PUNJABMAILUSA.COM

ਉਤਰ ਕੋਰੀਆ ਨੂੰ ਅਮਰੀਕੀ ਉਪ ਰਾਸ਼ਟਰਪਤੀ ਵੱਲੋਂ ਧਮਕੀ

ਉਤਰ ਕੋਰੀਆ ਨੂੰ ਅਮਰੀਕੀ ਉਪ ਰਾਸ਼ਟਰਪਤੀ ਵੱਲੋਂ ਧਮਕੀ

ਉਤਰ ਕੋਰੀਆ ਨੂੰ ਅਮਰੀਕੀ ਉਪ ਰਾਸ਼ਟਰਪਤੀ ਵੱਲੋਂ ਧਮਕੀ
April 22
21:23 2017

raksha
ਵਾਸ਼ਿੰਗਟਨ, 22 ਅਪ੍ਰੈਲ (ਪੰਜਾਬ ਮੇਲ)- ਦੁਨੀਆ ‘ਤੇ ਤੀਜੇ ਵਿਸ਼ਵ ਯੁੱਧ ਦਾ ਖਤਰਾ ਵਧਦਾ ਜਾ ਰਿਹਾ ਹੈ ਕਿਉਂਕਿ ਹੁਣ ਨਾ ਤਾਂ ਨਾਰਥ ਕੋਰੀਆ ਦਾ ਤਾਨਾਸ਼ਾਹ ਆਰਾਮ ਨਾਲ ਬੈਠਣ ਨੂੰ ਤਿਆਰ ਹੈ ਅਤੇ ਨਾ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹੀ ਉਸ ਦੀਆਂ ਧਮਕੀਆਂ ਬਰਦਾਸ਼ਤ ਹੋ ਰਹੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ ਹੁਣ ਤੱਕ ਤਾਂ ਸਿਰਫ ਨਾਰਥ ਕੋਰੀਆ ਹੀ ਪ੍ਰਮਾਣੂੰ ਹਮਲੇ ਦੀ ਧਮਕੀ ਦਿੰਦਾ ਰਿਹਾ ਸੀ। ਜੇਕਰ ਇਸ ਵਾਰ ਜਵਾਬ ‘ਚ ਧਮਕੀ ਅਮਰੀਕਾ ਨੇ ਵੀ ਦੇ ਦਿੱਤੀ ਹੈ ਅਤੇ ਮਾਮਲਾ ਹੁਣ ਬੇਹੱਦ ਗੰਭੀਰ ਹੋ ਚੁੱਕਿਆ ਹੈ।
ਦੂਜੇ ਵਿਸ਼ਵ ਯੁੱਧ ਦੇ ਦੌਰਾਨ ਜਾਪਾਨ ਅਵਿਸ਼ਵਾਸ ‘ਚ ਸੀ, ਹੁਣ ਉਹੀਂ ਤਸਵੀਰ ਉਤਰ ਕੋਰੀਆ ‘ਚ ਨਜ਼ਰ ਆ ਰਹੀ ਹੈ। ਅਜਿਹੇ ‘ਚ 72 ਸਾਲ ਪਹਿਲਾਂ ਜਾਪਾਨ ਨਾਲ ਜੋ ਹੋਇਆ ਉਹ ਦੁਬਾਰਾ ਦੋਹਰਾਇਆ ਨਾ ਜਾਵੇ ਇਸ ਲਈ ਕੋਸ਼ਿਸ਼ ਤਾਂ ਬਹੁਤ ਕੀਤੀ ਗਈ ਪਰ ਅੰਜ਼ਾਮ ਕੁਝ ਨਹੀਂ ਨਿਕਲ ਰਿਹਾ ਹੈ। ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਤਾਨਾਸ਼ਾਹ ਕਿਮ ਜ਼ੋਂਗ ਨੂੰ ਇਹ ਕਹਿੰਦੇ ਹੋਏ ਧਮਕੀ ਦਿੱਤੀ ਕਿ ਜੇਕਰ ਉਹ ਝੁੱਕਿਆ ਨਹੀਂ ਤਾਂ ਫਿਰ ਪ੍ਰਮਾਣੂੰ ਹਮਲਾ ਝੱਲਣ ਲਈ ਤਿਆਰ ਰਹੇ। ਕੋਰੀਆਈ ਪੇਨੀਨਸੁਲਾ ‘ਚ ਤੈਨਾਤ ਅਮਰੀਕੀ ਜੰਗੀ ਜਹਾਜ਼ ਯੂ. ਐੱਸ. ਐੱਸ. ਰੋਨਾਲਡ ਰੀਗਨ ਨਾਲ ਅਮਰੀਕੀ ਉਪ ਰਾਸ਼ਟਰਪਤੀ ਪੇਂਸ ਨੇ ਉਤਰ ਕੋਰੀਆ ਨੂੰ ਵੱਡਾ ਅਤੇ ਸਖਤ ਸੰਦੇਸ਼ ਦਿੱਤਾ ਹੈ।
ਸੀਰੀਆ, ਅਫਗਾਨਿਸਤਾਨ ‘ਤੇ ਹਮਲੇ ਜ਼ਰੀਏ ਦੁਨੀਆ ਨੇ ਟਰੰਪ ਦੀ ਤਾਕਤ ਦੇਖ ਲਈ ਹੈ। ਉਤਰ ਕੋਰੀਆ ਲਈ ਚੰਗਾ ਹੋਵੇਗਾ ਕਿ ਆਪਣੇ ਪਰੀਖਣ ਅਤੇ ਫੌਜੀ ਤਾਕਤਾਂ ਨੂੰ ਨਾ ਵਿਖਾਵੇ ਅਤੇ ਅਮਰੀਕਾ ਦੇ ਸਬਰ ਦੀ ਪ੍ਰੀਖਿਆ ਨਾ ਲਵੇ। ਉਪ ਰਾਸ਼ਟਰਪਤੀ ਪੇਂਸ ਦੀ ਇਸ ਧਮਕੀ ਨੂੰ ਉਤਰ ਕੋਰੀਆ ਦੀ ਧਮਕੀ ਦਾ ਜਵਾਬ ਮੰਨਿਆ ਜਾ ਰਿਹਾ ਹੈ। ਜਿਸ ‘ਚ ਉਸ ਨੇ ਯੂ. ਐੱਨ. ‘ਚ ਅਮਰੀਕਾ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਅਮਰੀਕਾ ਸਾਨੂੰ ਸੀਰੀਆ ਸਮਝਣ ਦੀ ਭੁੱਲ ਨਾ ਕਰੇ।
ਮਾਮਲਾ ਉਸ ਵੇਲੇ ਵਿਗੜ ਗਿਆ ਜਦੋਂ ਦੱਖਣੀ ਕੋਰੀਆ ਦੇ ਦੌਰੇ ‘ਚੇ ਉਤਰ ਕੋਰੀਆ ਨੇ ਅਮਰੀਕੀ ਉਪ ਰਾਸ਼ਟਰਪਤੀ ਦੀ ਤਾਜ਼ਾ ਧਮਕੀ ਦੇ ਜਵਾਬ ‘ਚ ਅਮਰੀਕਾ ਨੂੰ ਜ਼ਬਰਦਸ਼ਤ ਜਵਾਬੀ ਹਮਲੇ ਦੀ ਚੇਤਾਵਨੀ ਦਿੰਦੇ ਹੋਏ ਕਹਿ ਦਿੱਤਾ ਹੈ ਕਿ ‘ਸਭ ਕੁਝ ਕਰਨਾ ਪਰ ਸਾਡੇ ਨਾਲ ਨਾ ਉਲਝਣਾ।’
ਉਤਰ ਕੋਰੀਆ ਅਤੇ ਅਮਰੀਕਾ ਦੋਹਾਂ ਨੇ ਹੀ ਜੰਗ ਦੀ ਨੌਬਤ ਆਉਣ ‘ਤੇ ਪ੍ਰਮਾਣੂੰ ਹਥਿਆਰਾਂ ਦੇ ਇਸਤੇਮਾਲ ਤੋਂ ਨਾ ਝਿੱਜਕਣ ਦਾ ਦਾਅਵਾ ਕਰ ਰਹੇ ਹਨ ਅਤੇ ਜੇਕਰ ਅਜਿਹਾ ਹੋਇਆ ਤਾਂ ਇਸ ਦਾ ਅਸਰ ਚੀਨ, ਜਾਪਾਨ ਅਤੇ ਦੱਖਣੀ ਕੋਰੀਆ ‘ਤੇ ਪਵੇਗਾ ਬਲਕਿ ਪੂਰੀ ਦੁਨੀਆ ਇਸ ਦੇ ਲਪੇਟ ‘ਚ ਆ ਸਕਦੀ ਹੈ। ਅਮਰੀਕਾ ਦੀ ਪ੍ਰਮਾਣੂੰ ਧਮਕੀ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਤਾਨਾਸ਼ਾਹ ਕਿਮ ਜ਼ੋਂਗ ਉਸ ‘ਤੇ ਹਮਲੇ ਦਾ ਵੀਡੀਓ ਬਣਾ ਕੇ ਉਸ ਦਾ ਮਜ਼ਾਕ ਉੱਡਾ ਰਿਹਾ ਹੈ। ਅਜਿਹੇ ‘ਚ ਜੇਕਰ ਦੋਹਾਂ ਦੇਸ਼ਾਂ ਵਿਚਾਲੇ ਯੁੱਧ ਹੋਇਆ ਤਾਂ ਉਸ ਦੀ ਲਪੇਟ ‘ਚ ਪੂਰੀ ਦੁਨੀਆ ਆ ਜਾਵੇਗੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article