PUNJABMAILUSA.COM

ਉਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵਲੋਂ ਗਾਇਆ ਗੀਤ ‘ਪੱਤ ਰੱਖਿਓ ਮੇਰੀ’ ਰੀਲੀਜ਼

 Breaking News
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...

ਉਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵਲੋਂ ਗਾਇਆ ਗੀਤ ‘ਪੱਤ ਰੱਖਿਓ ਮੇਰੀ’ ਰੀਲੀਜ਼

ਉਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵਲੋਂ ਗਾਇਆ ਗੀਤ ‘ਪੱਤ ਰੱਖਿਓ ਮੇਰੀ’ ਰੀਲੀਜ਼
October 18
10:06 2017

ਸੈਕਰਾਮੈਂਟੋ, 18 ਅਕਤੂਬਰ (ਪੰਜਾਬ ਮੇਲ)-ਅਮਰੀਕਾ ‘ਚ ਇੰਮੀਗ੍ਰੇਸ਼ਨ ਦੇ ਪ੍ਰਸਿੱਧ ਵਕੀਲ ਸ. ਜਸਪ੍ਰੀਤ ਸਿੰਘ ਅਟਾਰਨੀ ਵਲੋਂ ਪਹਿਲੀ ਵਾਰ ਗਾਇਆ ਧਾਰਮਿਕ ਗੀਤ ‘ਪੱਤ ਰੱਖਿਓ ਮੇਰੀ’ 17 ਅਕਤੂਬਰ ਨੂੰ ਵਿਸ਼ਵ ਪੱਧਰ ‘ਤੇ ਪ੍ਰਸਿੱਧ ਕੰਪਨੀ ਸਾਗਾ ਮਿਊਜ਼ਿਕ ਵਲੋਂ ਰੀਲੀਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਦੱਸਿਆ ਕਿ ਇਸ ਗੀਤ ਦਾ ਮਿਊਜ਼ਿਕ ਜੱਗਾ ਕੈਂਥ ਤੇ ਦਵਿੰਦਰ ਕੈਂਥ ਨੇ ਸਾਂਝੇ ਤੌਰ ‘ਤੇ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਗੀਤ ਦੀ ਵੀਡੀਓ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਅਤੇ ਧਾਰਮਿਕ ਸਥਾਨਾਂ ‘ਤੇ ਬਣਾਈ ਗਈ ਹੈ। ਉਨ੍ਹਾਂ ਦੱਸਿਆ ਇਹ ਗੀਤ ਯੂ-ਟਿਊਬ, ਫੇਸਬੁੱਕ, ਸੋਸ਼ਲ ਮੀਡੀਆ ਤੋਂ ਇਲਾਵਾ ਵੱਖ-ਵੱਖ ਚੈਨਲਾਂ ਦਾ ਸ਼ਿੰਗਾਰ ਬਣੇਗਾ। ਉਨ੍ਹਾਂ ਦੱਸਿਆ ਕਿ ਅੱਜ ਜਿੱਥੇ ਭੜਕਾਊ ਗੀਤ ਤੇ ਅਸ਼ਲੀਲ ਵੀਡੀਓ ਸਾਡੀ ਨੌਜਵਾਨ ਪੀੜ੍ਹੀ ਨੂੰ ਦਿਖਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ, ਉਥੇ ਇਹ ਗੀਤ ਗਾਉਣ ਦਾ ਮੁੱਖ ਮਕਸਦ ਸਿੱਖ ਧਰਮ ਦੀ ਚੜ੍ਹਦੀ ਕਲਾ ਅਤੇ ਇਸਦੇ ਵਿਰਸੇ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਧਰਮ ਦੀ ਖਾਤਰ ਆਪਣਾ ਪਰਿਵਾਰ ਸਾਡੇ ਤੋਂ ਕੁਰਬਾਨ ਕਰ ਦਿੱਤਾ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅਸੀਂ ਉਨ੍ਹਾਂ ਦੀ ਕੁਰਬਾਨੀ ਨੂੰ ਭੁਲਾਈ ਬੈਠੇ ਹਾਂ ਅਤੇ ਅਸੀਂ ਸਿਰਫ਼ ਆਪਣੀ ਐਸ਼ਪ੍ਰਸਤੀ ‘ਤੇ ਹੀ ਆਪਣਾ ਧਿਆਨ ਕੇਂਦਰਿਤ ਕੀਤਾ ਹੋਇਆ ਹੈ।
ਜਸਪ੍ਰੀਤ ਸਿੰਘ ਅਟਾਰਨੀ ਵਲੋਂ ਕੀਤੇ ਇਸ ਉਪਰਾਲੇ ਲਈ ਜਿੱਥੇ ਵੱਖ-ਵੱਖ ਨਾਮੀ ਸ਼ਖਸੀਅਤਾਂ ਨੇ ਮੁਬਾਰਕਬਾਦ ਦਿੱਤੀ, ਉਥੇ ਕਿਹਾ ਕਿ ਇਹ ਧਾਰਮਿਕ ਗੀਤ ਸਿੱਖ ਧਰਮ ਦੇ ਪ੍ਰਚਾਰ ਵਿਚ ਅਹਿਮ ਰੋਲ ਅਦਾ ਕਰੇਗਾ। ਦੱਸਣਯੋਗ ਹੈ ਕਿ ਸ : ਜਸਪ੍ਰੀਤ ਸਿੰਘ ਅਟਾਰਨੀ ਅਮਰੀਕਾ ਦੇ ਇੰਮੀਗ੍ਰੇਸ਼ਨ ਵਕੀਲ ਹਨ ਅਤੇ ਉਨ੍ਹਾਂ ਦੀ ਪ੍ਰੋਡਕਸ਼ਨ ਹੇਠ ਵੱਡੇ ਪੱਧਰ ‘ਤੇ ਪੰਜਾਬੀ ਫਿਲਮ ਵੀ ਰੀਲੀਜ਼ ਹੋ ਰਹੀ ਹੈ। ਉਹ ਅਮਰੀਕਾ ਵਿਚ ਵੱਖ-ਵੱਖ ਅਹੁਦਿਆਂ ‘ਤੇ ਕਈ ਨਾਮੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ।
ਪੂਰਾ ਗੀਤ ਸੁਣਨ ਲਈ ਯੂ-ਟਿਊਬ ਦੇ ਇਸ ਲਿੰਕ ‘ਤੇ ਕਲਿਕ ਕੀਤਾ ਜਾ ਸਕਦਾ ਹੈ:https://www.youtube.com/watch?v=jTQuIM2Hyns

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article