PUNJABMAILUSA.COM

ਉਤਰ ਕੋਰੀਆ ਦੇ ਪਰਮਾਣੂ ਮਸਲੇ ‘ਤੇ ਅਮਰੀਕਾ ਬਗੈਰ ਸ਼ਰਤ ਗੱਲਬਾਤ ਲਈ ਤਿਆਰ : ਅਮਰੀਕੀ ਵਿਦੇਸ਼ ਮੰਤਰੀ

December 14
06:53 2017

ਵਾਸ਼ਿੰਗਟਨ, 14 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਤਰ ਕੋਰੀਆਈ ਨੇਤਾ ਕਿਮ ਦੇ ਵਿਚ ਇੱਕ ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਅਤੇ ਪਰਮਾਣੂ ਯੁੱਧ ਦੀ ਤਿਆਰੀ ਕਿਸੇ ਤੋਂ ਲੁਕੀ ਨਹੀਂ ਹੈ। ਲੇਕਿਨ ਅਮਰੀਕਾ ਦੇ ਵਿਦੇਸ਼ ਮੰਤਰੀ ਟਿਲਰਸਨ ਅਜੇ ਵੀ ਤਣਾਅ ਦੇ ਕੂਟਨੀਤਕ ਹਲ ‘ਤੇ ਭਰੋਸਾ ਜਤਾ ਰਹੇ ਹਨ। ਦੁਨੀਆ ਵਿਚ ਅਪਣੇ ਦੇਸ਼ ਨੂੰ ਸਭ ਤੋਂ ਤਾਕਤਵਰ ਪਰਮਾਣੂ ਸ਼ਕਤੀ ਬਣਾਉਣ ਦੇ ਕਿਮ ਦੇ ਦਾਅਵੇ ਦੇ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਉਤਰ ਕੋਰੀਆ ਦੇ ਪਰਮਾਣੂ ਮਸਲੇ ‘ਤੇ ਅਮਰੀਕਾ ਬਗੈਰ ਕਿਸੇ ਸ਼ਰਤ ਦੇ ਗੱਲਬਾਤ ਲਈ ਤਿਆਰ ਹੈ। ਹਾਲਾਂਕਿ ਟਰੰਪ ਪੁਰਾਣੇ ਰੁਖ ‘ਤੇ ਕਾਇਮ ਹਨ। ਵਾਸ਼ਿੰਗਟਨ ਵਿਚ ਅਟਲਾਂਟਿਕ ਕੌਂਸਲ ਫੋਰਮ ਦੀ ਇਕ ਬੈਠਕ ਵਿਚ ਉਤਰ ਕੋਰੀਆ ਨੂੰ ਲੈ ਕੇ ਟਿਲਰਸਨ ਦੇ ਰੁਖ ਵਿਚ ਨਰਮੀ ਦੇਖੀ ਗਈ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕ ਪਹਿਲੀ ਬੈਠਕ ਬਗੈਰ ਕਿਸੇ ਸ਼ਰਤ ਦੇ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕ ਮਿਲਣ ਅਤੇ ਇਸ ਗੱਲ ‘ਤੇ ਚਰਚਾ ਕਰਨ ਕਿ ਗੱਲਬਾਤ ਕਿਵੇਂ ਹੋਵੇਗੀ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਕਿਮ ਜੋਂਗ ਉਨ ਦਾ ਪ੍ਰਸ਼ਾਸਨ ਹਥਿਆਰ ਛੱਡਣ ‘ਤੇ ਵਿਚਾਰ ਦੇ ਸੰਕੇਤ ਦੇਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ