PUNJABMAILUSA.COM

ਉਤਰੀ ਕੋਰੀਆ ਨੂੰ ਤੇਲ ਸਪਲਾਈ ਕਰਨ ‘ਤੇ ਚੀਨ ਉਪਰ ਭੜਕੇ ਅਮਰੀਕੀ ਰਾਸ਼ਟਰਪਤੀ

 Breaking News

ਉਤਰੀ ਕੋਰੀਆ ਨੂੰ ਤੇਲ ਸਪਲਾਈ ਕਰਨ ‘ਤੇ ਚੀਨ ਉਪਰ ਭੜਕੇ ਅਮਰੀਕੀ ਰਾਸ਼ਟਰਪਤੀ

ਉਤਰੀ ਕੋਰੀਆ ਨੂੰ ਤੇਲ ਸਪਲਾਈ ਕਰਨ ‘ਤੇ ਚੀਨ ਉਪਰ ਭੜਕੇ ਅਮਰੀਕੀ ਰਾਸ਼ਟਰਪਤੀ
December 29
20:27 2017

ਵਾਸ਼ਿੰਗਟਨ, 29 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਦਿਆਂ ਚੀਨ ‘ਤੇ ਦੋਸ਼ ਲਗਾਇਆ ਹੈ। ਟਰੰਪ ਨੇ ਚੀਨ ਨੂੰ ਰੰਗੇ ਹੱਥੀਂ ਫੜਨ ਦੀ ਗੱਲ ਕਹੀ। ਨਾਲ ਹੀ ਟਰੰਪ ਨੇ ਲਿਖਿਆ ਕਿ ਚੀਨ ਨੇ ਉਤਰ ਕੋਰੀਆ ਦੇ ਲਈ ਤੇਲ ਦੀ ਸਪਲਾਈ ਲਈ ਮਨਜ਼ੂਰੀ ਦਿੱਤੀ ਹੈ। ਇਹ ਬਹੁਤ ਨਿਰਾਸ਼ਾਜਨਕ ਹੈ।
ਟਰੰਪ ਨੇ ਟਵੀਟ ਕਰਦਿਆਂ ਕਿਹਾ ਕਿ ਰੰਗੇ ਹੱਥੀ ਫੜਿਆ, ਬਹੁਤ ਨਿਰਾਸ਼ਾਜਨਕ ਹੈ ਕਿ ਚੀਨ ਉਤਰ ਕੋਰੀਆ ਨੂੰ ਤੇਲ ਲੈ ਜਾਣ ਦੀ ਆਗਿਆ ਦੇ ਰਿਹਾ ਹੈ। ਜੇਕਰ ਅਜਿਹਾ ਲਗਾਤਾਰ ਹੁੰਦਾ ਰਿਹਾ ਤਾਂ ਉਤਰ ਕੋਰੀਆ ਦੀ ਸਮੱਸਿਆ ਦਾ ਕਦੇ ਸ਼ਾਂਤੀਪੂਰਣ ਢੰਗ ਹੱਲ ਨਹੀਂ ਹੋ ਸਕੇਗਾ।
ਉਨ੍ਹਾਂ ਕਿਹਾ ਕਿ ਜੇਕਰ ਉਤਰ ਕੋਰੀਆ ਨੂੰ ਤੇਲ ਸਪਲਾਈ ਹੁੰਦਾ ਰਿਹਾ ਤਾਂ ਕੋਰੀਆ ਸੰਕਟ ਦਾ ਕਦੇ ਵੀ ਸ਼ਾਂਤੀਪੂਰਣ ਹੱਲ ਨਹੀਂ ਹੋ ਸਕਦਾ ਹੈ। ਇਸ ਤੋਂ ਪਹਿਲਾਂ ਚੀਨ ਨੇ ਉਤਰ ਕੋਰੀਆ ‘ਤੇ ਲੱਗੇ ਸੰਯੁਕਤ ਰਾਸ਼ਟਰ ਦੇ ਬੈਨ ਦਾ ਉਲੰਘਣ ਕਰਨ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ। ਬੀਤੇ ਹਫ਼ਤੇ ਸੰਯੁਕਤ ਰਾਸ਼ਟਰ ਵਿਚ ਪਾਸ ਨਵੇਂ ਬੈਨ ਦੇ ਤਹਿਤ ਉਤਰ ਕੋਰੀਆ ਦੇ ਲਈ ਤੇਲ ਨਿਰਯਾਤ ਨੂੰ 90 ਪ੍ਰਤੀਸ਼ਤ ਤੱਕ ਘੱਟ ਕਰ ਦਿੱਤਾ ਗਿਆ ਸੀ। ਚੀਨ ਨੇ ਅਮਰੀਕਾ ਦੇ ਇਸ ਮਤੇ ਦਾ ਸੰਯੁਕਤ ਰਾਸ਼ਟਰ ਵਿਚ ਸਮਰਥਨ ਕੀਤਾ ਸੀ।
ਚੀਨ ਨੇ ਦੱਖਣੀ ਕੋਰੀਆ ਦੇ Îਇੱਕ ਅਖਬਾਰ ਦੀ ਰਿਪੋਰਟ ‘ਤੇ ਅਪਣਾ ਸਪਸ਼ਟੀਕਰਣ ਦਿੱਤਾ ਸੀ। ਚੀਨ ਨੇ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਵਲੋਂ ਉਤਰ ਕੋਰੀਆ ਨੂੰ ਤੇਲ ਵੇਚਣ ਨੂੰ ਲੈ ਕੇ ਕੋਈ ਬੈਨ ਨਹੀਂ ਹੈ। ਇਸ ਤੋਂ ਪਹਿਲਾਂ ਦੱਖਣੀ ਕੋਰੀਆ ਦੇ Îਇੱਕ ਅਖ਼ਬਾਰ ਨੇ ਅਪਣੀ ਰਿਪੋਰਟ ਵਿਚ ਚੀਨ ਅਤੇ ਉਤਰ ਕੋਰੀਆ ਦੇ ਜਹਾਜ਼ਾਂ ‘ਤੇ ਨਾਜਾਇਜ਼ ਢੰਗ ਨਾਲ ਤੇਲ ਦੀ ਖਰੀਦ ਹੋਣ ਦਾ ਦੋਸ਼ ਲਗਾਇਆ ਸੀ।
ਦੱਸ ਦੇਈਏ ਕਿ ਅਮਰੀਕਾ ਅਤੇ ਉਤਰ ਕੋਰੀਆ ਦੇ ਵਿਚ ਉਤਰ ਕੋਰੀਆ ਦੇ ਮਿਜ਼ਾਈਲ ਪ੍ਰੀਖਣਾਂ ਦੇ ਚਲਦਿਆਂ ਤਣਾਅ ਜਾਰੀ ਹੈ। ਇਸੇ ਕਾਰਨ ਅਮਰੀਕਾ ਨੇ ਉਤਰ ਕੋਰੀਆ ‘ਤੇ ਦਬਾਅ ਪਾਉਣ ਦੇ ਲਈ ਸੰਯੁਕਤ ਰਾਸ਼ਟਰ ਦੇ ਜ਼ਰੀਏ ਕਈ ਕੌਮਾਂਤਰੀ ਬੈਨ ਲਗਾਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article