੀਕੀ ਪਾਬੰਦੀਆਂ ਕੀਤੀ ਨਿੰਦਾ
July 29
16:25 2017

ਤਹਿਰਾਨ, 29 ਜੁਲਾਈ (ਪੰਜਾਬ ਮੇਲ)– ਈਰਾਨ ਨੇ ਆਪਣੇ ਮਿਜ਼ਾਇਲ ਪ੍ਰੋਗਰਾਮਾਂ ਦੇ ਖਿਲਾਫ ਅਮਰੀਕੀ ਕਾਂਗਰਸ ਵਲੋਂ ਪਾਸ ਕੀਤੀ ਨਵੀਂ ਪਾਬੰਦੀ ਦੀ ਸ਼ਨੀਵਾਰ ਨੂੰ ਨਿੰਦਾ ਕੀਤੀ ਤੇ ਇਸ ਨੂੰ ਜਾਰੀ ਰੱਖਣ ਦਾ ਸੰਕਲਪ ਲਿਆ। ਇਨ੍ਹਾਂ ਪਾਬੰਦੀਆਂ ਨੂੰ ਕਾਨੂੰਨ ਦਾ ਰੂਪ ਦੇਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ‘ਤੇ ਦਸਤਖਤ ਕਰਨ ਵਾਲੇ ਹਨ।
ਈਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਹਿਰਾਮ ਘਾਸਮੀ ਨੇ ਸਰਕਾਰੀ ਪ੍ਰਸਾਰਕ ਆਈ.ਆਰ.ਆਈ.ਬੀ. ਨੂੰ ਦੱਸਿਆ, ”ਅਸੀਂ ਆਪਣੇ ਮਿਜ਼ਾਇਲ ਪ੍ਰੋਗਰਾਮ ਨੂੰ ਜਾਰੀ ਰੱਖਾਂਗੇ।” ਘਾਸਮੀ ਨੇ ਅਮਰੀਕਾ ਤੇ ਦੁਨੀਆ ਦੀਆਂ ਹੋਰ ਤਾਕਤਾਂ ਦੇ ਨਾਲ ਸਾਲ 2015 ‘ਚ ਹੋਏ ਸਮਝੋਤੇ ਦਾ ਜ਼ਿਕਰ ਕੀਤਾ, ਜਿਸ ‘ਚ ਈਰਾਨ ‘ਤੇ ਲੱਗੀਆਂ ਪਾਬੰਦੀਆਂ ਹਟਾਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਕਿਹਾ, ”ਅਸੀਂ ਅਮਰੀਕਾ ਦੀ ਕਾਰਵਾਈ ਨੂੰ ਬੇਰਹਿਮ, ਨਿੰਦਣਯੋਗ ਤੇ ਨਾਸਵਿਕਾਰ ਕਰਨ ਯੋਗ ਮੰਨਦੇ ਹਾਂ ਤੇ ਇਹ ਪ੍ਰਮਾਣੂ ਸਮਝੋਤੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।” ਉਨ੍ਹਾਂ ਕਿਹਾ, ”ਫੌਜ ਤੇ ਮਿਜ਼ਾਇਲ ਇਲਾਕੇ ਸਾਡੀਆਂ ਘਰੇਲੂ ਨੀਤੀਆਂ ਹਨ ਤੇ ਕਿਸੇ ਹੋਰ ਨੂੰ ਇਸ ‘ਚ ਦਖਲ ਦੇਣ ਤੇ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ।” ਰੂਸ ਤੇ ਉੱਤਰ ਕੋਰੀਆ ਨੂੰ ਨਿਸ਼ਾਨਾ ਬਣਾਉਂਦੇ ਪਾਬੰਦੀ ਬਿੱਲ ਨੂੰ ਅਮਰੀਕੀ ਸੈਨੇਟ ਨੇ ਵੀਰਵਾਰ ਨੂੰ ਪਾਸ ਕੀਤਾ ਸੀ ਤੇ ਇਸ ਤੋਂ ਦੋ ਦਿਨ ਪਹਿਲਾਂ ਪ੍ਰਤੀਨਿਧੀ ਸਭਾ ‘ਚ ਇਸ ਨੂੰ ਮਨਜ਼ੂਰੀ ਮਿਲੀ ਸੀ। ਵਾਈਟ ਹਾਊਸ ਦੀ ਤਰਜਮਾਨ ਸਾਰਾਹ ਹਕਾਬੀ ਸੈਂਡਰਸ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਬਿੱਲ ‘ਤੇ ਦਸਤਖਤ ਕਰਨਗੇ, ਜਿਸ ਤੋਂ ਬਾਅਦ ਇਹ ਕਾਨੂੰਨ ‘ਚ ਬਦਲ ਜਾਵੇਗਾ। ਅਮਰੀਕਾ ਨੇ ਸ਼ੁੱਕਰਵਾਰ ਨੂੰ ਈਰਾਨ ਦੇ ਮਿਜ਼ਾਇਲ ਪ੍ਰੋਗਰਾਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਲੱਗ ਤੋਂ ਪਾਬੰਦੀਆਂ ਲਗਾਈਆਂ ਸਨ। ਈਰਾਨ ਨੇ ਇਕ ਦਿਨ ਪਹਿਲਾਂ ਹੀ ਉਪਗ੍ਰਹਿ ਲਾਂਚ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article