PUNJABMAILUSA.COM

ਉਪ ਰਾਸ਼ਟਰਪਤੀ ਦੀ ਚੋਣ ਅੱਜ; ਐਨਡੀਏ ਉਮੀਦਵਾਰ ਵੈਂਕਈਆ ਨਾਇਡੂ ਦਾ ਅਹੁਦੇ ‘ਤੇ ਬੈਠਣਾ ਲਗਪਗ ਤੈਅ

August 05
02:40 2017

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਉਪ ਰਾਸ਼ਟਰਪਤੀ ਦੀ ਚੋਣ ਲਈ ਸੰਸਦ ਮੈਂਬਰਾਂ ਵੱਲੋਂ ਭਲਕੇ ਵੋਟਾਂ ਪਾਉਣ ਦੀ ਤਿਆਰੀ ਦੇ ਨਾਲ ਹੀ ਸੱਤਾਧਾਰੀ ਐਨਡੀਏ ਉਮੀਦਵਾਰ ਵੈਂਕਈਆ ਨਾਇਡੂ ਦਾ ਇਸ ਅਹੁਦੇ ਉਤੇ ਬੈਠਣਾ ਲਗਪਗ ਤੈਅ ਹੈ।
ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਭਲਕੇ ਸ਼ਾਮੀਂ ਕੀਤਾ ਜਾਵੇਗਾ, ਜਦੋਂ ਕਿ ਦਿਨ ਵੇਲੇ ਸੰਸਦ ਮੈਂਬਰ ਸੰਸਦ ਭਵਨ ਵਿੱਚ ਵੋਟਾਂ ਪਾਉਣਗੇ। ਰਾਸ਼ਟਰਪਤੀ ਦੀ ਚੋਣ ਦੌਰਾਨ ਐਨਡੀਏ ਦੇ ਰਾਮਨਾਥ ਕੋਵਿੰਦ ਦਾ ਸਮਰਥਨ ਕਰਨ ਵਾਲੀ ਬੀਜੇਡੀ ਅਤੇ ਜੇਡੀ(ਯੂ) ਨੇ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਦੀ ਹਮਾਇਤ ਦਾ ਫੈਸਲਾ ਕੀਤਾ ਹੈ। ਭਾਵੇਂ ਜੇਡੀ (ਯੂ) ਨੇ ਮਹਾਂਗਠਜੋੜ ਨਾਲ ਰਿਸ਼ਤੇ ਤੋੜ ਕੇ ਬਿਹਾਰ ਵਿੱਚ ਨਵੀਂ ਸਰਕਾਰ ਦੀ ਕਾਇਮੀ ਲਈ ਭਾਜਪਾ ਨਾਲ ਹੱਥ ਮਿਲਾਇਆ ਪਰ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਉਸ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗਾਂਧੀ ਦੀ ਹਮਾਇਤ ਦਾ ਫੈਸਲਾ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ