PUNJABMAILUSA.COM

ਉਤਰੀ ਕੋਰੀਆ ਦੇ ਲੋਕਾਂ ਨੂੰ ਅਮਰੀਕਾ ਵਲੋਂ ਨੌਕਰੀ ਨਾ ਦੇਣ ਦੀ ਅਪੀਲ

ਉਤਰੀ ਕੋਰੀਆ ਦੇ ਲੋਕਾਂ ਨੂੰ ਅਮਰੀਕਾ ਵਲੋਂ ਨੌਕਰੀ ਨਾ ਦੇਣ ਦੀ ਅਪੀਲ

ਉਤਰੀ ਕੋਰੀਆ ਦੇ ਲੋਕਾਂ ਨੂੰ ਅਮਰੀਕਾ ਵਲੋਂ ਨੌਕਰੀ ਨਾ ਦੇਣ ਦੀ ਅਪੀਲ
July 08
10:33 2016

obama
ਵਾਸ਼ਿੰਗਟਨ, 8 ਜੁਲਾਈ, (ਪੰਜਾਬ ਮੇਲ)- ਅਪਣੀ ਮਨਮਾਨੀ ਨੂੰ ਲੈ ਕੇ ਖੁੰਖਾਰ ਉਤਰੀ ਕੋਰੀਆ ਨੂੰ ਲੈ ਕੇ ਓਬਾਮਾ ਸਰਕਾਰ ਅਪਣੇ ਰੁਖ ਵਿਚ ਹੋਰ ਸਖ਼ਤੀ ਲਿਆ ਰਹੀ ਹੈ। ਅਮਰੀਕੀ ਸਰਕਾਰ ਨੇ ਉਤਰੀ ਕੋਰੀਆ ਦੇ ਲੋਕਾਂ ਦੇ ਲਈ ਨੌਕਰੀਆਂ ਖਤਮ ਕਰਨ ਦੀ ਅਪੀਲ ਕੀਤੀ ਹੈ ਤਾਕਿ ਉਥੇ ਵਿਦੇਸ਼ੀ ਕਰੰਸੀ ਦੀ ਪਹੁੰਚ ਨੂੰ ਘੱਟ ਕੀਤਾ ਜਾ ਸਕੇ। ਵੀਰਵਾਰ ਨੂੰ ਇਕ ਅਮਰੀਕੀ ਅਧਿਕਾਰੀ ਨੇ ਇਸ ਬਾਰੇ ਵਿਚ ਜਾਣਕਾਰੀ ਦਿੱਤੀ। ਖ਼ਬਰ ਮੁਤਾਬਕ ਅਮਰੀਕੀ ਸਰਕਾਰ ਨੇ ਬਾਕੀ ਦੇਸ਼ਾਂ ਨੂੰ ਕਿਹਾ ਹੈ ਕਿ ਉਤਰੀ ਕੋਰੀਆ ਦੇ ਲੋਕਾਂ ਨੂੰ ਅਪਣੇ ਇੱਥੇ ਨੌਕਰੀ ‘ਤੇ ਨਾ ਰੱਖਣ।
ਇਸ ਅਧਿਕਾਰੀ ਨੇ ਅਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਇਕ ਅੰਗਰੇਜ਼ੀ ਅਖੀਬਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਬੁਧਵਾਰ ਨੂੰ ਹੀ ਅਮਰੀਕਾ ਨੇ ਪਹਿਲੀ ਵਾਰ ਉੂਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ‘ਤੇ ਪਾਬੰਦੀ ਲਾਈ ਸੀ। ਅਮਰੀਕਾ ਨੇ ਇਸ ਦੇ ਪਿੱਛੇ ਕਾਰਣ ਦੱਸਦੇ ਹੋਏ ਕਿਹਾ ਸੀ ਕਿ ਕਿਮ ਅਪਣੇ ਦੇਸ਼ ਦੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦਾ ਸ਼ੋਸ਼ਣ ਕਰ ਰਹੇ ਹਨ। ਅਮਰੀਕਾ ਦੇ ਇਸ ਕਦਮ ‘ਤੇ ਉਤਰੀ ਕੋਰੀਆ ਨੇ ਬੇਹੱਦ ਸਖ਼ਤ ਟਿੱਪਣੀ ਕੀਤੀ ਹੈ। ਅਮਰੀਕਾ ਦੇ ਇਸ ਕਦਮ ਦਾ ਮਕਸਦ ਉਤਰੀ ਕੋਰੀਆ ‘ਤੇ ਆਰਥਿਕ ਦਬਾਅ ਬਣਾਉਣਾ ਹੈ। ਇਸ ਸਾਲ ਉਤਰੀ ਕੋਰੀਆ ਨੇ ਚੌਥਾ ਪਰਮਾਣੂ ਪ੍ਰੀਖਣ ਕਰਕੇ ਅਮਰੀਕਾ ਨੂੰ ਨਾਰਾਜ਼ ਕੀਤਾ ਸੀ। ਇਸ ਤੋਂ ਇਲਾਵਾ ਉਸ ਨੇ ਇਕ ਰਾਕੇਟ ਲਾਂਚ ਵੀ ਕੀਤਾ ਸੀ। ਇਸ ਦੇ ਬਾਰੇ ਵਿਚ ਅਮਰੀਕਾ ਨੇ ਕਿਹਾ ਕਿ ਰਾਕੇਟ ਵਿਚ ਪਾਬੰਦੀ ਪਾਬੰਦੀਸ਼ੁਦਾ ਮਿਜ਼ਾਈਲ ਦਾ ਇਸਤੇਮਾਲ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article