PUNJABMAILUSA.COM

ਈ.ਵੀ.ਐੱਮ. ਵੋਟਾਂ ਦਾ ਵੀਵੀਪੈਟ ਮਸ਼ੀਨਾਂ ਦੀ ਪਰਚੀ ਨਾਲ ਮਿਲਾਨ ਸੰਭਵ ਨਹੀਂ : ਸਾਬਕਾ ਮੁੱਖ ਚੋਣ ਕਮਿਸ਼ਨਰ

ਈ.ਵੀ.ਐੱਮ. ਵੋਟਾਂ ਦਾ ਵੀਵੀਪੈਟ ਮਸ਼ੀਨਾਂ ਦੀ ਪਰਚੀ ਨਾਲ ਮਿਲਾਨ ਸੰਭਵ ਨਹੀਂ : ਸਾਬਕਾ ਮੁੱਖ ਚੋਣ ਕਮਿਸ਼ਨਰ

ਈ.ਵੀ.ਐੱਮ. ਵੋਟਾਂ ਦਾ ਵੀਵੀਪੈਟ ਮਸ਼ੀਨਾਂ ਦੀ ਪਰਚੀ ਨਾਲ ਮਿਲਾਨ ਸੰਭਵ ਨਹੀਂ : ਸਾਬਕਾ ਮੁੱਖ ਚੋਣ ਕਮਿਸ਼ਨਰ
February 05
17:29 2019

ਹੈਦਰਾਬਾਦ, 5 ਫਰਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ਈਵੀਐੱਮ ਦੀਆਂ 50 ਫ਼ੀਸਦੀ ਵੋਟਾਂ ਦਾ ਵੀਵੀਪੈਟ ਮਸ਼ੀਨਾਂ ਦੀ ਪਰਚੀ ਨਾਲ ਮਿਲਾਨ ਕਰਵਾਉਣਾ ਸੰਭਵ ਨਹੀਂ। ਮੰਗਲਵਾਰ ਨੂੰ ਇਸ ਗੱਲ ਦੇ ਸੰਕੇਤ ਸਾਬਕਾ ਮੁੱਖ ਚੋਣ ਕਮਿਸ਼ਨਰ ਨੇ ਦਿੱਤੇ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ 23 ਸਿਆਸੀ ਪਾਰਟੀਆਂ ਦੇ ਨੇਤਾ ਚੋਣ ਕਮਿਸ਼ਨਰ ਨੂੰ ਮਿਲੇ ਸਨ ਤੇ ਆਖ਼ਰੀ ਨਤੀਜਾ ਐਲਾਨਣ ਤੋਂ ਪਹਿਲਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀਆਂ 50 ਫ਼ੀਸਦੀ ਵੋਟਾਂ ਨੂੰ ਵੀਵੀਪੈਟ (ਵੋਟਰ ਵੈਰੀਫਿਏਬਲ ਪੇਪਰਆਡਿਟ ਟ੍ੇਲਸ) ਨਾਲ ਮਿਲਾਨ ਕਰਵਾਉਣ ਦੀ ਮੰਗ ਕੀਤੀ ਸੀ।
ਸਾਬਕਾ ਮੁੱਖ ਚੋਣ ਕਮਿਸ਼ਨਰ ਟੀਐੱਸ ਕ੍ਰਿਸ਼ਣਮੂਰਤੀ ਨੇ ਕਿਹਾ ਕਿ ਵੀਵੀਪੈਟ ਦੇ ਬਗ਼ੈਰ ਵੀ ਈਵੀਐੱਮ ਭਰੋਸੇਯੋਗ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਚੋਣ ਕਮਿਸ਼ਨ ਨੇ ਇਸ ਗੱਲ ਦੇ ਸੰਕੇਤ ਪਹਿਲਾਂ ਹੀ ਦੇ ਦਿੱਤੇ ਸਨ ਕਿ ਰਾਤੋ-ਰਾਤ ਇਹ ਵਿਵਸਥਾ ਲਾਗੂ ਨਹੀਂ ਕੀਤੀ ਜਾ ਸਕਦੀ। ਕਮਿਸ਼ਨਰ ਨੇ ਯਕੀਨੀ ਬਣਾਇਆ ਹੈ ਕਿ ਜਿਵੇਂ-ਜਿਵੇਂ ਉਸ ਨੂੰ ਵੀਵੀਪੈਟ ਮਿਲਦੀ ਜਾਵੇਗੀ ਉਹ ਵੈਰੀਫਿਕੇਸ਼ਨ ਦਾ ਘੇਰਾ ਵਧਾਉਂਦੇ ਜਾਣਗੇ। ਮੈਂ ਇਹ ਬਿਲਕੁਲ ਨਹੀਂ ਕਹਿ ਰਿਹਾ ਕਿ ਵਿਰੋਧੀ ਪਾਰਟੀਆਂ ਦੀ ਮੰਗ ਗ਼ੈਰ ਜ਼ਰੂਰੀ ਹੈ ਪਰ ਇਸ ਨਵੀਂ ਵਿਵਸਥਾ ਲਈ ਚੋਣ ਕਮਿਸ਼ਨ ਨੂੰ ਕੁਝ ਸਮਾਂ ਦੇਣਾ ਪਵੇਗਾ।
ਸਾਬਕਾ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ‘ਚ 50 ਫ਼ੀਸਦੀ ਵੋਟਾਂ ਦਾ ਤਾਂ ਮਿਲਾਨ ਨਹੀਂ ਕੀਤਾ ਜਾ ਸਕਦਾ, ਪਰ ਇਹ ਗਿਣਤੀ 25 ਫ਼ੀਸਦੀ ਹੋ ਸਕਦੀ ਹੈ ਜਾਂ ਸੰਵੇਦਨਸ਼ੀਲ ਵੋਟਿੰਗ ਕੇਂਦਰਾਂ ‘ਚ ਈਵੀਐੱਮ ਤੇ ਵੀਵੀਪੈਟ ਵੋਟਾਂ ਦਾ ਮਿਲਾਨ ਕਰਨ ਦੀ ਪ੍ਕਿਰਿਆ ਅਪਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਈਵੀਐੱਮ ਦੇ ਕੰਮ ਕਰਨ ਬਾਰੇ ਉਸ ਦੀ ਆਲੋਚਨਾ ਨਹੀਂ ਹੋ ਰਹੀ ਬਲਕਿ ਕੁਝ ਹੋਰ ਕਾਰਨਾਂ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਹੜੇ ਲੋਕ ਇਸ ਦਾ ਵਿਰੋਧ ਕਰ ਰਹੇ ਹਨ ਮੇਰਾ ਉਨ੍ਹਾਂ ਨੂੰ ਕਹਿਣਾ ਹੈ ਕਿ ਈਵੀਐੱਮ ‘ਤੇ ਬੇਭਰੋਸਗੀ ਦਾ ਜਵਾਬ ਵੀਵੀਪੈਟ ਨਹੀਂ ਹੈ। ਮੇਰੀ ਉਨ੍ਹਾਂ ਲੋਕਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਸਿਸਟਮ ‘ਚ ਭਰੋਸਾ ਰੱਖਣ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article