PUNJABMAILUSA.COM

ਈ.ਵੀ.ਐਮ ਨਾਲ ਛੇੜਛਾੜ : ਚੋਣ ਕਮਿਸ਼ਨ ਨੇ ਕਿਹਾ ਮਸ਼ੀਨ ਹੈਕ ਕਰਕੇ ਦਿਖਾਓ

April 13
10:05 2017

evm
ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਮੇਲ)- ਇਲੈਕਟਰਾਨਿਕ ਵੋਟਿੰਗ ਮਸ਼ੀਨ ਨਾਲ ਛੇੜਛਾੜ ਦੇ ਦੋਸ਼ਾਂ ਦੇ ਵਿਚ ਚੋਣ ਕਮਿਸ਼ਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਆਓ ਅਤੇ ਈਵੀਐਮ ਨੂੰ ਹੈਕ ਕਰਕੇ ਦਿਖਾਓ। ਜ਼ਿਕਰਯੋਗ ਹੈ ਕਿ ਯੂਪੀ ਚੋਣਾਂ ਤੋਂ ਬਾਅਦ ਸਭ ਤੋਂ ਪਹਿਲਾਂ ਮਾਇਆਵਤੀ ਨੇ ਛੇੜਛਾੜ ਦਾ ਦੋਸ਼ ਲਾਇਆ ਸੀ, ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਛੇੜਛਾੜ ਦੇ ਮੁੱਦੇ ਨੂੰ ਚੁੱਕ ਰਹੇ ਹਨ।
ਇਸ ਦੌਰਾਨ ਚੋਣ ਕਮਿਸ਼ਨ ਨੇ ਚੁਣੌਤੀ ਦਿੱਤੀ ਕਿ ਲੋਕ ਅੱਗੇ ਆਉਣ ਅਤੇ ਵੋਟਿੰਗ ਮਸ਼ੀਨ ਨੂੰ ਹੈਕ ਕਰਕੇ ਦਿਖਾਉਣ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਇਸ ਦੇ ਲਈ ਮਈ ਦੇ ਪਹਿਲੇ ਹਫ਼ਤੇ ਵਿਚ ਸਥਾਨ ਅਤੇ ਤਾਰੀਕ ਤੈਅ ਕਰੇਗਾ। ਜਿੱਥੇ ਲੋਕਾਂ ਦੇ ਸ਼ੱਕ ਦਾ ਹੱਲ ਕੀਤਾ ਜਾ ਸਕੇ ਅਤੇ ਈਵੀਐਮ ਨੂੰ ਲੈ ਕੇ ਭਰਮ ਵਾਲਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਸ ਦੀ ਹਕੀਕਤ ਵੀ ਸਾਹਮਣੇ ਆ ਸਕੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ