PUNJABMAILUSA.COM

ਈਰਾਨ ਖ਼ਿਲਾਫ਼ ਸੈਨਿਕ ਕਾਰਵਾਈ ਨੂੰ ਲੈ ਕੇ ਟਰੰਪ ਨਹੀਂ ਕਰ ਸਕਣਗੇ ਅਪਣੀ ਸ਼ਕਤੀਆਂ ਦਾ ਪੂਰਾ ਇਸਤੇਮਾਲ

 Breaking News

ਈਰਾਨ ਖ਼ਿਲਾਫ਼ ਸੈਨਿਕ ਕਾਰਵਾਈ ਨੂੰ ਲੈ ਕੇ ਟਰੰਪ ਨਹੀਂ ਕਰ ਸਕਣਗੇ ਅਪਣੀ ਸ਼ਕਤੀਆਂ ਦਾ ਪੂਰਾ ਇਸਤੇਮਾਲ

ਈਰਾਨ ਖ਼ਿਲਾਫ਼ ਸੈਨਿਕ ਕਾਰਵਾਈ ਨੂੰ ਲੈ ਕੇ ਟਰੰਪ ਨਹੀਂ ਕਰ ਸਕਣਗੇ ਅਪਣੀ ਸ਼ਕਤੀਆਂ ਦਾ ਪੂਰਾ ਇਸਤੇਮਾਲ
January 10
09:19 2020

ਵਾਸ਼ਿੰਗਟਨ, 10 ਜਨਵਰੀ (ਪੰਜਾਬ ਮੇਲ)-ਈਰਾਨ ਦੇ ਖ਼ਿਲਾਫ਼ ਸੈਨਿਕ ਕਾਰਵਾਈ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਟਰੰਪ ਅਪਣੀ ਸ਼ਕਤੀਆਂ ਦਾ ਪੂਰਾ ਇਸਤੇਮਾਲ ਨਹੀਂ ਕਰ ਸਕਣਗੇ। ਦਰਅਸਲ ਸੰਸਦ ਦੇ ਹੇਠਲੇ ਸਦਨ ਵਿਚ ਯੁੱਧ ਸ਼ਕਤੀਆਂ ਨਾਲ ਸਬੰਧਤ ਮਤੇ ਨੂੰ ਪਾਸ ਕਰ ਦਿੱਤਾ ਜੋ ਬਗੈਰ ਕਾਂਗਰਸ ਦੀ ਆਗਿਆ ਦੇ ਈਰਾਨ ਖ਼ਿਲਾਫ਼ ਸÎੈਨਿਕ ਕਾਰਵਾਈ ਕਰਨ ਦੀ ਟਰੰਪ ਦੀ ਸਮਰਥਾਵਾਂ ਨੂੰ ਸੀਮਤ ਕਰਦਾ ਹੈ।
ਸਦਨ ਵਿਚ ਇਹ ਮਤਾ 224-194 ਵੋਟਾਂ ਨਾਲ ਪਾਸ ਹੋਇਆ। ਇਸ ਨੂੰ ਕਾਂਗਰਸ ਦੀ ਐਲਿਜਾ ਸਲੌਟਕਿਨ ਨੇ ਪੇਸ਼ ਕੀਤਾ। ਇਸ ਤੋਂ ਪਹਿਲਾਂ ਸਲੌਟਕਿਨ ਨੇ ਸ਼ਿਆ ਮਿਲਿਸ਼ਿਆ ਵਿਚ ਵਿਸ਼ੇਸ਼ ਸੀਆਈਏ ਵਿਸ਼ਲੇਸ਼ਕ ਦੇ ਰੂਪ ਵਿਚ ਕੰਮ ਕੀਤਾ ਹੈ, ਨਾਲ ਹੀ ਉਹ ਕੌਮਾਂਤਰੀ ਸੁਰੱÎਖਿਆ ਮਾਮਲਿਆਂ ਦੇ ਲਈ ਕਾਰਜਕਾਰੀ ਸੁਰੱਖਿਆ ਸਹਾਇਕ ਸਕੱਤਰ ਵੀ ਰਹੀ ਹੈ। ਈਰਾਨ ਦੁਆਰਾ ਇਰਾਕ ਵਿਚ ਅਮਰੀਕੀ ਸੈਨਾ ਦੇ ਦੋ ਬੇਸ ‘ਤੇ ਮਿਜ਼ਾਈਲ ਹਮਲੇ ਦੇ ਇੱਕ ਦਿਨ ਬਾਅਦ ਇਹ ਮਤਾ ਲਿਆਇਆ ਗਿਆ। ਈਰਾਨ ਨੇ ਇਹ ਹਮਲਾ ਅਪਣੇ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਦੇ ਜਵਾਬ ਵਿਚ ਕੀਤਾ ਸੀ। ਸੁਲੇਮਾਨੀ ਨੂੰ ਪੈਂਟਾਗਨ ਦੇ ਆਦੇਸ਼ ‘ਤੇ ਬਗਦਾਦ ਕੌਮਾਂਤਰੀ ਏਅਰਪੋਰਟ ਦੇ ਕੋਲ ਇੱਕ ਏਅਰ ਸਟਰਾਇਕ ਵਿਚ ਮਾਰ ਦਿੱਤਾ ਸੀ।
ਇਸ ਤੋਂ ਪਹਿਲਾਂ ਸਦਨ ਦੀ ਸਪੀਕਰ ਨੈਂਸੀ ਪੇਲੋਸੀ ਨੇ ਇੱਕ ਟਵੀਟ ਕਰਕੇ ਸੁਲੇਮਾਨੀ ਦੀ ਹੱÎਤਿਆ ਦੇ ਲਈ ਕੀਤੀ ਗਈ ਏਅਰ ਸਟਰਾਇਕ ਨੂੰ ਉਤੇਜਕ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਟਰਾਇਕ ਕਰਨ ਦਾ ਇਹ ਫ਼ੈਸਲਾ ਸਾਂਸਦਾਂ ਨਾਲ ਸਲਾਹ ਮਸ਼ਵਰੇ ਤੋਂ ਬਗੈਰ ਕੀਤਾ ਗਿਆ, ਜਿਸ ਕਾਰਨ ਅਮਰੀਕਾ ਅਤੇ ਈਰਾਨ ਦੇ ਵਿਚ ਤਣਾਅ ਵਧ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article