PUNJABMAILUSA.COM

ਉਬਰ ਦੀ ਸੈਲਫ ਡਰਾਈਵਿੰਗ ਕਾਰ ਥੱਲੇ ਆ ਕੇ ਮਰੀ ਔਰਤ ਦੇ ਪਰਿਵਾਰ ਨੇ ਕੀਤਾ ਸਮਝੌਤਾ

 Breaking News

ਉਬਰ ਦੀ ਸੈਲਫ ਡਰਾਈਵਿੰਗ ਕਾਰ ਥੱਲੇ ਆ ਕੇ ਮਰੀ ਔਰਤ ਦੇ ਪਰਿਵਾਰ ਨੇ ਕੀਤਾ ਸਮਝੌਤਾ

ਉਬਰ ਦੀ ਸੈਲਫ ਡਰਾਈਵਿੰਗ ਕਾਰ ਥੱਲੇ ਆ ਕੇ ਮਰੀ ਔਰਤ ਦੇ ਪਰਿਵਾਰ ਨੇ ਕੀਤਾ ਸਮਝੌਤਾ
March 30
21:14 2018

ਸੈਨ ਫਰਾਂਸਿਸਕੋ, 30 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਐਰੀਜ਼ੋਨਾ ਵਿਚ ਉਬਰ ਦੀ ਸੈਲਫ ਡਰਾਈਵਿੰਗ ਕਾਰ ਨਾਲ ਹੋਏ ਹਾਦਸੇ ਵਿਚ ਮਾਰੀ ਗਈ ਔਰਤ ਦਾ ਪਰਿਵਾਰ ਕੰਪਨੀ ਦੇ ਨਾਲ ਕਥਿਤ ਤੌਰ ‘ਤੇ ਇੱਕ ਸਮਝੌਤੇ ‘ਤੇ ਪਹੁੰਚ ਗਿਆ ਹੈ। ਹਾਲਾਂਕਿ ਪੁਲਿਸ ਨੇ ਮਾਮਲੇ ਵਿਚ ਜਾਂਚ ਜਾਰੀ ਰੱਖੀ ਹੈ। ਰਿਪੋਰਟ ਮੁਤਾਬਕ ਕੰਪਨੀ ਦੇ ਵਕੀਲ ਨੇ ਕਿਹਾ ਕਿ ਉਬਰ ਤੇ ਇਲੈਨੇ ਹੇਰਜਬਰਗ ਦੀ ਧੀ ਅਤੇ ਪਤੀ ਦੇ ਵਿਚ ਮਾਮਲੇ ਨੂੰ ਹੱਲ ਕਰ ਲਿਆ ਗਿਆ ਹੈ। Îਇਲੈਨੇ ਦੀ ਉਬਰ ਦੀ ਸੈਲਫ ਡਰਾਈਵਿੰਗ ਐਸਯੂਵੀ ਨਾਲ ਟੱਕਰ ਕਾਰਨ ਮੌਤ ਹੋ ਗਈ ਸੀ। ਹਾਲਾਂਕਿ ਇਲੈਨੇ ਦੀ ਉਬਰ ਦੀ ਸੈਲਫ ਡਰਾਈਵਿੰਗ ਐਸਯੂਵੀ ਨਾਲ ਟੱਕਰ ਕਾਰਨ ਮੌਤ ਹੋ ਗਈ ਸੀ। ਹਾਲਾਂਕਿ ਇਲੈਨੇ ਦੇ ਪਰਿਵਾਰ ਅਤੇ ਉਬਰ ਦੇ ਵਿਚ ਹੋਏ ਸਮਝੌਤੇ ਦੀ ਸ਼ਰਤਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਐਰੀਜ਼ੋਨਾ ਦੇ ਗਵਰਨਰ ਨੇ ਇਸ ਹਾਦਸੇ ਤੋਂ ਬਾਅਦ ਇਸ ਹਫ਼ਤੇ ਦੇ ਸ਼ੁਰੂ ਵਿਚ ਕੰਪਨੀ ਦੇ ਸੈਲਫ ਡਰਾਈਵਿੰਗ ਵਾਹਨ ਦੇ ਪ੍ਰੀਖਣ ‘ਤੇ ਰੋਕ ਲਗਾ ਦਿੱਤੀ ਹੈ। ਗਵਰਵਰ ਨੇ ਉਮਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾਰਾ ਖੋਸਰੋਸ਼ਾਹੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਗਵਰਨਰ ਦੇ ਤੌਰ ‘ਤੇ ਮੇਰੀ ਪਹਿਲਾ ਫਰਜ਼ ਜਨਤਕ ਸੁਰੱਖਿਆ ਹੈ। ਮੈਂ ਉਮੀਦ ਕਰਦਾ ਹਾਂ ਕਿ ਜਨਤਕ ਸੁਰੱਖਿਆ ਸਾਰਿਆਂ ਦੇ ਲਈ ਪਹਿਲਾ ਫਰਜ਼ ਹੈ ਜੋ ਐਰੀਜ਼ੋਨਾ ਵਿਚ ਇਸ ਤਕਨੀਕ ਨੂੰ ਸੰਚਾਲਤ ਕਰ ਰਹੇ ਹਨ। ਉਬਰ ਨੇ ਹਾਦਸੇ ਤੋਂ ਬਾਅਦ ਟੈਂਪੋ, ਪੀਟਸਬਰਗ, ਸੈਨ ਫਰਾਂਸਿਸਕੋ ਅਤੇ ਟੋਰਾਂਟੋ ਸਮੇਤ ਹੋਰ ਸ਼ਹਿਰਾਂ ਵਿਚ ਸੈਲਫ ਡਰਾਈਵਿੰਗ ਸੰਚਾਲਨਾਂ ਨੂੰ ਰੋਕ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article