PUNJABMAILUSA.COM

ਉਤਰ ਕੋਰੀਆ ਦੇ ਨਿਸ਼ਾਨੇ ‘ਤੇ ਅਮਰੀਕਾ, ਇੱਕ ਮਹੀਨੇ ‘ਚ ਦੂਜਾ ਮਿਜ਼ਾਈਲ ਪ੍ਰੀਖਣ

 Breaking News

ਉਤਰ ਕੋਰੀਆ ਦੇ ਨਿਸ਼ਾਨੇ ‘ਤੇ ਅਮਰੀਕਾ, ਇੱਕ ਮਹੀਨੇ ‘ਚ ਦੂਜਾ ਮਿਜ਼ਾਈਲ ਪ੍ਰੀਖਣ

ਉਤਰ ਕੋਰੀਆ ਦੇ ਨਿਸ਼ਾਨੇ ‘ਤੇ ਅਮਰੀਕਾ, ਇੱਕ ਮਹੀਨੇ ‘ਚ  ਦੂਜਾ ਮਿਜ਼ਾਈਲ ਪ੍ਰੀਖਣ
July 29
08:37 2017

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)–ਅਮਰੀਕਾ ਅਤੇ ਕੌਮਾਂਤਰੀ ਦਬਾਅ ਨੂੰ ਟਿੱਚ ਜਾਣਦਿਆਂ ਉਤਰ ਕੋਰੀਆ ਨੇ ਮਿਜ਼ਾਈਲ ਪ੍ਰੀਖਣ ਜਾਰੀ ਰੱਖਿਆ ਹੈ। ਸ਼ੁੱਕਰਵਾਰ ਨੂੰ ਉਤਰ ਕੋਰੀਆ ਨੇ ਇਕ ਹੋਰ ਇੰਟਰਕੌਂਟੀਨੈਂਟਲ ਬੈਲੀਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਉਤਰ ਕੋਰੀਆ ਦੁਆਰਾ ਇਕ ਮਹੀਨੇ ਦੇ ਅੰਦਰ ਇਹ ਦੂਜਾ ਇੰਟਰਕੌਂਟੀਨੈਂਟਲ ਬੈਲੀਸਟਿਕ ਮਿਜ਼ਾਈਲ ਪ੍ਰੀਖਣ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਚਾਰ ਜੁਲਾਈ ਨੂੰ ਉਤਰ ਕੋਰੀਆ ਨੇ ਅਪਣਾ ਪਹਿਲਾ ਇੰਟਰਕੌਂਟੀਨੈਂਟਲ ਬੈਲੀਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਸੀ। ਇਸ ਵਾਰ ਦੇ ਪ੍ਰੀਖਣ ਤੋ ਬਾਅਦ ਉਤਰ ਕੋਰੀਆ ਨੇ ਮਿਜ਼ਾਈਲ ਹਮਲੇ ਦੀ ਸੀਮਾ ਅਮਰੀਕਾ ਤੱਕ ਪਹੁੰਚ ਚੁੱਕੀ ਹੈ। ਇਸ ਮਿਜ਼ਾਈਲ ਟੈਸਟ ਤੋਂ ਬਾਅਦ ਕੋਰੀਅਨ ਪ੍ਰਾਇਦੀਪ ਵਿਚ ਤਣਾਅ ਵਧ ਗਿਆ ਹੈ। ਉਤਰ ਕੋਰੀਆ ਨੇ ਇਹ ਮਿਜ਼ਾਈਲ ਪ੍ਰੀਖਣ ਉਸ ਸਮੇਂ ਕੀਤਾ ਜਦ ਅਮਰੀਕੀ ਕਾਂਗਰੇਸ ਨੇ ਰੂਸ, ਈਰਾਨ ਅਤੇ ਉਤਰ ਕੋਰੀਆ ‘ਤੇ ਨਵੀਂ ਪਾਬੰਦੀ ਲਾਉਣ ਦੇ ਪੱਖ ਵਿਚ ਵੋਟ ਕੀਤਾ ਹੈ।
ਇਸ ਸਾਲ ਉਤਰ ਕੋਰੀਆ ਨੇ 12 ਵਾਰ ਮਿਜ਼ਾਈਲ ਟੈਸਟ ਕੀਤਾ ਹੈ। ਦੱਖਣੀ ਕੋਰੀਆ ਮੀਡੀਆ ਰਿਪੋਰਟਾਂ ਦੇ ਅਨੁਸਾਰ ਮਿਜ਼ਾਈਲ ਦੀ ਮਾਰਕ ਸਮਰਥਾ ਐਨੀ ਹੈ ਕਿ ਅਮਰੀਕਾ ਨੂੰ ਵੀ ਅਪਣੀ ਜਦ ਵਿਚ ਲੈ ਸਕਦੀ ਹੈ। ਰਿਪੋਰਟ ਦੀ ਮੰਨੀਏ ਤਾਂ ਇਸ ਮਿਜ਼ਾਈਲ ਦੇ ਜ਼ਰੀਏ ਅਮਰੀਕਾ ਦੇ ਲਾਸ ਏਂਜਲਸ ਜਿਹੇ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਦੇ ਬੁਲਾਰੇ ਕੈਪਟਨ ਡੇਵਿਸ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਤਰ ਕੋਰੀਆ ਨੇ ਮਿਜ਼ਾਈਲ ਪ੍ਰੀਖਣ ਕੀਤਾ ਹੈ। ਲੇਕਿਨ ਉਨ੍ਹਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਅਮਰੀਕਾ ਇਸ ਮਿਜ਼ਾਈਲ ਦੀ ਜਦ ਵਿਚ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article