PUNJABMAILUSA.COM

ਉਤਰ ਕੋਰੀਆ ਦੀ ਸਥਾਪਨਾ ਦਿਵਸ ਪਰੇਡ ਤੋਂ ਆਧੁਨਿਕ ਮਿਜ਼ਾਈਲਾਂ ਗਾਇਬ

ਉਤਰ ਕੋਰੀਆ ਦੀ ਸਥਾਪਨਾ ਦਿਵਸ ਪਰੇਡ ਤੋਂ ਆਧੁਨਿਕ ਮਿਜ਼ਾਈਲਾਂ ਗਾਇਬ

ਉਤਰ ਕੋਰੀਆ ਦੀ ਸਥਾਪਨਾ ਦਿਵਸ ਪਰੇਡ ਤੋਂ ਆਧੁਨਿਕ ਮਿਜ਼ਾਈਲਾਂ ਗਾਇਬ
September 10
10:38 2018

ਪਿਓਂਗਯਾਂਗ, 10 ਸਤੰਬਰ (ਪੰਜਾਬ ਮੇਲ)- ਉਤਰ ਕੋਰੀਆ ਨੇ ਅਪਣੀ 70ਵੀਂ ਵਰ੍ਹੇਗੰਢ ਮੌਕੇ ਐਤਵਾਰ ਨੂੰ ਸ਼ਾਨਦਾਰ ਫ਼ੌਜੀ ਪਰੇਡ ਕੱਢੀ। ਪਰ ਇਸ ਪਰੇਡ ਵਿਚ ਉਸ ਨੇ ਪਿਛਲੇ ਸਾਲਾਂ ਦੇ ਮੁਕਾਬਲੇ ਅਪਣੀਆਂ ਅਤਿ ਆਧੁਨਿਕ ਮਿਜ਼ਾਈਲਾਂ ਦਾ ਪ੍ਰਦਰਸ਼ਨ ਨਹਂੀਂ ਕੀਤਾ। ਇਸ ਦੀ ਬਜਾਏ ਸਾਲਾਨਾ ਪਰੇਡ ਦੇਸ਼ ਦੀ ਅਰਥਵਿਵਸਥਾ ਦੇ ਵਿਕਾਸ ਵਿਚ ਨਾਗਰਿਕਾਂ ਦੇ ਸਹਿਯੋਗ ‘ਤੇ ਕੇਂਦਰਤ ਰਹੀ।ਇਸ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟਵੀਟ ਕੀਤਾ ਹੈ। ਟਵੀਟ ਵਿਚ ਟਰੰਪ ਨੇ ਕਿਹਾ ਕਿ ਮਾਹਰਾਂ ਦਾ ਮੰਨਣਾ ਹੈ ਕਿ ਉਤਰ ਕੋਰੀਆ ਨੇ ਅਜਿਹਾ ਟਰੰਪ ਨੂੰ ਦਿਖਾਉਣ ਦੇ ਲਈ ਕੀਤਾ। ਟਰੰਪ ਦਾ ਮੰਨਣਾ ਹੈ ਕਿ ਇਸ ਨਾਲ ਦੁਨੀਆ ਵਿਚ ਕਾਫੀ ਸਕਾਰਾਤਮਕ ਸੰਦੇਸ਼ ਜਾਵੇਗਾ। ਟਰੰਪ ਨੇ ਟਵੀਟ ਕੀਤਾ, ਉਤਰ ਕੋਰੀਆ ਨੇ ਅੱਜ ਅਪਣੇ 70ਵੇਂ ਸਥਾਪਨਾ ਦਿਵਸ ਦੀ ਪਰੇਡ ਵਿਚ ਪਰਮਾਣੂ ਮਿਜ਼ਾਈਲ ਦਾ ਪ੍ਰਦਰਸ਼ਨ ਨਹੀਂ ਕੀਤਾ। ਦੱਸਣਯੋਗ ਹੈ ਕਿ ਉਤਰੀ ਕੋਰੀਆ ਦੇ ਸਰਬਉਚ ਨੇਤਾ ਕਿਮ ਜੋਂਗ ਉਨ ਪਰੇਡ ਵਿਚ ਸ਼ਾਮਲ ਹੋਏ ਪਰ ਉਨ੍ਹਾਂ ਨੇ ਪਰੇਡ ਦੇਖਣ ਆਏ ਕਰੀਬ 50 ਹਜ਼ਾਰ ਲੋਕਾਂ ਨੂੰ ਸੰਬੋਧਨ ਨਹੀਂ ਕੀਤਾ। ਚੀਨ ਦੀ ਸੰਸਦ ਦੇ ਮੁਖੀ ਲੀ ਜਾਨਸੂ ਤੋਂ ਇਲਾਵਾ ਉਤਰੀ ਕੋਰੀਆ ਦੇ ਸਹਿਯੋਗੀ ਦੇਸ਼ਾਂ ਦੇ ਵਫ਼ਦ ਤੇ ਰੂਸੀ ਸੰਸਦ ਦੇ ਉਚ ਸਦਨ ਦੀ ਮੁਖੀ ਵੈਲੇਂਟਿਨਾ ਵੀ ਪਰੇਡ ਦੇਖਣ ਪੁੱਜੀ। ਪਰੇਡ ਦੀ ਸ਼ੁਰੂਆਤ ਉਤਰੀ ਕੋਰੀਆ ਦੀ ਸੰਸਦ ਦੇ ਮੁਖੀ ਕਿਮ ਯੋਂਗ ਨਾਮ ਦੇ ਭਾਸ਼ਣ ਨਾਲ ਹੋਈ,ਜਿਹੜੀ ਦੇਸ਼ ਦੀ ਪਰਮਾਣੂ ਸ਼ਕਤੀ ਦੀ ਥਾਂ ਆਰਥਿਕ ਟੀਚਿਆਂ ‘ਤੇ ਕੇਂਦਰਤ ਸੀ। ਪਰੇਡ ਵਿਚ ਟੈਂਕਾਂ ਤੇ ਮਿਜ਼ਾਈਲਾਂ ਦਾ ਸੀਮਤ ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਫ਼ੌਜੀ ਦਸਤਿਆਂ ਦੇ ਮਾਰਚ ਦੇ ਨਾਲ ਨਾਲ ਨਰਸਾਂ ਤੇ ਉਸਾਰੀ ਕਾਮੇ ਰੰਗ ਬਿਰੰਗੇ ਕੱਪੜੇ ਪਾ ਕੇ ਪਰੇਡ ਵਿਚ ਸ਼ਾਮਲ ਹੋਏ। ਪਿਛਲੇ ਸਾਲਾਂ ਦੀ ਪਰੇਡ ਵਿਚ ਉਤਰੀ ਕੋਰੀਆ ਨੇ ਅਪਣੀ ਫ਼ੋਜੀ ਤਾਕਤ ਤੇ ਮਿਜ਼ਾਈਲਾਂ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ ਪਰ ਇਸ ਵਾਰ ਵੀ ਪਰੇਡ ਵਿਚ ਅਤਿ ਆਧੁਨਿਕ ਮਿਜ਼ਾਈਲਾਂ ਦੇ ਪ੍ਰਦਰਸ਼ਨ ਤੋਂ ਪਰਹੇਜ਼ ਨੂੰ ਪਰਮਾਣੂ ਹਥਿਆਰਬੰਦੀ ਸਬੰਧੀ ਕਿਮ ਦੇ ਹੁਣੇ ਜਿਹੇ ਕੀਤੇ ਗਏ ਵਾਅਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article