PUNJABMAILUSA.COM

ਉਤਰ ਕੋਰੀਆ ਦੇ ਜ਼ੁਲਮੀ ਸ਼ਾਸਨ ਦੀ ਯਾਦ ਦਿਵਾਉਂਦੀ ਹੈ ਅਮਰੀਕੀ ਵਿਦਿਆਰਥੀ ਦੀ ਮੌਤ : ਨਿੱਕੀ ਹੈਲੇ

ਉਤਰ ਕੋਰੀਆ ਦੇ ਜ਼ੁਲਮੀ ਸ਼ਾਸਨ ਦੀ ਯਾਦ ਦਿਵਾਉਂਦੀ ਹੈ ਅਮਰੀਕੀ ਵਿਦਿਆਰਥੀ ਦੀ ਮੌਤ : ਨਿੱਕੀ ਹੈਲੇ

ਉਤਰ ਕੋਰੀਆ ਦੇ ਜ਼ੁਲਮੀ ਸ਼ਾਸਨ ਦੀ ਯਾਦ ਦਿਵਾਉਂਦੀ ਹੈ ਅਮਰੀਕੀ ਵਿਦਿਆਰਥੀ ਦੀ ਮੌਤ : ਨਿੱਕੀ ਹੈਲੇ
June 22
10:15 2017

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੇ ਨੇ ਪਿਓਂਗਯਾਂਗ ਦੁਆਰਾ ਰਿਹਾਅ ਕੀਤੇ ਜਾਣ ਤੋਂ ਬਾਅਦ ਦਮ ਤੋੜਨ ਵਾਲੇ 22 ਸਾਲ ਦੇ ਅਮਰੀਕੀ ਵਿਦਿਆਰਥੀ ਦੀ ਮੌਤ ਨੂੰ ਲੈ ਕੇ ਉਤਰ ਕੇਰੀਆ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਵਿਦਿਆਰਥੀ ਦੀ ਮੌਤ ਉਤਰ ਕੋਰੀਆ ਦੇ ਜ਼ੁਲਮੀ ਸ਼ਾਸਨ ਦੀ ਯਾਦ ਦਿਵਾਉਂਦੀ ਰਹੇਗੀ ਜਿਸ ਨੂੰ ਕਦੇ ਭੁੱਲਿਆ ਨਹੀਂ ਜਾ ਸਕੇਗਾ।
ਭਾਰਤੀ ਮੂਲ ਦੀ ਅਮਰੀਕੀ ਨਿੱਕੀ ਹੈਲੇ ਨੇ ਓਟੋ ਵਾਰਮਬੀਅਰ ਦੀ ਮੌਤ ‘ਤੇ ਜਾਰੀ ਬਿਆਨ ਵਿਚ ਕਿਹਾ ਕਿ ਉਤਰ ਕੋਰੀਆਈ ਅਪਰਾਧੀਆਂ ਦੇ ਹੱਥੀਂ ਅਣਗਿਣਤ ਮਾਸੂਮ ਪੁਰਸ਼ ਅਤੇ ਮਹਿਲਾਵਾਂ ਮਾਰੇ ਗਏ ਹਨ। ਲੇਕਿਨ ਓਟੋ ਵਾਰਮਬੀਅਰ ਦੇ ਮਾਮਲੇ ਨੇ ਅਮਰੀਕੀ ਲੋਕਾਂ ਦੇ ਦਿਲ ‘ਤੇ ਇਸ ਤਰ੍ਹਾਂ ਅਸਰ ਕੀਤਾ ਜਿਹਾ ਕਿਸੇ ਹੋਰ ਨੇ ਨਹੀਂ।
ਵਾਰਮਬੀਅਰ ਯੂਨੀਵਰਸਿਟੀ ਆਫ਼ ਵਰਜੀਨੀਆ ਦਾ ਵਿਦਿਆਰਥੀ ਸੀ ਅਤੇ ਚੀਨ ਦੀ ਯਾਤਰਾ ਦੌਰਾਨ ਉਤਰ ਕੋਰੀਆ ਗਿਆ ਸੀ। ਉਸ ਨੂੰ ਜਨਵਰੀ 2016 ਵਿਚ ਪਿਓਂਗਯਾਂਗ ਹਵਾਈ ਅੱਡੇ ‘ਤੇ ਹਿਰਾਸਤ ਵਿਚ ਲਿਆ ਗਿਆ ਸੀ। ਉਸ ‘ਤੇ ਦੋਸ਼ ਕੂੜ ਪ੍ਰਚਾਰ ਨਾਲ ਜੁੜਿਆ ਪੋਸਟਰ ਚੋਰੀ ਕਰਨ ਦੀ ਕੋਸ਼ਿਸ਼ ਕਰਨ ‘ਤੇ ਲਗਾਇਆ ਗਿਆ ਸੀ। ਵਾਰਮਬੀਅਰ ਨੂੰ ਪਿਛਲੇ ਹਫ਼ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ ਅਤੇ ਕੋਮਾ ਦੀ ਹਾਲਤ ਵਿਚ ਹੀ ਘਰ ਭੇਜ ਦਿੱਤਾ ਗਿਆ ਸੀ। ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਉਹ ਕੋਮਾ ਵਿਚ ਸੀ। ਹਸਪਾਤਲ ਵਿਚ ਉਸ ਦਾ ਦੇਹਾਂਤ ਹੋ ਗਿਆ। ਨਿੱਕੀ ਹੈਲੇ ਨੇ ਕਿਹਾ ਕਿ ਵਾਰਮਬੀਅਰ ਦੀ ਯਾਦਾਂ ਉਸ ਦੇ ਪਰਿਵਾਰ ਨੂੰ ਉਸ ਦੀ ਮੌਜੂਦਗੀ ਦਾ ਅਹਿਸਾਸ ਦਿਵਾਉਣਗੀਆਂ ਲੇਕਿਨ ਇਹ ਯਾਦਾਂ ਸਾਨੂੰ ਉਤਰ ਕੋਰੀਆ ਦੀ ਜ਼ੁਲਮੀ ਸਰਕਾਰ ਦੀ ਯਾਦ ਵੀ ਵਾਰ ਵਾਰ ਦਿਵਾਉਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article