PUNJABMAILUSA.COM

ਉਤਰੀ ਭਾਰਤ ‘ਚ ਤੇਜ਼ ਹਵਾਵਾਂ ਨਾਲ ਬਾਰਸ਼, ਸ਼ਿਮਲਾ ‘ਚ ਬਰਫਬਾਰੀ, ਫਿਰ ਵਧੀ ਠੰਢ

 Breaking News

February 12
09:45 2018

ਜਲੰਧਰ, 12 ਫਰਵਰੀ (ਪੰਜਾਬ ਮੇਲ)- ਜਲੰਧਰ-ਕਪੂਰਥਲਾ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਐਤਵਾਰ ਦੇਰ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਵੀ ਬੱਦਲ ਰਹਿਣ ਕਾਰਨ ਤਾਪਮਾਨ ਘਟ ਗਿਆ ਸੀ। ਐਤਵਾਰ ਰਾਤ ਮੀਂਹ ਪੈਣਾ ਸ਼ੁਰੂ ਹੋਇਆ ਸੀ। ਜਲੰਧਰ-ਫਗਵਾੜਾ ਵਿੱਚ ਕਈ ਥਾਈਂ ਰੁਕ-ਰੁਕ ਕੇ ਤੇਜ਼ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਤਾਪਮਾਨ ਡਿੱਗਿਆ ਹੈ ਜਿਸ ਕਾਰਨ ਠੰਢ ਥੋੜੀ ਵਧ ਗਈ ਹੈ। ਚੰਡੀਗੜ੍ਹ ਮੁਹਾਲੀ ਵਿੱਚ ਵੀ ਭਰਵੀਂ ਬਾਰਸ਼ ਹੋਈ।
ਮੌਸਮ ਵਿਭਾਗ ਨੇ ਸੋਮਵਾਰ ਤੇ ਮੰਗਲਵਾਰ ਨੂੰ ਉੱਤਰੀ ਭਾਰਤ ਵਿੱਚ ਤੂਫਾਨ ਦੇ ਨਾਲ ਮੀਂਹ ਪੈਣ ਦਾ ਖਦਸ਼ਾ ਪ੍ਰਗਟਾਇਆ ਸੀ। ਮੌਸਮ ਵਿਗਿਆਨੀਆਂ ਮੁਤਾਬਕ ਅਫਗਾਨਿਸਤਾਨ ਦੇ ਕੇਂਦਰ ਵਿੱਚ ਪੱਛਮੀ ਗੜਬੜੀ ਕਾਰਨ ਉੱਤਰੀ ਭਾਰਤ ਵਿੱਚ ਪੀਂਹ ਪੈ ਰਿਹਾ ਹੈ। ਅਗਲੇ 24 ਘੰਟੇ ਵੀ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਵਿੱਚ ਸੋਮਵਾਰ ਨੂੰ ਬਰਫ ਪੈਣ ਦੀ ਭਵਿੱਖਵਾਣੀ ਵੀ ਕੀਤੀ ਸੀ। ਅੱਜ ਸਵੇਰ ਤੋਂ ਸ਼ਿਮਲਾ ਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਰਫ ਪੈ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ