PUNJABMAILUSA.COM

ਉਘੇ ਸ਼ਾਇਰ ਮੁਹਿੰਦਰਦੀਪ ਗਰੇਵਾਲ ਤੇ ਡਾ. ਗੁਲਜ਼ਾਰ ਪੰਧੇਰ ਮੰਚ ਵੱਲੋਂ ਸਨਮਾਨਿਤ

ਉਘੇ ਸ਼ਾਇਰ ਮੁਹਿੰਦਰਦੀਪ ਗਰੇਵਾਲ ਤੇ ਡਾ. ਗੁਲਜ਼ਾਰ ਪੰਧੇਰ ਮੰਚ ਵੱਲੋਂ ਸਨਮਾਨਿਤ

ਉਘੇ ਸ਼ਾਇਰ ਮੁਹਿੰਦਰਦੀਪ ਗਰੇਵਾਲ ਤੇ ਡਾ. ਗੁਲਜ਼ਾਰ ਪੰਧੇਰ ਮੰਚ ਵੱਲੋਂ ਸਨਮਾਨਿਤ
December 11
06:26 2017

ਲੁਧਿਆਣਾ, 11 ਦਸੰਬਰ (ਪੰਜਾਬ ਮੇਲ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ, ਪ੍ਰਧਾਨਗੀ ਮੰਡਲ ਵਿਚ ਮੰਚ ਦੇ ਪ੍ਰਧਾਨ ਡਾ ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ, ਅਮਰੀਕਾ ਤੋਂ ਉਘੇ ਸ਼ਾਇਰ ਪ੍ਰੋ: ਮੁਹਿੰਦਰਦੀਪ ਗਰੇਵਾਲ ਅਤੇ ਪੰਜਾਬੀ ਸਾਹਿਤ ਅਕਾਡਮੀ ਦੇ ਮੀਤ ਪ੍ਰਧਾਨ ਸੁਰਿੰਦਰ ਕੈਲੇ ਨੇ ਸ਼ਿਰਕਤ ਕੀਤੀ। ਪ੍ਰੋ: ਮੁਹਿੰਦਰਦੀਪ ਗਰੇਵਾਲ ਨੇ ਦੇਸ਼-ਵਿਦੇਸ਼ ਦੀ ਧਰਤੀ ਗਾਹੀ ਹੈ ਤੇ ਉਸ ਪੱਧਰ ਦੀਆਂ ਰਚਨਾਵਾਂ ਲਿਖਦੇ ਹਨ। ਡਾ ਗੁਲਜ਼ਾਰ ਪੰਧੇਰ ਦਾ 63ਵਾਂ ਜਨਮ ਦਿਨ ਮਨਾਇਆਂ ਗਿਆ। ਇਸ ਮੌਕੇ ‘ਤੇ ਮੰਚ ਵੱਲੋਂ ਇਨ੍ਹਾਂ ਦੋਹਾਂ ਮਹਾਨ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ।
ਪ੍ਰੋ: ਸੰਤੋਖ ਸਿੰਘ ਔਜਲਾ ਨੇ ਕਿਹਾ ਕਿ ਜੋ ਕਰਦਾ ਹੈ ਬੰਦਾ ਹੀ ਕਰਦਾ ਨਾ ਕਿ ਰੱਬ।
ਰਚਨਾਵਾਂ ਦੇ ਦੌਰ ਵਿਚ ਭੈਣੀ ਸਾਹਿਬ ਤੋਂ ਕਵੀਸ਼ਰ ਗੁਰਸੇਵਕ ਸਿੰਘ ਢਿੱਲੋ ਨੇ ਰੁੱਖਾਂ ਪ੍ਰਤੀ ਕਵਿਤਾ, ਮੁਹਿੰਦਰਦੀਪ ਗਰੇਵਾਲ ਨੇ ਗ਼ਜ਼ਲ, ‘ਅਸੀਂ ਹੁਣ ਰਿਸ਼ਤਿਆਂ ਤਕ ਬਦਲ ਦਿੰਦੇ ਹਾਂ ਲਿਬਾਸਾਂ ਵਾਂਗ, ਜੇ ਭੋਰਾ ਤੁੰਭ ਲਗ ਜਾਵੇ ਤਾਂ ਸਾਥੋਂ ਸੀਅ ਨਹੀਂ ਹੁੰਦਾ’, ਪਰਮਜੀਤ ਕੌਰ ਮਹਿਕ ਨੇ ‘ਮਹਿਕ ਦੇ ਹੋਠਾਂ ਨੂੰ ਛੂਹ ਕੇ ਰਾਗਣੀ ਹੋ ਜਾਏਗੀ,’ ਰਾਵਿੰਦਰ ਰਵੀ ਨੇ ‘ਅਸੀਂ ਮੁੜ ਖੜੇ ਹੋਵਾਂਗੇ ਅਖੀਰ ਜਾਲਮਾਂ’, ਅਮਰਜੀਤ ਸ਼ੇਰਪੁਰੀ ਨੇ ‘ਜਾਨਾਂ ਦੀ ਦੁਸ਼ਮਣ ਚਾਇਨਾ ਡੋਰ’, ਰਘਬੀਰ ਸਿੰਘ ਸੰਧੂ ਨੇ ‘ਲੋਕ ਮੁਝ ਕੋ ਗਿਰਾਨੇ ਮੇਂ ਲਗੇ ਰਹੇ’, ਦਲਵੀਰ ਸਿੰਘ ਲੁਧਿਆਣਵੀ ਨੇ ‘ਪੰਛੀ ਟਹਿਣੀ ਉਤੇ ਚਹਿਕਣ, ਬਾਗ਼ਾਂ ਦੇ ਵਿਚ ਕਲੀਆਂ ਮਹਿਕਣ’, ਬਲਕੌਰ ਸਿੰਘ ਗਿੱਲ ਨੇ ‘ਸਰਾਕਰ ਆਪਣੀ ਮਾਨਸਿਕਤਾ ਦਾ ਨੁਮਾਇਦਾ ਹੁੰਦੀ ਹੈ’, ਤਰਨ ਸਿੰਘ ਬੱਲ ਨੇ ਕਵਿਤਾ ‘ਕਵੀ ਦੀ ਕਲਮ’, ਸਰਿੰਦਰ ਕੈਲੇ ਤੇ ਪੰਮੀ ਹਬੀਬ ਨੇ ਮਿੰਨੀ ਕਹਾਣੀ, ਡਾ ਗੁਲਜ਼ਾਰ ਪੰਧੇਰ ਨੇ ਕਵਿਤਾ ’62ਵਾਂ ਜਨਮ ਦਿਨ’, ਇੰਜ: ਸੁਰਜਨ ਸਿੰਘ, ਉਜਾਗਰ ਲਲਤੋਂ, ਅਵਤਾਰ ਸਿੰਘ ਨੇ ਦਿਲ ਨੂੰ ਟੁੰਬ ਜਾਣ ਵਾਲੀਆਂ ਕਵਿਤਾਵਾਂ ਪੇਸ਼ ਕੀਤੀਆਂ। ਰਚਨਾਵਾਂ ‘ਤੇ ਉਸਾਰੂ ਸੁਝਾਅ ਦਿੱਤੇ ਗਏ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article